ਪੜਚੋਲ ਕਰੋ

Jalandhar News: ਜਲੰਧਰ 'ਚ ਮੱਚੀ ਦਹਿਸ਼ਤ, ਬੂਹਾ ਖੋਲ੍ਹਦਿਆਂ ਹੀ ਵਰ੍ਹਾਈਆਂ ਗੋਲੀਆਂ

ਥਾਣਾ 1 ਦੇ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕੀ ਪੁਰਾਣੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਨੇ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ’ਚੋਂ ਇੱਕ ਗੋਲ਼ੀ ਸਤਨਾਮ ਦੇ ਪੇਟ ਨੂੰ ਛੂਹ ਕੇ ਨਿਕਲ ਗਈ, ਜਦਕਿ ਦੂਜੀ ਗੋਲ਼ੀ ਹੱਥ ’ਚ ਲੱਗੀ। 

Jalandhar News: ਜਲੰਧਰ ਸ਼ਹਿਰ ਦੇ ਗੁਰੂ ਰਵਿਦਾਸ ਨਗਰ ’ਚ ਪੁਰਾਣੀ ਰੰਜਿਸ਼ ਕਾਰਨ ਫਾਇਰੰਗ ਹੋਈ ਹੈ। ਇਸ ਦੇ ਚੱਲਦਿਆਂ ਪਿਓ-ਪੁੱਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਸਤਨਾਮ ਲਾਲ ਆਪਣੇ ਘਰ ’ਚ ਖਾਣਾ ਖਾ ਰਹੇ ਸੀ ਕਿ ਦਰਵਾਜ਼ੇ ’ਤੇ ਕੁਝ ਲੋਕ ਆਏ, ਜਿਨ੍ਹਾਂ ਨੇ ਦਰਵਾਜ਼ਾ ਖੋਲ੍ਹਦੇ ਹੀ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਤੇ ਪਿਸਤੌਲ ਕੱਢ ਲਿਆ।

ਮੌਕੇ ਤੇ ਪੁੱਜੇ ਥਾਣਾ 1 ਦੇ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕੀ ਪੁਰਾਣੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਨੇ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ’ਚੋਂ ਇੱਕ ਗੋਲ਼ੀ ਸਤਨਾਮ ਦੇ ਪੇਟ ਨੂੰ ਛੂਹ ਕੇ ਨਿਕਲ ਗਈ, ਜਦਕਿ ਦੂਜੀ ਗੋਲ਼ੀ ਹੱਥ ’ਚ ਲੱਗੀ। 

ਉਨ੍ਹਾਂ ਦੱਸਿਆ ਕਿ ਇੱਕ ਗੋਲ਼ੀ ਸਤਨਾਮ ਦੇ ਪੁੱਤ ਨਿਤਿਨ ਦੇ ਮੱਥੇ ਨੂੰ ਛੂਹ ਕੇ ਨਿਕਲ ਗਈ। ਗੋਲ਼ੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਜ਼ਖ਼ਮੀ ਸਤਨਾਮ ਤੇ ਉਸ ਦੇ ਪੁੱਤ ਨਿਤਿਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਥਾਣਾ 1 ਦੇ ਇੰਚਾਰਜ ਜਤਿੰਦਰ ਕੁਮਾਰ ਆਪਣੀ ਟੀਮ ਸਮੇਤ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
PM ਮੋਦੀ ਦਾ ਪੰਜਾਬ ਸਰਕਾਰ 'ਤੇ ਨਿਸ਼ਾਨਾ, ਕਿਹਾ- ਕਰਜ਼ੇ 'ਤੇ ਮੌਜਾਂ ਕਰ ਰਹੀ ਸਰਕਾਰ, ਕਾਂਗਰਸ 'ਚ ਕੁਰਸੀ ਦਾ ਰੋਣਾ ਧੋਣਾ ਚੱਲ ਰਿਹਾ 
PM ਮੋਦੀ ਦਾ ਪੰਜਾਬ ਸਰਕਾਰ 'ਤੇ ਨਿਸ਼ਾਨਾ, ਕਿਹਾ- ਕਰਜ਼ੇ 'ਤੇ ਮੌਜਾਂ ਕਰ ਰਹੀ ਸਰਕਾਰ, ਕਾਂਗਰਸ 'ਚ ਕੁਰਸੀ ਦਾ ਰੋਣਾ ਧੋਣਾ ਚੱਲ ਰਿਹਾ 
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget