ਪੜਚੋਲ ਕਰੋ

ਵਿਜੀਲੈਂਸ ਵੱਲੋਂ ਦਬੋਚੇ ਗਏ PSPCL ਦਾ JE ਤੇ ਲਾਈਨਮੈਨ, ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਲੈ ਰਹੇ ਸੀ 5000 ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਤੇ ਲਾਈਨਮੈਨ ਨੂੰ ਰਿਸ਼ਵਤ..

Punjab News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (JE) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਹੋਰ ਪੜ੍ਹੋ : ਪਟਿਆਲਾ ਦੇ ਇਸ ਪਿੰਡ 'ਚ ਲੰਘਣ ਲਈ ਵਸੂਲਿਆ ਜਾ ਰਿਹਾ ਸੀ 200 ਰੁਪਏ ਦਾ ਗੁੰਡਾ ਟੈਕਸ, ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਵੱਲੋਂ ਸਖਤ ਐਕਸ਼ਨ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਮੀਟਰ ਲਗਾਉਣ ਬਦਲੇ ਮੰਗ ਰਹੇ ਸੀ 10000 ਰੁਪਏ ਦੀ ਰਿਸ਼ਵਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ 'ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ JE ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget