ਪੜਚੋਲ ਕਰੋ

Jalandhar News: ਪੰਜਾਬ ਸਰਕਾਰ ਦਾ ਜਲੰਧਰ ਨੂੰ ਤੋਹਫਾ! ਵਿਕਾਸ ਕਾਰਜਾਂ ਲਈ 7.45 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ : ਡਾ. ਨਿੱਜਰ

Jalandhar News : ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਫੈਸਲਾ

Jalandhar News : ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਡਾ. ਨਿੱਜਰ ਨੇ ਕਿਹਾ ਕਿ ਜਲੰਧਰ ਵਿੱਖੇ ਜੋਨ-2 ਦੇ 74 ਟਿਊਬਵੈਲਾਂ ਦਾ ਤੇ ਜੋਨ-3 ਦੇ 103 ਟਿਊਬਵੈਲਾਂ ਦਾ ਸੰਚਾਲਨ, ਰੱਖ-ਰਖਾਅ ਤੇ ਇਲੈਕਟ੍ਰਿਕਲ ਮੁਰੰਮਤ ਕਰਨ ਤੇ ਤਕਰੀਬਨ 2.12 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਜੋਨ-4 ਦੇ 118 ਟਿਊਬਵੈਲਾਂ ਦਾ ਅਤੇ ਜੋਨ-6 ਵਿੱਚ 104 ਟਿਊਬਵੈਲਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਵਾਉਣ ਲਈ ਤਕਰੀਬਨ 1.69 ਅਤੇ 1.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਅੱਗੇ ਕਿਹਾ ਕਿ ਨਗਰ ਨਿਗਮ ਜਲੰਧਰ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਾਰਡਾਂ ਵਿੱਖੇ ਜਲ ਸਪਲਾਈ ਅਤੇ ਸੀਵਰ ਲਾਈਨਾਂ ਦੇ ਸਾਲਾਨਾ ਰੱਖ-ਰਖਾਅ ਅਤੇ ਆਊਟ ਸੋਰਸ ਅਧਾਰ ਤੇ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.84 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਅੱਜ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ
 
ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਸਬੰਧੀ ਜਾਣਕਾਰੀ ਇਸੇ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget