ਪੜਚੋਲ ਕਰੋ

Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਬਦਮਾਸ਼ਾਂ ਨੇ ਇੰਝ ਘੇਰਿਆ ਕਾਰ ਚਾਲ; ਫਿਰ...

Jalandhar News: ਪੰਜਾਬ ਦੇ ਸ਼ਹਿਰ ਜਲੰਧਰ ਵਿੱਚ ਇੱਕ ਵਾਰ ਫਿਰ ਬਦਮਾਸ਼ਾਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ। ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਕਾਰ ਚਾਲਕ 'ਤੇ ਹਮਲਾ ਕਰ ਦਿੱਤਾ ਹੈ। ਇਸਦੇ ਨਾਲ ਹੀ ਬਦਮਾਸ਼ਾਂ ਨੇ ਕਾਰ ਚਾਲਕ 'ਤੇ

Jalandhar News: ਪੰਜਾਬ ਦੇ ਸ਼ਹਿਰ ਜਲੰਧਰ ਵਿੱਚ ਇੱਕ ਵਾਰ ਫਿਰ ਬਦਮਾਸ਼ਾਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ। ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਕਾਰ ਚਾਲਕ 'ਤੇ ਹਮਲਾ ਕਰ ਦਿੱਤਾ ਹੈ। ਇਸਦੇ ਨਾਲ ਹੀ ਬਦਮਾਸ਼ਾਂ ਨੇ ਕਾਰ ਚਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਜਾਣਕਾਰੀ ਅਨੁਸਾਰ, ਬਦਮਾਸ਼ ਅਚਾਨਕ ਕਾਰ ਦੇ ਨੇੜੇ ਆਏ ਅਤੇ ਉਸ 'ਤੇ ਹਮਲਾ ਕਰ ਦਿੱਤਾ। ਕਾਰ ਚਾਲਕ ਨੇ ਆਪਣੇ ਆਪ ਨੂੰ ਬਚਾਉਣ ਲਈ ਹਵਾ ਵਿੱਚ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਅਪਰਾਧੀ ਮੌਕੇ ਤੋਂ ਭੱਜ ਗਏ।

ਇਹ ਸਾਰੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜੋ ਹੁਣ ਪੁਲਿਸ ਲਈ ਜਾਂਚ ਵਿੱਚ ਮਦਦਗਾਰ ਹੋ ਸਕਦੀ ਹੈ। ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਕਾਰ ਚਾਲਕ ਨੇ ਆਪਣੇ ਵੱਲੋਂ ਕੋਈ ਵੀ ਬਿਆਨ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਹਮਲੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਥਾਨਕ ਲੋਕ ਬਦਮਾਸ਼ਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਆਪਸੀ ਰੰਜ਼ਿਸ਼ ਦੇ ਚੱਲਦਿਆਂ ਵਿਅਕਤੀ ਨੇ ਅਜਿਹਾ ਫੈਸਲਾ ਲਿਆ। ਹਾਲਾਂਕਿ ਇਸਦੇ ਪਿੱਛੇ ਅਸਲ ਵਜ੍ਹਾ ਕੀ ਹੈ, ਇਸਦਾ ਖੁਲਾਸਾ ਨਹੀਂ ਹੋ ਸਕਿਆ। 

Read MOre: Budget 2025: ਮਿਡਲ ਕਲਾਸ ਨੂੰ ਵੱਡੀ ਰਾਹਤ, 12 ਲੱਖ ਰੁਪਏ ਤੱਕ ਨਹੀਂ ਕੋਈ ਟੈਕਸ; ਇੱਥੇ ਪੜ੍ਹੋ ਪੂਰੀ ਡਿਟੇਲ

Read MOrE: Punjab News: ਪੰਜਾਬ 'ਚ 15 ਘੰਟੇ ਲੱਗਿਆ ਬਿਜਲੀ ਦਾ ਲੰਬਾ ਕੱਟ, ਜਾਣੋ ਲੋਕਾਂ ਲਈ ਕਿਹੜੀ ਚੀਜ਼ ਬਣੀ ਮੁਸੀਬਤ ?

Read MOre: Punjab News: ਪੰਜਾਬ ਦੇ ਸਕੂਲਾਂ ਨੂੰ ਲੈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਘਰ-ਘਰ ਪਹੁੰਚਣਗੇ ਸੁਨੇਹੇ; ਜਾਣੋ ਕਿਉਂ...

Read MOre: Punjab News: ਸਿਆਸਤ 'ਚ ਮੱਚੀ ਹਲਚਲ, ਸਰਕਾਰੀ ਖਜ਼ਾਨੇ ਨੂੰ 17 ਕਰੋੜ ਦਾ ਨੁਕਸਾਨ; ਇਨ੍ਹਾਂ ਫਰਮਾਂ ਵਿਰੁੱਧ GST ਵਿਭਾਗ ਵੱਲੋਂ ਸਖ਼ਤ ਕਾਰਵਾਈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   

ਟਾਪ ਹੈਡਲਾਈਨ

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget