ਪੜਚੋਲ ਕਰੋ

Jalandhar News: ਭਾਈ ਅੰਮ੍ਰਿਤਪਾਲ ਸਿੰਘ ਦੇ ਐਲਾਨ ਮਗਰੋਂ ਪੁਲਿਸ ਦਾ ਐਕਸ਼ਨ, ਸਿੱਖ ਲੀਡਰ ਘਰਾਂ ਅੰਦਰ ਹੀ ਨਜ਼ਰਬੰਦ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਥਾਣਾ ਅਜਨਾਲਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪੁਲਿਸ ਚੌਕਸ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਜਲੰਧਰ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ।

Jalandhar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਥਾਣਾ ਅਜਨਾਲਾ ਦੇ ਘਿਰਾਓ ਦੇ ਐਲਾਨ ਮਗਰੋਂ ਪੁਲਿਸ ਨੇ ਜਲੰਧਰ ਵਿੱਚ ਵੱਡਾ ਐਕਸ਼ਨ ਕੀਤਾ ਹੈ। ਜਲੰਧਰ ਪੁਲਿਸ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ। 

ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਥਾਣਾ ਅਜਨਾਲਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪੁਲਿਸ ਚੌਕਸ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਜਲੰਧਰ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ।

ਦਰਅਸਲ ਵਰਿੰਦਰ ਸਿੰਘ ਨਾਮੀ ਨੌਜਵਾਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦਾ ਸਾਥੀਆਂ ਖਿਲਾਫ ਕੁੱਟਮਾਰ ਦੇ ਇਲਜਾਮ ਲਾਏ ਹਨ। ਇਸ ਮਗਰੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਵਿਰੋਧ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਐਕਸ਼ਨ ਕਰ ਰਹੀ ਹੈ। 

ਇਸ ਪੂਰੇ ਮਾਮਲੇ ਬਾਰੇ ਉਧਰ, ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਵਾਰਤਾ ਵਿੱਚ ਕਿਹਾ ਹੈ ਵਰਿੰਦਰ ਸਿੰਘ ਮੈਂਟਲ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਵਾਸੀ ਚਮਕੌਰ ਸਹਿਬ ਨੇ ਫੇਰ ਸੋਸ਼ਲ ਮੀਡਿਆ ਤੇ ਅੰਮ੍ਰਿਤਪਾਲ ਸਿੰਘ ਖਿਲਾਫ ਤੰਜ ਕੱਸੇ ਹਨ। ਵਰਿੰਦਰ ਦਾ ਕਹਿਣਾ ਹੈ ਜੇ ਮੈਂ ਮੈਂਟਲ ਹਾਂ ਤੇ ਕਿਉਂ ਮੇਰੀਆਂ ਗੱਲਾਂ ਦਾ ਗੁੱਸਾ ਲੱਗਾ ਤੇ ਮਾਰ ਕੁਟਾਈ ਕੀਤੀ ਗਈ।

ਉਸ ਨੇ ਕਿਹਾ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਕਹਿ ਰਿਹਾ ਹੈ ਕਿ ਮੈਂ ਮਾਰ ਕੁਟਾਈ ਨਹੀਂ ਕੀਤੀ ਤਾਂ ਹਰਿਮੰਦਰ ਸਾਹਿਬ ਆ ਕੇ ਆਪਣੇ ਬਿਆਨ ਦੇ ਦੇਵੇ। ਉਸ ਨੇ ਕਿਹਾ ਹੈ ਕਿ ਸੰਗਤਾਂ ਨੂੰ ਗੁੰਮਰਾਹ ਕਰ ਰਿਹਾ ਹੈ।

ਇਹ ਵੀ ਪੜ੍ਹੋ: NIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget