ਪੜਚੋਲ ਕਰੋ

Punjab: CM ਭਗਵੰਤ ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ 'ਚ ਸਰਕਾਰੀ ਅਸਾਮੀਆਂ 'ਤੇ ਲਗਾਤਾਰ ਭਰਤੀ ਕੀਤੀ ਜਾ ਰਹੀ ਹੈ। ਅਜੇ ਇੱਕ ਦਿਨ ਪਹਿਲਾਂ ਹੀ 710 ਪਟਵਾਰੀਆਂ ਨੂੰ ਨਿਯੁਕਤੀਆਂ ਦਿੱਤੀਆਂ ਗਈਆਂ ਸਨ। ਅੱਜ ਸ਼ਨੀਵਾਰ ਨੂੰ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ 500 ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।

Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਸ਼ਨੀਵਾਰ) 560 ਨਵੇਂ ਨਿਯੁਕਤ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਨਿਯੁਕਤੀ ਪੱਤਰ ਸੀਐਮ ਮਾਨ ਨੇ ਜਲੰਧਰ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਪਹੁੰਚ ਕੇ ਸਬ-ਇੰਸਪੈਕਟਰਾਂ ਸੌਂਪੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਦੀ ਭਰਤੀਆਂ ਕੀਤੀਆਂ ਹਨ। 

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਬ-ਇੰਸਪੈਕਟਰਾਂ ਦੀ ਇਹ ਪਹਿਲੀ ਭਰਤੀ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 2021 ਵਿੱਚ ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਸੀ।

ਹੁਣ ਅਪਰਾਧੀਆਂ 'ਤੇ ਹੋਰ ਹੋਵੇਗੀ ਸਖ਼ਤੀ 

ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਅਪਰਾਧਿਕ ਤੱਤਾਂ ਨੂੰ ਕਾਬੂ ਕਰਨ ਲਈ ਪੁਲਿਸ ਦੀ ਭਰਤੀ ਕੀਤੀ ਗਈ ਹੈ। ਹਰ ਮਹੀਨੇ ਕਰੀਬ 150 ਪੁਲਿਸ ਮੁਲਾਜ਼ਮ ਸੇਵਾਮੁਕਤ ਹੋ ਰਹੇ ਹਨ। ਅਜਿਹੇ ਵਿੱਚ ਪੰਜਾਬ ਪੁਲੀਸ ਵਿੱਚ ਪੁਲਿਸ ਮੁਲਾਜ਼ਮਾਂ ਦੀ ਘਾਟ ਕਾਰਨ 500 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ। ਇਸ ਨਾਲ ਕਾਨੂੰਨ ਵਿਵਸਥਾ ਵਿੱਚ ਹੋਰ ਸੁਧਾਰ ਹੋਵੇਗਾ। ਜੋ ਨਵੀਂ ਭਰਤੀ ਹੋਈ ਹੈ, ਉਸ ਵਿਚ ਪਹਿਲਾਂ ਨਾਲੋਂ ਜ਼ਿਆਦਾ ਪੜ੍ਹੇ-ਲਿਖੇ ਅਤੇ ਆਈ.ਟੀ. ਦੱਸ ਦੇਈਏ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੁਲਿਸ ਵਿਭਾਗ ਵਿੱਚ ਪੰਜ ਸਾਲਾਂ ਵਿੱਚ ਇੱਕ ਜਾਂ ਦੋ ਵਾਰ ਭਰਤੀ ਹੁੰਦੀ ਸੀ। ਪਰ ਹੁਣ ਸੀਐਮ ਮਾਨ ਨੇ ਹਰ ਸਾਲ 2 ਹਜ਼ਾਰ ਕਾਂਸਟੇਬਲ ਅਤੇ 500 ਸਬ-ਇੰਸਪੈਕਟਰ ਭਰਤੀ ਕਰਨ ਦਾ ਐਲਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

Embed widget