ਪੜਚੋਲ ਕਰੋ

Holiday: ਪੰਜਾਬ ਸਰਕਾਰ ਨੇ 10 ਜੁਲਾਈ ਦੀ ਛੁੱਟੀ ਦਾ ਕੀਤਾ ਐਲਾਨ, ਸਰਕਾਰੀ ਦਫ਼ਤਰ, ਵਿਦਿਅਕ ਅਦਾਰੇ ਸਭ ਰਹਿਣਗੇ ਬੰਦ

10 July Holiday: ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ ਇਸ

10 July Holiday: ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 - ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ।  ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਵਿੱਚ 10 ਜੁਲਾਈ ਨੂੰ ਵੋਟਾਂ ਪੈ ਰਹੀਆਂ ਹਨ। ਜਿਸ ਦੇ ਨਤੀਜੇ 13 ਜੁਲਾਈ ਨੂੰ ਐਲਾਣੇ ਜਾਣਗੇ। ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਦਿੱਤੇ ਗਏ ਅਸਤੀਫ਼ੇ ਕਾਰਨ ਇੱਥੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget