ਪੜਚੋਲ ਕਰੋ

NRI Sabha: ਪਰਵਿੰਦਰ ਕੌਰ ਨੇ ਸਾਂਭਿਆ NRI ਸਭਾ ਦੇ ਪ੍ਰਧਾਨ ਦਾ ਅਹੁਦਾ, ਮੰਤਰੀ ਕੁਲਦੀਪ ਧਾਲੀਵਾਲ ਵੀ ਪਹੁੰਚੇ 

NRI Sabha President: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਪ੍ਰਾਪਰਟੀ ਸਬੰਧੀ ਕੁੱਲ 610 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ

NRI Sabha President:  ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ ।

ਕੈਬਨਿਟ ਮੰਤਰੀ ਐਨ.ਆਰ.ਆਈ. ਸਭਾ ਦੀ ਨਵਨਿਯੁਕਤ ਪ੍ਰਧਾਨ ਪਰਵਿੰਦਰ ਕੌਰ ਬੰਗਾ ਦੇ ਅਹੁਦਾ ਸੰਭਾਲਣ ਮੌਕੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਪ੍ਰਾਪਰਟੀ ਸਬੰਧੀ ਕੁੱਲ 610 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 595 ਦਾ ਸਰਕਾਰ ਵੱਲੋਂ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਕੁਝ ਅਦਾਲਤ ਵਿੱਚ ਮੁਕੱਦਮੇਬਾਜ਼ੀ ਕਾਰਨ ਲੰਬਿਤ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਲਈ ਚੁਸਤ-ਦਰੁੱਸਤ ਪ੍ਰਣਾਲੀ ਨੂੰ ਵਿਕਸਤ ਕਰਨ 'ਤੇ ਕੰਮ ਕਰ ਰਹੀ ਹੈ ਤਾਂ ਜੋ ਪ੍ਰਵਾਸੀਆਂ ਨੂੰ ਆਪਣੇ ਮਸਲੇ ਸਰਕਾਰੀ ਪੱਧਰ 'ਤੇ ਹੱਲ ਕਰਵਾਉਣ ਲਈ ਮੁਸ਼ਕਿਲ ਨਾ ਆਵੇ ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਠਾਨਕੋਟ ਜ਼ਿਲ੍ਹੇ ਵਿੱਚ ਇੱਕ ਹੋਰ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਸੂਬੇ ਭਰ ਦੇ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਸੁਝਾਅ ਅਤੇ ਫੀਡਬੈਕ ਦੇਣ ਲਈ ਸੱਦਾ ਦਿੱਤਾ ਜਾਵੇਗਾ।

ਪਰਵਿੰਦਰ ਕੌਰ ਨੇ ਅੱਜ ਇੱਥੇ ਐਨ.ਆਰ.ਆਈ.ਸਭਾ ਵਿਖੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੀ ਚੇਅਰਪਰਸਨ ਰਾਜਵਿੰਦਰ ਕੌਰ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਐਨ.ਆਰ.ਆਈ. ਸਭਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget