ਪੜਚੋਲ ਕਰੋ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾਈ ਹੋਈ ਹੈ। ਦਰਅਸਲ, ਜਲੰਧਰ ਦੇ ਭਾਰਗੋ ਕੈਂਪ ਇਲਾਕੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾਈ ਹੋਈ ਹੈ। ਦਰਅਸਲ, ਜਲੰਧਰ ਦੇ ਭਾਰਗੋ ਕੈਂਪ ਇਲਾਕੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦਿਨ-ਦਿਹਾੜੇ ਸ਼ਰੇਆਮ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ।  ਜਾਣਕਾਰੀ ਮੁਤਾਬਕ ਹਮਲਾਵਰ ਦੋ ਕਾਰਾਂ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਨੇ ਆਉਂਦਿਆਂ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। 

ਇਸ ਦੇ ਜਵਾਬ 'ਚ ਦੂਜੀ ਧਿਰ ਨੇ ਵੀ ਆਪਣੇ ਬਚਾਅ ਲਈ ਗੋਲ਼ੀਆਂ ਚਲਾਈਆਂ।ਬਾਜ਼ਾਰ 'ਚ ਦੋ ਧਿਰਾਂ ਵਿਚਾਲੇ ਹੋਈ ਇਸ ਗੋਲੀਬਾਰੀ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ ਅਤੇ ਪੂਰੇ ਬਾਜ਼ਾਰ 'ਚ ਹਫ਼ੜਾ-ਦਫ਼ੜੀ ਮਚ ਗਈ।  

ਗਨੀਮਤ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਪੁਲਿਸ ਵਲੋਂ ਇਸ ਘਟਨਾ ਦੇ ਸਬੰਧ 'ਚ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget