ਪੜਚੋਲ ਕਰੋ

Jalandhar News: ਰੇਤੇ ਤੋਂ 20,000 ਕਰੋੜ ਦੀ ਗਾਰੰਟੀ ਬਦਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ: ਪਰਗਟ ਸਿੰਘ 

Jalandhar News: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਨੂਰਪੁਰ ਬੇਦੀ ਨੇੜਲੇ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ

Jalandhar News: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਨੂਰਪੁਰ ਬੇਦੀ ਨੇੜਲੇ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ ਪੱਕਾ ਪੁਲ ਗੈਰ-ਕਾਨੂੰਨੀ ਮਾਇਨਿੰਗ ਕਰਕੇ ਨੁਕਸਾਨਿਆ ਗਿਆ ਹੈ। ਇਸ ਨੂੰ ਪੁਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ... 
ਲੋਕਾਂ ਲਈ ਪੁਲ ਬੰਦ ਨਾ ਹੁੰਦੇ ਜੇ ਭਗਵੰਤ ਮਾਨ ਜੀ ਤੁਸੀਂ ਗੈਰ-ਕਾਨੂੰਨੀ ਮਾਇਨਿੰਗ ਬੰਦ ਕੀਤੀ ਹੁੰਦੀ। ਪੰਜਾਬ ਦੇ ਖਜ਼ਾਨੇ ਵਿੱਚ ਰੇਤੇ ਤੋਂ 20,000 ਕਰੋੜ ਜਮ੍ਹਾਂ ਕਰਵਾਉਣ ਦੀ ਗਾਰੰਟੀ ਬਦਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਰਿ ਨਾਜਾਇਜ਼ ਮਾਈਨਿੰਗ ਕਾਰਨ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ ਪੱਕਾ ਪੁਲ ਨੁਕਸਾਨਿਆ ਜਾਣ ਕਾਰਨ ਪੀਡਬਲਿਊਡੀ ਵਿਭਾਗ ਨੇ ਇਸ ਪੁਲ ’ਤੇ ਆਵਾਜਾਈ ਅਣਮਿਥੇ ਸਮੇਂ ਲਈ ਰੋਕ ਦਿੱਤੀ ਹੈ। ਖਣਨ ਮਾਫੀਏ ਕਾਰਨ ਨੁਕਸਾਨੇ ਪੁਲ ਦਾ ਮੁੱਦਾ ਪੰਜਾਬ ਸਰਕਾਰ ਲਈ ਮੁਸੀਬਤ ਬਣ ਗਿਆ ਹੈ। ਵਿਰੋਧੀ ਧਿਰਾਂ ਨੇ ਮੁੱਦੇ ਉਪਰ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ।

ਦਰਅਸਲ ਪੰਜਾਬ ਸਰਕਾਰ ਵੱਲੋਂ ਪੱਕੇ ਪੁਲ ਤੋਂ 500 ਮੀਟਰ ਨੇੜਿਓਂ ਮਾਈਨਿੰਗ ਕਰਨ ’ਤੇ ਰੋਕ ਲਗਾਉਣ ਦੇ ਬਾਵਜੂਦ ਖਣਨ ਮਾਫੀਏ ਨੇ ਪੁਲ ਦੀਆਂ ਖੂਹੀਆਂ ਤੋਂ ਨਾਜਾਇਜ਼ ਮਾਈਨਿੰਗ ਕੀਤੀ, ਜਿਸ ਕਾਰਨ ਪੁਲ ਦੇ ਪਿੱਲਰਾਂ ਨੂੰ ਕਾਫੀ ਨੁਕਾਸਨ ਪੁੱਜਿਆ। ਬਰਸਾਤ ਦੇ ਮੌਸਮ ਵਿੱਚ ਸੁਆਂ ਨਦੀ ਵਿੱਚ ਜ਼ਿਆਦਾ ਪਾਣੀ ਆਉਣ ਨਾਲ ਪੁਲ ਦੀਆਂ ਸਲੈਬਾਂ ਖਿਸਕ ਗਈਆਂ। 

ਹੁਣ ਪੁਲ ਨੂੰ ਭਾਵੇਂ ਦੋਵਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ ਪਰ ਆਰਜ਼ੀ ਰਾਸਤਾ ਨਾ ਬਣਾਉਣ ਤੇ ਇਸ ਨਾਲ ਲੱਗਦੇ 50 ਦੇ ਕਰੀਬ ਪਿੰਡਾਂ ਦਾ ਆਪਸੀ ਸੰਪਰਕ ਟੁੱਟ ਗਿਆ ਹੈ, ਜਿਸ ਕਾਰਨ ਲੋਕਾਂ ’ਚ ਭਾਰੀ ਰੋਸ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget