ਪੜਚੋਲ ਕਰੋ

ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, SHO ਨੂੰ ਕੀਤਾ ਲਾਈਨਹਾਜ਼ਰ; ਜਾਣੋ ਵਜ੍ਹਾ

Punjab News: ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ (SHO) ਜੈ ਇੰਦਰ ਨੂੰ ਲਾਈਨਹਾਜ਼ਰ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ਗੁਰਮੀਤ ਚੰਦ ਨੂੰ ਸਟੇਸ਼ਨ ਹਾਊਸ ਅਫ਼ਸਰ (SHO) ਨਿਯੁਕਤ ਕੀਤਾ ਗਿਆ ਹੈ।

ਸੂਤਰਾਂ ਅਨੁਸਾਰ, ਇਹ ਕਾਰਵਾਈ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਕਥਿਤ ਸਬੰਧਾਂ ਦੇ ਮਾਮਲੇ ਵਿੱਚ ਕੀਤੀ ਗਈ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਦਿੱਤੀ ਗਈ ਹੈ।

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਪਾਰਸ ਅਸਟੇਟ ਵਿੱਚ 13 ਸਾਲ ਦੀ ਲੜਕੀ ਦੀ ਮੌਤ ਨਾਲ ਸਬੰਧਤ ਬਹੁਤ ਹੀ ਵਿਵਾਦਪੂਰਨ ਮਾਮਲੇ ਵਿੱਚ ਐਸਐਚਓ ਜੈ ਇੰਦਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਗਏ ਸਨ। ਉਸ ਸਮੇਂ, ਪੁਲਿਸ ਨੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਦਿਆਂ ਹੋਇਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ।

ਹੁਣ, ਐਸਐਚਓ ਜੈ ਇੰਦਰ ਨੂੰ ਮੁਅੱਤਲ ਕਰਨ ਤੋਂ ਬਾਅਦ ਇਹ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨਿੱਜੀ ਤੌਰ 'ਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਹੀ ਕਾਰਵਾਈ ਦੀ ਪੂਰੀ ਤਸਵੀਰ ਸਾਹਮਣੇ ਆਵੇਗੀ। 

ਗੁਰਮੀਤ ਚੰਦ ਨੇ ਕਿਹਾ ਕਿ ਉਹ ਪੁਲਿਸ ਕਮਿਸ਼ਨਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਥਾਣੇ ਆਉਣ ਵਾਲਿਆਂ ਨੂੰ ਪੂਰਾ ਇਨਸਾਫ ਮਿਲੇ। ਜੈ ਇੰਦਰ ਸਿੰਘ ਲਗਭਗ 13 ਮਹੀਨਿਆਂ ਤੋਂ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ। ਉਹ ਪਿਛਲੇ ਸਾਲ 7 ਅਗਸਤ, 2025 ਨੂੰ ਪੁਲਿਸ ਥਾਣੇ ਵਿੱਚ ਆਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਜਲੰਧਰ 'ਚ 2 ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਬਾਈਕ ਖੋਹ ਕੇ ਫਰਾਰ ਹੋਏ ਹਮਲਾਵਰ; ਮੱਚੀ ਸਨਸਨੀ
ਜਲੰਧਰ 'ਚ 2 ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਬਾਈਕ ਖੋਹ ਕੇ ਫਰਾਰ ਹੋਏ ਹਮਲਾਵਰ; ਮੱਚੀ ਸਨਸਨੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Embed widget