ਪੜਚੋਲ ਕਰੋ

ਪਲਾਸਟਿਕ ਡੋਰ ਨੇ ਵੱਢਿਆ ਇੱਕ ਹੋਰ ਵਿਅਕਤੀ ਦਾ ਗਲਾ, ਬੂਰੀ ਤਰ੍ਹਾਂ ਜ਼ਖ਼ਮੀ ਹੋਇਆ ਸ਼ਖਸ

Jalandhar News: ਜਲੰਧਰ ਵਿੱਚ ਪਲਾਸਟਿਕ ਡੋਰ ਕਰਕੇ 45 ਸਾਲਾ ਵਿਅਕਤੀ ਜ਼ਖਮੀ ਹੋ ਗਿਆ। ਆਦਮਪੁਰ ਨੇੜੇ ਇੱਕ ਵਿਅਕਤੀ ਦਾ ਗਲਾ ਪਲਾਸਟਿਕ ਡੋਰ ਦੀ ਲਪੇਟ ਵਿੱਚ ਆਉਣ ਕਰਕੇ ਕੱਟ ਗਿਆ।

Jalandhar News: ਜਲੰਧਰ ਵਿੱਚ ਪਲਾਸਟਿਕ ਡੋਰ ਕਰਕੇ 45 ਸਾਲਾ ਵਿਅਕਤੀ ਜ਼ਖਮੀ ਹੋ ਗਿਆ। ਆਦਮਪੁਰ ਨੇੜੇ ਇੱਕ ਵਿਅਕਤੀ ਦਾ ਗਲਾ ਪਲਾਸਟਿਕ ਡੋਰ ਦੀ ਲਪੇਟ ਵਿੱਚ ਆਉਣ ਕਰਕੇ ਵੱਢਿਆ ਗਿਆ। ਪੀੜਤ ਦੀ ਗਰਦਨ 'ਤੇ ਕਈ ਟੱਕ ਲੱਗੇ ਹੋਏ ਹਨ। ਖੁਸ਼ਕਿਸਮਤੀ ਨਾਲ, ਉਸ ਵਿਅਕਤੀ ਦੀ ਸਾਹ ਦੀ ਨਾਲੀ ਬਚ ਗਈ। ਘਟਨਾ ਤੋਂ ਤੁਰੰਤ ਬਾਅਦ ਪਿੰਡ ਸਰੋਬੜ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਵੇਲੇ ਵਿਅਕਤੀ ਦੀ ਜਾਨ ਖ਼ਤਰੇ ਤੋਂ ਬਾਹਰ ਹੈ।

ਸਰੋਬੜ ਪਿੰਡ ਦੇ ਵਸਨੀਕ ਬਲਦੇਵ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਦੀ ਪਤਨੀ ਸਤਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦੁਪਹਿਰ ਵੇਲੇ ਮੋਟਰਸਾਈਕਲ 'ਤੇ ਆਦਮਪੁਰ ਗਏ ਸੀ। ਵਾਪਸ ਆਉਂਦੇ ਸਮੇਂ ਨਾਹਲ ਪਿੰਡ ਵਿੱਚ ਪਲਾਸਟਿਕ ਦੀ ਡੋਰ ਫਸਣ ਕਰਕੇ ਉਨ੍ਹਾਂ ਦਾ ਗਲਾ ਵੱਢਿਆ ਗਿਆ ਅਤੇ ਉਹ ਸੜਕ 'ਤੇ ਬੇਹੋਸ਼ ਹੋ ਗਏ। ਰਾਹਗੀਰਾਂ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰ ਦੇ ਅਨੁਸਾਰ, ਉਨ੍ਹਾਂ ਦੀ ਸਾਹ ਦੀ ਨਾਲੀ ਠੀਕ ਹੈ ਅਤੇ ਉਨ੍ਹਾਂ ਦੇ ਗਲੇ ਦਾ ਬਾਕੀ ਹਿੱਸਾ ਕੱਟ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਦੇਸ਼ ਵਿੱਚ ਚਾਈਨਾ ਡੋਰ 'ਤੇ ਪਾਬੰਦੀ 

ਤੁਹਾਨੂੰ ਦੱਸ ਦਈਏ ਕਿ ਦੇਸ਼ ਵਿੱਚ ਇਸ ਸਮੇਂ ਚਾਈਨਾ ਡੋਰ 'ਤੇ ਪਾਬੰਦੀ ਹੈ। ਪਲਾਸਟਿਕ ਡੋਰ ਨੂੰ ਚਾਈਨਾ ਡੋਰ ਕਿਹਾ ਜਾਂਦਾ ਹੈ। ਇਹ ਬਹੁਤ ਹੀ ਤਿੱਖੀ ਅਤੇ ਧਾਰਦਾਰ ਹੁੰਦੀ ਹੈ। ਜਿਸ 'ਤੇ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ। ਪਰ ਫਿਰ ਵੀ ਕੁਝ ਦੁਕਾਨਦਾਰ ਇਸਨੂੰ ਆਪਣੇ ਮੁਨਾਫ਼ੇ ਲਈ ਗੈਰ-ਕਾਨੂੰਨੀ ਢੰਗ ਨਾਲ ਵੇਚਦੇ ਸਨ। ਪਲਾਸਟਿਕ ਦੇ ਡੋਰ ਨੇ ਪੰਛੀਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ। ਜਿਸ ਕਾਰਨ ਇਹ ਪਾਬੰਦੀ ਲਗਾਈ ਗਈ ਸੀ। ਪਲਾਸਟਿਕ ਦੀ ਡੋਰ ਕਰਕੇ ਪੰਜਾਬ ਵਿੱਚ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jalandhar News: ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਮੇਅਰ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ, ਵੀਡੀਓ ਵਾਇਰਲ ਨੂੰ ਲੈ ਕੇ ਖੜ੍ਹੇ ਹੋਏ ਸਵਾਲ...
ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਮੇਅਰ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ, ਵੀਡੀਓ ਵਾਇਰਲ ਨੂੰ ਲੈ ਕੇ ਖੜ੍ਹੇ ਹੋਏ ਸਵਾਲ...
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget