ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Shaheed Bhagat Singh : ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ : ਮਾਨ ਸਰਕਾਰ ਨੇ ਪ੍ਰੋਗਰਾਮ ਲਈ ਸੱਦੇ ਆਹ ਗਾਇਕ, ਲਿਸਟ ਕੀਤੀ ਜਾਰੀ

Punjabi Singer - ਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ 28 ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਇਨਕਲਾਬ ਫੈਸਟੀਵਲ ਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰ...

ਨਵਾਂਸ਼ਹਿਰ : ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ 28 ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਇਨਕਲਾਬ ਫੈਸਟੀਵਲ ਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰ ਜਸਵੀਰ ਜੱਸੀ, ਹਰਭਜਨ ਮਾਨ ਅਤੇ ਸੁਲਤਾਨ ਨੂਰਾਂ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਕਲਾਕਾਰ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। 

ਇਸ ਦੌਰਾਨ ਬੱਚਿਆਂ ਦੇ ਲਈ ਝੂਲੇ, ਜਾਦੂਗਰ ਸ਼ੋਅ, ਖਾਣ-ਪੀਣ ਦੇ ਸਟਾਲ ਖਿੱਚ ਦਾ ਕੇਂਦਰ ਹੋਣਗੇ ਅਤੇ ਖਟਕੜ ਕਲਾਂ ਵਿਖੇ ਨਵੀਂ ਬਣਾਈ ਜਾਣ ਵਾਲੀ ਹੈਰੀਟੇਜ਼ ਸਟ੍ਰੀਟ ਅਤੇ ਅਪਗ੍ਰੇਡ ਕੀਤੇ ਗਏ ਸ਼ਹੀਦ-ਏ-ਆਜ਼ਮ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ ਜਾਵੇਗਾ। 

ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 28 ਸਤੰਬਰ ਨੂੰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਵੀ ਖਟਕੜ ਕਲਾਂ ਵਿਖੇ ਨਤਮਸਤਕ ਹੋਣ ਦੀ ਵੀ ਤਜਵੀਜ਼ ਹੈ। 

ਇਸੇ ਦਿਨ 28 ਸਤੰਬਰ ਨੂੰ ਪ੍ਰਸਿੱਧ ਕਲਾਕਾਰ ਜਸਵੀਰ ਜੱਸੀ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। ਇਸ ਤੋਂ ਇਲਾਵਾ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਵਲੋਂ ਡਾਂਸ ਪ੍ਰੋਗਰਾਮ ਸਮੇਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਜੀਵਨੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾਣਗੇ।

 29 ਸਤੰਬਰ ਨੂੰ ਗੀਤਕਾਰ  ਵੀਰ ਸਿੰਘ, ਸੁਲਤਾਨਾ ਨੂਰਾ ਆਪਣੀ ਗਾਇਕੀ ਦੇ ਨਾਲ ਰੰਗ ਬੰਨਣਗੇ। ਇਸ ਤੋਂ ਇਲਾਵਾ ਖੇਡਾਂ, ਫੁੱਲਾਂ ਦੇ ਗੁਲਦਸਤਿਆਂ ਦੀ ਪੇਸ਼ਕਾਰੀ, ਅਕਾਲ ਅਕੈਡਮੀ ਗਤਕਾ, ਪੰਜਾਬੀ ਸਭਿਆਚਾਰ ਤੇ ਫੈਸ਼ਨ ਸ਼ੋਅ, ਭੰਗੜਾ ਅਤੇ ਗਿੱਧਾ ਦੀ ਪੇਸ਼ਕਾਰੀ ਵੀ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਕੀਤੀ ਜਾਵੇਗੀ। 30 ਸਤੰਬਰ ਨੂੰ ਸਕੂਲਾਂ ਅਤੇ ਕਾਲਜਾਂ ਦੇ ਕੁਇੰਜ ਮੁਕਾਬਲੇ, ਡਾਂਸ ਦੇ ਮੁਕਾਬਲਿਆਂ ਤੋਂ ਇਲਾਵਾ ਪ੍ਰਸਿੱਧ ਕਲਾਕਾਰ ਹਰਭਜਨ ਮਾਨ ਆਪਣੀ ਗੀਤਕਾਰੀ ਪੇਸ਼ ਕਰਨਗੇ।

 ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਹਾੜਾ ਜੋ ਕਿ ਤਿੰਨ ਦਿਨ ਚੱਲੇਗਾ ਇਕ ਮੇਲੇ ਦੇ ਦਿਖ ਦੇ ਰੂਪ ਵਿੱਚ ਹੋਵੇਗਾ। ਖਟਕੜ ਕਲਾਂ ਵਿਖੇ ਵਿਸ਼ਾਲ ਪੰਡਾਲ ਲਗਾਇਆ ਜਾਵੇਗਾ, ਜਿਸ ਦੇ ਵਿੱਚ ਭਾਰੀ ਸੰਖਿਆ ਵਿੱਚ ਲੋਕਾਂ ਦੀ ਮੌਜੂਦਗੀ ਸਬੰਧੀ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਇਨਕਲਾਬ ਫੈਸਟੀਵਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ ਦੇ ਲਈ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਖਟਕੜ ਕਲਾਂ ਵਿਖੇ ਇਨਕਲਾਬ ਫੈਸਟੀਵਲ ਵਿਚ ਸ਼ਾਮਲ ਹੋਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਫਰਾਂਸ ਪਹੁੰਚੇ PM ਮੋਦੀ ਦਾ ਹੋਇਆ Grand Welcome, ਰਾਸ਼ਟਰਪਤੀ ਮੈਕਰੋਨ ਨੇ ਪਾਈ ਜੱਫੀ, AI ਸ਼ਿਖਰ ਸੰਮੇਲਨ 'ਚ ਲੈਣਗੇ ਹਿੱਸਾ
ਫਰਾਂਸ ਪਹੁੰਚੇ PM ਮੋਦੀ ਦਾ ਹੋਇਆ Grand Welcome, ਰਾਸ਼ਟਰਪਤੀ ਮੈਕਰੋਨ ਨੇ ਪਾਈ ਜੱਫੀ, AI ਸ਼ਿਖਰ ਸੰਮੇਲਨ 'ਚ ਲੈਣਗੇ ਹਿੱਸਾ
ਕਦੋਂ ਹੋਣਗੀਆਂ ਬੰਗਲਾਦੇਸ਼ 'ਚ ਚੋਣਾਂ? ਮੁਹੰਮਦ ਯੂਨੁਸ ਦਾ ਵੱਡਾ ਐਲਾਨ
ਕਦੋਂ ਹੋਣਗੀਆਂ ਬੰਗਲਾਦੇਸ਼ 'ਚ ਚੋਣਾਂ? ਮੁਹੰਮਦ ਯੂਨੁਸ ਦਾ ਵੱਡਾ ਐਲਾਨ
ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮਿਲਣੀ ਹੋਈ ਸ਼ੁਰੂ, ਮਰਨ ਵਰਤ ਨੂੰ ਹੋਏ 78 ਦਿਨ; ਅੱਜ ਤੋਂ ਕਿਸਾਨਾਂ ਦੀ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ
ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮਿਲਣੀ ਹੋਈ ਸ਼ੁਰੂ, ਮਰਨ ਵਰਤ ਨੂੰ ਹੋਏ 78 ਦਿਨ; ਅੱਜ ਤੋਂ ਕਿਸਾਨਾਂ ਦੀ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ
Punjab News: ਪੰਜਾਬ 'ਚ ਬੰਬ ਵਰਗੀ ਚੀਜ਼ ਮਿਲਣ 'ਤੇ ਮੱਚਿਆ ਹੰਗਾਮਾ, ਫੈਲੀ ਦਹਿਸ਼ਤ; ਮੌਕੇ 'ਤੇ ਪਹੁੰਚੀ ਪੁਲਿਸ, ਫਿਰ...
ਪੰਜਾਬ 'ਚ ਬੰਬ ਵਰਗੀ ਚੀਜ਼ ਮਿਲਣ 'ਤੇ ਮੱਚਿਆ ਹੰਗਾਮਾ, ਫੈਲੀ ਦਹਿਸ਼ਤ; ਮੌਕੇ 'ਤੇ ਪਹੁੰਚੀ ਪੁਲਿਸ, ਫਿਰ...
Advertisement
ABP Premium

ਵੀਡੀਓਜ਼

Mha Kumbh | ਮਹਾਂ ਕੁੰਭ ਵਾਲੇ ਸਥਾਨ 'ਤੇ ਮਿਲ ਰਿਹਾ ਸੀਵਰੇਜ਼ ਪਾਣੀ! ਕਰੋੜਾਂ ਸ਼ਰਧਾਲੂਆਂ ਦੀ ਜੁੜੀ ਆਸਥਾ |Abp Sanjhaਡੌਂਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਮੌਤ!  ਮੰਤਰੀ ਧਾਲੀਵਾਲ ਦੀ ਪੰਜਾਬੀਆਂ ਨੂੰ ਅਪੀਲਕਿਸਾਨ ਹੋਣਗੇ ਇੱਕਠੇ? ਸ਼ੰਭੂ ਬਾਰਡਰ ਤੋਂ ਹੋਇਆ ਵੱਡਾ ਐਲਾਨ!Amritsar Police | ਅੰਮ੍ਰਿਤਸਰ ਪੁਲਿਸ ਨੇ ਕੀਤਾ ਅੱਤਵਾਦੀਆਂ ਦਾ ਪਰਦਾਫ਼ਾਸ਼! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰਾਂਸ ਪਹੁੰਚੇ PM ਮੋਦੀ ਦਾ ਹੋਇਆ Grand Welcome, ਰਾਸ਼ਟਰਪਤੀ ਮੈਕਰੋਨ ਨੇ ਪਾਈ ਜੱਫੀ, AI ਸ਼ਿਖਰ ਸੰਮੇਲਨ 'ਚ ਲੈਣਗੇ ਹਿੱਸਾ
ਫਰਾਂਸ ਪਹੁੰਚੇ PM ਮੋਦੀ ਦਾ ਹੋਇਆ Grand Welcome, ਰਾਸ਼ਟਰਪਤੀ ਮੈਕਰੋਨ ਨੇ ਪਾਈ ਜੱਫੀ, AI ਸ਼ਿਖਰ ਸੰਮੇਲਨ 'ਚ ਲੈਣਗੇ ਹਿੱਸਾ
ਕਦੋਂ ਹੋਣਗੀਆਂ ਬੰਗਲਾਦੇਸ਼ 'ਚ ਚੋਣਾਂ? ਮੁਹੰਮਦ ਯੂਨੁਸ ਦਾ ਵੱਡਾ ਐਲਾਨ
ਕਦੋਂ ਹੋਣਗੀਆਂ ਬੰਗਲਾਦੇਸ਼ 'ਚ ਚੋਣਾਂ? ਮੁਹੰਮਦ ਯੂਨੁਸ ਦਾ ਵੱਡਾ ਐਲਾਨ
ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮਿਲਣੀ ਹੋਈ ਸ਼ੁਰੂ, ਮਰਨ ਵਰਤ ਨੂੰ ਹੋਏ 78 ਦਿਨ; ਅੱਜ ਤੋਂ ਕਿਸਾਨਾਂ ਦੀ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ
ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮਿਲਣੀ ਹੋਈ ਸ਼ੁਰੂ, ਮਰਨ ਵਰਤ ਨੂੰ ਹੋਏ 78 ਦਿਨ; ਅੱਜ ਤੋਂ ਕਿਸਾਨਾਂ ਦੀ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ
Punjab News: ਪੰਜਾਬ 'ਚ ਬੰਬ ਵਰਗੀ ਚੀਜ਼ ਮਿਲਣ 'ਤੇ ਮੱਚਿਆ ਹੰਗਾਮਾ, ਫੈਲੀ ਦਹਿਸ਼ਤ; ਮੌਕੇ 'ਤੇ ਪਹੁੰਚੀ ਪੁਲਿਸ, ਫਿਰ...
ਪੰਜਾਬ 'ਚ ਬੰਬ ਵਰਗੀ ਚੀਜ਼ ਮਿਲਣ 'ਤੇ ਮੱਚਿਆ ਹੰਗਾਮਾ, ਫੈਲੀ ਦਹਿਸ਼ਤ; ਮੌਕੇ 'ਤੇ ਪਹੁੰਚੀ ਪੁਲਿਸ, ਫਿਰ...
DeepSeek ਨੂੰ ਲੈਕੇ ਇੱਕ ਹੋਰ ਖਤਰੇ ਦੀ ਘੰਟੀ, ਇਸ ਖੁਫੀਆ ਏਜੰਸੀ ਨੇ ਕੀਤਾ ਅਲਰਟ, ਦੱਸਿਆ ਹਰ ਖਤਰਾ
DeepSeek ਨੂੰ ਲੈਕੇ ਇੱਕ ਹੋਰ ਖਤਰੇ ਦੀ ਘੰਟੀ, ਇਸ ਖੁਫੀਆ ਏਜੰਸੀ ਨੇ ਕੀਤਾ ਅਲਰਟ, ਦੱਸਿਆ ਹਰ ਖਤਰਾ
ਸਿਰਫ ਇਨ੍ਹਾਂ ਫਲਾਂ ਦਾ ਜੂਸ ਪੀ ਕੇ ਘਟਾ ਸਕਦੇ ਭਾਰ, ਸਟੱਡੀ 'ਚ ਹੋਇਆ ਵੱਡਾ ਖੁਲਾਸਾ
ਸਿਰਫ ਇਨ੍ਹਾਂ ਫਲਾਂ ਦਾ ਜੂਸ ਪੀ ਕੇ ਘਟਾ ਸਕਦੇ ਭਾਰ, ਸਟੱਡੀ 'ਚ ਹੋਇਆ ਵੱਡਾ ਖੁਲਾਸਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਫਰਵਰੀ 2025
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
Embed widget