ਪੜਚੋਲ ਕਰੋ

Crime News: ਹਸਪਤਾਲ ਦੇ ਬਾਹਰ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਰਾਣੀ ਰੰਜਿਸ਼ ਵਜ੍ਹਾ ?

ਰਾਜਕੁਮਾਰ ਦਾ ਬੇਟਾ ਜਸਪ੍ਰੀਤ ਸਿੰਘ ਆਪਣੇ ਪਿਤਾ ਕੋਲ ਸਿਵਲ ਹਸਪਤਾਲ ਆਇਆ। ਇਸ ਦੌਰਾਨ ਅੱਧੀ ਰਾਤ 11 ਵਜੇ ਦੇ ਕਰੀਬ ਦਰਜਨ ਦਨੌਜਵਾਨਾਂ ਨੇ ਜਸਪ੍ਰੀਤ ਸਿੰਘ ਉੱਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਐਮਰਜੈਂਸੀ ਵਾਰਡ ਦੇ ਸਾਹਮਣੇ ਆਪਣੀ ਕਾਰ ਵਿੱਚ ਬੈਠਾ ਸੀ

Jalandhar News: ਕਪੂਰਥਲਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਅੱਧੀ ਰਾਤ ਦਰਜਨ ਤੋਂ ਜ਼ਿਆਦਾ ਬਦਮਾਸ਼ਾਂ ਨੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੀ ਹੈ ਪੂਰਾ ਵਿਵਾਦ ਜਿਸ ਕਾਰਨ ਗਈ ਨੌਜਵਾਨ ਦੀ ਜਾਨ ?

ਦਰਅਸਲ, ਵੀਰਵਾਰ ਦੀ ਸ਼ਾਮ ਨੂੰ ਪਿੰਡ ਤਲਵੰਡੀ ਮਹਿਮਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਗੁੱਟਾਂ ਵਿੱਚ ਝਗੜਾ ਹੋਇਆ ਸੀ ਜਿਸ ਵਿੱਚ ਰਾਜਕੁਮਾਰ ਦੇ ਦੇ ਕਾਫ਼ੀ ਸੱਟਾਂ ਲੱਗੀਆਂ ਸਨ ਜਿਸ ਤੋਂ ਬਾਅਦ ਰਾਜਕੁਮਾਰ ਦਾ ਬੇਟਾ ਜਸਪ੍ਰੀਤ ਸਿੰਘ ਆਪਣੇ ਪਿਤਾ ਕੋਲ ਸਿਵਲ ਹਸਪਤਾਲ ਆਇਆ। ਇਸ ਦੌਰਾਨ ਅੱਧੀ ਰਾਤ 11 ਵਜੇ ਦੇ ਕਰੀਬ ਦਰਜਨ ਦਨੌਜਵਾਨਾਂ ਨੇ ਜਸਪ੍ਰੀਤ ਸਿੰਘ ਉੱਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਐਮਰਜੈਂਸੀ ਵਾਰਡ ਦੇ ਸਾਹਮਣੇ ਆਪਣੀ ਕਾਰ ਵਿੱਚ ਬੈਠਾ ਸੀ।

ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਹੋਏ ਫ਼ਰਾਰ

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਧੌਣ ਤੇ ਸਿਰ ਉੱਤੇ ਹਮਲਾ ਕੀਤਾ ਜਿਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਪੁਲਿਸ ਬਲ ਤੈਨਾਤ ਕਰਨ ਦੀ ਕੀਤੀ ਜਾ ਰਹੀ ਹੈ ਮੰਗ

ਦੱਸ ਦੇਈਏ ਕਿ ਕਈ ਵਾਰ ਸਿਹਤ ਵਿਭਾਗ ਦੇ ਅਧਿਕਾਰੀ, ਆਗੂ ਅਤੇ ਆਮ ਲੋਕ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰ ਚੁੱਕੇ ਹਨ ਕਿ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ 24 ਘੰਟੇ ਪੁਲਿਸ ਤਾਇਨਾਤ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਹੁੰਦੀ ਤਾਂ ਸ਼ਾਇਦ ਇਸ ਘਟਨਾ ਤੋਂ ਬਚਿਆ ਜਾ ਸਕਦਾ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Goldy Brar| NIA ਨੇ ਗੋਲਡੀ ਬਰਾੜ 'ਤੇ ਕਸਿਆ ਸ਼ਿਕੰਜਾIntruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget