ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਕਤਲ ਦੇ ਦੋਸ਼ 'ਚ ਮਸ਼ਹੂਰ ਆਗੂ ਗ੍ਰਿਫ਼ਤਾਰ; ਸਿਆਸੀ ਜਗਤ 'ਚ ਮੱਚੀ ਹਲਚਲ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਅਤੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ ਵਿੱਚ ਇੱਕ ਮਜ਼ਦੂਰ ਦੇ ਕਤਲ ਦੇ ਮਾਮਲੇ ਦੇ ਦੋਸ਼ ‘ਚ ਦੇਰ ਰਾਤ ਇੱਕ ਕਿਸਾਨ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਅਤੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ ਵਿੱਚ ਇੱਕ ਮਜ਼ਦੂਰ ਦੇ ਕਤਲ ਦੇ ਮਾਮਲੇ ਦੇ ਦੋਸ਼ ‘ਚ ਦੇਰ ਰਾਤ ਇੱਕ ਕਿਸਾਨ ਅਤੇ ਬਸਪਾ ਆਗੂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਮਜ਼ਦੂਰ ਮਨੋਜ ਨੇ ਮੁਲਜ਼ਮ ਜੱਸਾ ਤੋਂ 600 ਰੁਪਏ ਦੀ ਮੰਗ ਕੀਤੀ, ਜੋ ਕਿ ਸਰ੍ਹੋਂ ਦੀ ਕਟਾਈ ਲਈ ਉਸਦੀ ਅੱਧੀ ਦਿਹਾੜੀ ਸੀ, ਜਿਸ ਕਾਰਨ ਦੋਵਾਂ ਵਿਚਕਾਰ ਝਗੜਾ ਹੋ ਗਿਆ।

ਬਸਪਾ ਆਗੂ ਨੇ ਮਜ਼ਦੂਰ ‘ਤੇ ਚਲਾਈ ਗੋਲੀ

ਦੋਸ਼ ਹਨ ਕਿ ਉਨ੍ਹਾਂ ਦਾ ਪਹਿਲਾਂ ਸੜਕ ‘ਤੇ ਝਗੜਾ ਹੋਇਆ। ਜਦੋਂ ਜੱਸਾ ਵਰਕਸ਼ਾਪ ‘ਤੇ ਪਹੁੰਚਿਆ ਤਾਂ ਮਨੋਜ ਵੀ ਆਪਣੇ ਪੈਸੇ ਮੰਗਣ ਲਈ ਉੱਥੇ ਪਹੁੰਚ ਗਿਆ। ਇਸ ਦੌਰਾਨ, ਬਸਪਾ ਆਗੂ ਮਜ਼ਦੂਰ ‘ਤੇ ਗੋਲੀ ਚਲਾ ਕੇ ਭੱਜ ਗਿਆ। ਜਿਸ ਤੋਂ ਬਾਅਦ ਡੀਐਸਪੀ ਵਿਨੀਤ ਅਹਿਲਾਵਤ ਅਤੇ ਡੀਐਸਪੀ ਫਿਲੌਰ ਭਾਰਤ ਮਸੀਹ ਦੀ ਨਿਗਰਾਨੀ ਹੇਠ, ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਗੁਰਾਇਆ ਥਾਣੇ ਦੀ ਇੱਕ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਗੱਲੋਂ ਸ਼ੁਰੂ ਹੋਈ ਬਹਿਸ

ਡੀਐਸਪੀ ਨੇ ਦੱਸਿਆ ਕਿ ਦੋਸ਼ ਹਨ ਕਿ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਈ ਬਹਿਸ ਅਤੇ ਝਗੜੇ ਦੌਰਾਨ, ਜਸਪ੍ਰੀਤ ਸਿੰਘ ਨੇ ਕਥਿਤ ਤੌਰ ‘ਤੇ ਆਪਣੇ ਲਾਇਸੈਂਸੀ 32 ਬੋਰ ਰਿਵਾਲਵਰ ਤੋਂ ਮਨੋਜ ਕੁਮਾਰ ‘ਤੇ ਦੋ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਮਨੋਜ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੁਰਾਇਆ ਪੁਲਿਸ ਸਟੇਸ਼ਨ ਦੀਆਂ ਟੀਮਾਂ ਨੇ ਤੁਰੰਤ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ, ਜਿਸਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਦੌਰਾਨ, ਪੁਲਿਸ ਨੇ ਇੱਕ ਲਾਇਸੈਂਸੀ 32 ਬੋਰ ਰਿਵਾਲਵਰ, 3 ਖਾਲੀ ਕਾਰਤੂਸ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਮਾਮਲੇ ਵਿੱਚ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪੁਲਿਸ ਸਟੇਸ਼ਨ ਗੁਰਾਇਆ ਵਿਖੇ ਭਾਰਤੀ ਦੰਡ ਸੰਹਿਤਾ ਦੀ ਧਾਰਾ 103 ਅਤੇ ਆਰਮਜ਼ ਐਕਟ ਦੀ ਧਾਰਾ 27 ਤਹਿਤ ਐਫਆਈਆਰ ਨੰਬਰ 62 ਦਰਜ ਕੀਤੀ ਗਈ ਹੈ। ਹੋਰ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਜੱਸਾ ਨੇ ਇਸ ਸਾਲ ਬਲਾਕ ਸੰਮਤੀ ਚੋਣਾਂ ਲੜੀਆਂ ਸਨ। ਉਹ ਇੱਕ ਬਸਪਾ ਨੇਤਾ ਅਤੇ ਇੱਕ ਨੰਬਰਦਾਰ ਵੀ ਹੈ। ਘਟਨਾ ਤੋਂ ਬਾਅਦ ਜੱਸਾ ਮੌਕੇ ਤੋਂ ਭੱਜ ਗਿਆ ਸੀ ਬਾਅਦ ‘ਚ ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget