ਪੜਚੋਲ ਕਰੋ

Jalandhar By Election: ਸ਼ੀਤਲ ਅੰਗੁਰਾਲ ਐਲਾਨਿਆ ਧੋਖਬਾਜ਼, ਸ਼ੀਤਲ ਨੂੰ ਗੱਦਾਰੀ ਦਾ ਸਬਕ ਸਿਖਾਉਣ ਦੀ ਅਪੀਲ

Jalandhar West By Election: ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਬਰਸਟ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋ ਕੇ ਸ਼ੀਤਲ ਅੰਗੁਰਾਲ ਨੇ ਲੋਕਾਂ ਨੂੰ ਧੌਖਾ ਦਿੱਤਾ ਹੈ। ਆਪਣੇ ਨਿੱਜੀ ਸਵਾਰਥਾਂ ਨੂੰ ਅੱਗੇ ਰੱਖਦੇ ਹੋਏ ਸ਼ੀਤਲ ਅੰਗੁਰਾਲ

Jalandhar West By Election: ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੀ ਜਿਮਨੀ ਚੋਣਾਂ ਵਿੱਚ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪੱਖ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। 

ਪਾਰਟੀ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕ ਵੀ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਬਹੁਤ ਖੁਸ਼ ਹਨ ਅਤੇ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੇ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਂਗੇ। 

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਬਰਸਟ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋ ਕੇ ਸ਼ੀਤਲ ਅੰਗੁਰਾਲ ਨੇ ਲੋਕਾਂ ਨੂੰ ਧੌਖਾ ਦਿੱਤਾ ਹੈ। ਆਪਣੇ ਨਿੱਜੀ ਸਵਾਰਥਾਂ ਨੂੰ ਅੱਗੇ ਰੱਖਦੇ ਹੋਏ ਸ਼ੀਤਲ ਅੰਗੁਰਾਲ ਜਲੰਧਰ ਵਾਸੀਆਂ ਨੂੰ ਅਣਦੇਖਾ ਕਰਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਵਿਧਾਇਕ ਦਾ ਅਹੁਦਾ ਛੱਡ ਕੇ ਦੁਬਾਰਾ ਚੋਣ ਕਰਾਉਣ ਦਾ ਵਿੱਤੀ ਬੌਝ ਵਧਾਇਆ ਹੈ। 

ਪਿਛਲੀ ਵਾਰ ਵੀ ਲੋਕਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋਣ ਕਰਕੇ ਜਿੱਤਾਇਆ ਸੀ, ਪਰ ਸ਼ੀਤਲ ਨੇ ਲੋਕਾਂ ਨੂੰ ਧੌਖਾ ਦੇਣ ਅਤੇ ਆਪਣੇ ਫਰਜਾ ਤੋਂ ਭਜਣ ਤੋਂ ਅਲਾਵਾ ਹੋਰ ਕੁਝ ਨਹੀਂ ਕੀਤਾ। ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਲੋਕ ਆਪਣੇ ਨਾਲ ਹੋਏ ਧੌਖੇ ਲਈ ਉਸਨੂੰ ਕਦੇ ਮੁਆਫ ਨਹੀਂ ਕਰਨਗੇ। ਵਿਧਾਨਸਭਾ ਹਲਕਾ ਜਲੰਧਰ ਵੇਸਟ ਦੀ ਚੋਣ ਵਿੱਚ ਉਸਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਉਸਦੇ ਖਿਲਾਫ਼ ਆਪਣੇ ਵੋਟ ਪਾ ਕੇ ਮੌੜਵਾਂ ਜਵਾਬ ਦੇਣਗੇ।

ਉਨ੍ਹਾਂ ਨੇ ਕਿਹਾ ਕਿ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਚੋਣਾਂ ਦੌਰਾਨ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਤਾਂ ਕਰ ਦਿੰਦਿਆਂ ਹਨ, ਪਰ ਉਹਨਾਂ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾਂਦਾ ਸੀ। ਇਸੇ ਲਈ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਉਤਾਰ ਕੇ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਦਾ ਮੌਕਾ ਦਿੱਤਾ ਹੈ। ਲੋਕਾਂ ਨੂੰ ਕੀਤੇ ਝੂਠੇ ਵਾਅਦਿਆਂ ਦੇ ਕਾਰਨ ਅੱਜ ਇਹ ਤਿੰਨੇ ਪਾਰਟੀਆਂ ਪੰਜਾਬ ਦੀ ਸੱਤਾ ਤੋਂ ਦੂਰ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਇਹ ਪਾਰਟੀਆਂ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਜਿੱਤ ਹਾਸਲ ਕਰਨ ਦੀ ਹੋੜ ਵਿੱਚ ਲੱਗੀ ਹੋਈਆ ਹਨ, ਪਰ ਲੋਕ ਇਹਨਾਂ ਦਾ ਅਸਲੀ ਚਹਿਰਾ ਪਹਿਚਾਣ ਚੁਕੇ ਹਨ। 

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget