ਪੜਚੋਲ ਕਰੋ

ਪੰਜਾਬ 'ਚ ਭਲਕੇ ਇਨ੍ਹਾਂ ਸ਼ਹਿਰਾਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਪੜ੍ਹੋ ਪੂਰੀ ਖ਼ਬਰ

Punjab News: ਜਲੰਧਰ ਵਿਖੇ ਵੱਖ-ਵੱਖ ਸਬ-ਸਟੇਸ਼ਨਾਂ ਤੋਂ ਚੱਲਦੇ ਫੀਡਰਾਂ ਦੀ 30 ਤਾਰੀਖ਼ ਨੂੰ ਮੁਰੰਮਤ ਕਰਵਾਈ ਜਾ ਰਹੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ।

Punjab News: ਪੰਜਾਬ ਵਿਚ ਭਲਕੇ ਕੁਝ ਇਲਾਕਿਆਂ ਵਿਚ ਬਿਜਲੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉੱਥੇ ਹੀ ਜਲੰਧਰ ਵਿਖੇ ਵੱਖ-ਵੱਖ ਸਬ-ਸਟੇਸ਼ਨਾਂ ਤੋਂ ਚੱਲਦੇ ਫੀਡਰਾਂ ਦੀ 30 ਤਾਰੀਖ਼ ਨੂੰ ਮੁਰੰਮਤ ਕਰਵਾਈ ਜਾ ਰਹੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ।

ਬਿਜਲੀ ਸੁਧਾਰ ਦੇ ਜ਼ਰੂਰੀ ਕੰਮਾਂ ਕਰਕੇ ਬੰਦ ਰਹੇਗੀ ਬਿਜਲੀ

ਦਰਅਸਲ, ਪਾਵਰਕਾਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਲੰਧਰ ਦੇ ਉੱਪ ਮੰਡਲ ਦਫ਼ਤਰ ਟੀ-ਮਕਸੂਦਪੁਰ ਐਤਵਾਰ ਯਾਨੀ 30 ਤਾਰੀਖ਼ ਨੂੰ 66 ਕੇਵੀ ਮਕਸੂਦਪੁਰ ਬਿਜਲੀ ਘਰ ਤੋਂ ਚੱਲਦਾ 11 ਕੇਵੀ ਗੋਪਾਲ ਨਗਰ ਫੀਡਰ ਦੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਤ ਬਿਜਲੀ ਸੁਧਾਰ ਦੇ ਜ਼ਰੂਰੀ ਕੰਮਾਂ ਕਰਕੇ ਬੰਦ ਰਹੇਗੀ। 

ਬਿਜਲੀ ਸਪਲਾਈ ਰੋਜ਼ਾਨਾ ਵਾਂਗ ਰਹੇਗੀ ਜਾਰੀ

ਫੀਡਰ ਦੀ ਸਪਲਾਈ ਬੰਦ ਹੋਣ ਕਾਰਨ ਰਤਨ ਨਗਰ, ਸ਼ਹੀਦ ਬਾਬੂ ਲਾਭ ਸਿੰਘ ਨਗਰ, ਅਮਨ ਨਗਰ, ਗੁਲਾਬ ਦੇਵੀ ਰੋਡ, ਆਰਿਆ ਨਗਰ ਸਮੇਤ ਨੇੜਲੇ ਖੇਤਰਾਂ ਦੀ ਸਪਲਾਈ ਪ੍ਰਭਾਵਿਤ ਰਹੇਗੀ ਹਾਲਾਂਕਿ ਬਾਕੀ ਇਲਾਕਿਆਂ ਵਿਚ ਬਿਜਲੀ ਸਪਲਾਈ ਰੋਜ਼ਾਨਾ ਵਾਂਗ ਜਾਰੀ ਰਹੇਗੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget