ਪੜਚੋਲ ਕਰੋ

Jalandhar 'ਚ ਸ਼ਰੇਆਮ ਗੁੰਡਾਗਰਦੀ! ਨੌਜਵਾਨ ਨੂੰ ਗੋਲੀ ਮਾਰੀ, ਬਦਮਾਸ਼ ਰਾਜਾ ਸਾਈਪੁਰੀਆ ਗ੍ਰਿਫਤਾਰ

ਸਾਈਪੁਰ ਵਿੱਚ ਰਿਸ਼ਤੇਦਾਰਾਂ ਕੋਲ ਆਏ ਸੰਜੇ ਗਾਂਧੀ ਨਗਰ ਦੇ ਰਹਿਣ ਵਾਲੇ ਜਤਿੰਦਰ ਸਿੰਘ ਉਰਫ ਹੈਪੀ ਨੂੰ ਗੋਲੀ ਮਾਰ ਦਿੱਤੀ ਗਈ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੇਰ ਰਾਤ ਜਾਂਚ ਦੌਰਾਨ ਮੌਕੇ ਤੋਂ ਗੋਲੀਆਂ ਦੇ 4 ਖੋਲ੍ਹ...

Jalandhar News: ਜਲੰਧਰ ਸ਼ਹਿਰ ਦੀ ਦਾਦਾ ਕਾਲੋਨੀ (ਸਾਈਪੁਰ) ਵਿੱਚ ਬੀਤੀ ਦੇਰ ਰਾਤ ਜੰਮ ਕੇ ਹੰਗਾਮਾ ਹੋਇਆ ਤੇ ਗੋਲੀਆਂ ਚਲਾਈਆਂ ਗਈਆਂ। ਸਾਈਪੁਰ ਵਿੱਚ ਰਿਸ਼ਤੇਦਾਰਾਂ ਕੋਲ ਆਏ ਸੰਜੇ ਗਾਂਧੀ ਨਗਰ ਦੇ ਰਹਿਣ ਵਾਲੇ ਜਤਿੰਦਰ ਸਿੰਘ ਉਰਫ ਹੈਪੀ ਨੂੰ ਗੋਲੀ ਮਾਰ ਦਿੱਤੀ ਗਈ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੇਰ ਰਾਤ ਜਾਂਚ ਦੌਰਾਨ ਮੌਕੇ ਤੋਂ ਗੋਲੀਆਂ ਦੇ 4 ਖੋਲ੍ਹ ਬਰਾਮਦ ਕੀਤੇ। ਇਸ ਦੌਰਾਨ ਬਦਮਾਸ਼ ਰਾਜਾ ਸਾਈਪੁਰੀਆ ਨੂੰ ਗੁੰਡਾਗਰਦੀ ਤੇ ਫਾਇਰਿੰਗ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।

ਦੂਜੇ ਪਾਸੇ ਸਾਈਪੁਰ ਵਾਸੀਆਂ ਨੇ ਕਿਹਾ ਕਿ ਉਹ ਬਦਮਾਸ਼ ਰਾਜਾ ਸੈਪੁਰੀਆ ਦੀ ਗੁੰਡਾਗਰਦੀ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਰਾਜਾ ਸਾਈਪੁਰੀਆ ਦੀ ਪਤਨੀ ਤੋਂ ਲੈ ਕੇ ਉਸ ਦਾ ਪੁੱਤਰ ਸੰਨੀ ਤੱਕ ਇਸ ਗੁੰਡਾਗਰਦੀ ਦੀ ਖੇਡ ਵਿੱਚ ਸ਼ਾਮਲ ਹਨ। ਰਾਜਾ ਸਈਪੁਰੀਆ ਦਾ ਬੇਟਾ ਇਲਾਕੇ ਦੇ ਲੋਕਾਂ ਖਾਸ ਕਰਕੇ ਛੋਟੇ ਮੁੰਡਿਆਂ ਨੂੰ ਖੁੱਲ੍ਹੇਆਮ ਧਮਕੀਆਂ ਦਿੰਦਾ ਹੈ ਕਿ ਉਹ ਉਨ੍ਹਾਂ ਦੇ ਸਰੀਰ ਨੂੰ ਪਿੱਤਲ ਨਾਲ ਭਰ ਦੇਵੇਗਾ। ਇਲਾਕੇ ਦੇ ਲੋਕ ਇਸ ਪਰਿਵਾਰ ਤੋਂ ਡਰੇ ਹੋਏ ਹਨ।

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਰਾਜਾ ਸਈਪੁਰੀਆ ਅਕਸਰ ਇਲਾਕੇ ਦੇ ਲੋਕਾਂ ਨੂੰ ਗਾਲਾਂ ਕੱਢਦਾ ਹੈ। ਉਹ ਉੱਚੀ-ਉੱਚੀ ਗਾਣੇ ਵਜਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਦਾ ਹੈ। ਜੇਕਰ ਕੋਈ ਬੋਲਦਾ ਹੈ ਤਾਂ ਉਸ 'ਤੇ ਹਮਲਾ ਕਰ ਦਿੰਦਾ ਹੈ। ਉਸ ਨੇ ਸਾਈਪੁਰ 'ਚ ਕਈ ਲੋਕਾਂ 'ਤੇ ਹਮਲੇ ਕੀਤੇ ਹਨ। ਦੇਰ ਰਾਤ ਵੀ ਸਈਪੁਰੀਆ ਨਾਲ 5-6 ਬਦਮਾਸ਼ ਆਏ, ਜਿਨ੍ਹਾਂ ਨੇ ਗੋਲੀਆਂ ਚਲਾ ਕੇ ਇੱਟਾਂ ਰੋੜੇ ਮਾਰ ਕੇ ਕਾਰਾਂ ਦੀ ਭੰਨਤੋੜ ਕੀਤੀ।

ਇਲਾਕਾ ਨਿਵਾਸੀ ਵਿੱਕੀ ਗੌਰਵ ਨੇ ਦੱਸਿਆ ਕਿ ਰਾਜਾ ਦੇ ਨਾਲ ਪਵਨ ਵਾਸੀ ਕਾਹਨਪੁਰ, ਸ਼ੀਲਾ ਵਾਸੀ ਕਿਸ਼ਨਪੁਰਾ, ਗੁੱਜਾ ਪੀਰ ਵਾਸੀ ਸੁਨੀਲ, ਵਿਨੋਦ ਵਾਸੀ ਟਰਾਂਸਪੋਰਟ ਨਗਰ ਤੇ ਕੁਝ ਹੋਰ ਅਣਪਛਾਤੇ ਵਿਅਕਤੀ ਸਨ। ਇਨ੍ਹਾਂ ਬਦਮਾਸ਼ਾਂ ਨੂੰ ਲੈ ਕੇ ਸਈਪੁਰੀਆ ਨੇ ਇਲਾਕੇ 'ਚ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਸਰੀਰ 'ਚ ਪਿੱਤਲ ਭਰ ਦਿੱਤਾ ਜਾਵੇਗਾ। ਉਸ ਦਾ ਲੜਕਾ ਸੰਨੀ ਤੇ ਪਤਨੀ ਵੀ ਇਲਾਕੇ ਦੇ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget