ਪੜਚੋਲ ਕਰੋ

Jalandhar News: ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...

Jalandhar News: ਜਲੰਧਰ ਦੇ ਤਿੰਨ ਸਕੂਲਾਂ, ਦਿੱਲੀ ਜਾਣ ਵਾਲੀ ਇੱਕ ਰੇਲਗੱਡੀ, ਵਿਧਾਨ ਸਭਾ ਅਤੇ ਡਾ. ਭੀਮ ਰਾਓ ਅੰਬੇਡਕਰ ਦੀ ਸਟੈਚੂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਭਰਿਆ ਈਮੇਲ ਖਾਲਿਸਤਾਨ...

Jalandhar News: ਜਲੰਧਰ ਦੇ 6 ਸਕੂਲਾਂ, ਦਿੱਲੀ ਜਾਣ ਵਾਲੀ ਇੱਕ ਰੇਲਗੱਡੀ, ਵਿਧਾਨ ਸਭਾ ਅਤੇ ਡਾ. ਭੀਮ ਰਾਓ ਅੰਬੇਡਕਰ ਦੀ ਸਟੈਚੂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਭਰਿਆ ਈਮੇਲ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ 'ਤੇ ਭੇਜਿਆ ਗਿਆ ਹੈ। ਇਸ ਵਿੱਚ ਏਪੀਜੇ, ਦਿੱਲੀ ਪਬਲਿਕ ਸਕੂਲ, ਸਿਟੀ ਗਰੁੱਪ, ਅਕਾਲ ਅਕੈਡਮੀ, ਸੇਂਟ ਸੋਲਜਰ ਡਿਵਾਈਨ ਸਕੂਲ ਅਤੇ ਇੱਕ ਹੋਰ ਸਕੂਲ ਨੂੰ ਧਮਕੀ ਭਰੇ ਈਮੇਲ ਮਿਲੇ ਹਨ।

ਮੇਲ ਵਿੱਚ ਜਲੰਧਰ ਜ਼ਿਲ੍ਹੇ ਦੇ ਸਾਰੇ ਅੰਬੇਡਕਰ ਦੇ ਬੁੱਤਾਂ ਨੂੰ ਹਟਾਉਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਮੇਲ ਭੇਜਣ ਵਾਲੇ ਨੇ ਲਿਖਿਆ ਹੈ ਕਿ ਇਸ ਲਈ 14 ਅਪ੍ਰੈਲ ਦੀ ਸਮਾਂ ਸੀਮਾ ਦਿੱਤੀ ਜਾ ਰਹੀ ਹੈ। ਜੇਕਰ ਇਸ ਸਮੇਂ ਤੱਕ ਸਟੈਚੂ ਨੂੰ ਨਹੀਂ ਹਟਾਇਆ ਗਿਆ ਤਾਂ ਸਭ ਕੁਝ ਬੰਬ ਨਾਲ ਤਬਾਹ ਕਰ ਦਿੱਤਾ ਜਾਵੇਗਾ। ਧਮਕੀ ਭਰਿਆ ਮੇਲ ਮਿਲਣ ਤੋਂ ਬਾਅਦ, ਸਕੂਲਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਨੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਏਬੀਪੀ ਸਾਂਝੀ ਇਸਦੀ ਪੁਸ਼ਟੀ ਨਹੀਂ ਕਰਦਾ।

ਈਮੇਲ ਵਿੱਚ ਲਿਖਿਆ- "ਆਪਣੇ ਬੱਚਿਆਂ ਨੂੰ ਬਚਾਓ"

ਈਮੇਲ ਨੂੰ ਹਾਬੀ ਦਾਨਬਾ ਦੇ ਅਕਾਊਂਟ ਤੋਂ ਭੇਜਿਆ ਗਿਆ ਹੈ। ਸਵੇਰੇ 7:37 ਵਜੇ ਭੇਜੀ ਗਈ ਈਮੇਲ ਵਿੱਚ skool.rmd.jln@apj.edu, nfo@dpsjalandhar.in, oedcisjal@gmail.com ਹੈ। ਸਬਜੈਕਟ ਵਿੱਚ, "ਜਲੰਧਰ ਦੇ ਸਕੂਲਾਂ ਵਿੱਚ ਬੰਬ ਧਮਾਕਾ ਲਿਖਿਆ ਹੈ।" ਇਸ ਵਿੱਚ ਲਿਖਿਆ ਹੈ ਕਿ, "ਮੁੱਖ ਮੰਤਰੀ ਮਾਨ ਨਿਸ਼ਾਨੇ ਤੇ ਹਨ। ਪੰਜਾਬ ਖਾਲਿਸਤਾਨ ਬਣ ਜਾਵੇਗਾ। ਆਪਣੇ ਬੱਚਿਆਂ ਨੂੰ ਬਚਾਓ। ਅੱਤਵਾਦੀ ਅੰਬੇਡਕਰ ਦੀਆਂ ਤਸਵੀਰਾਂ ਅਤੇ ਮੂਰਤੀਆਂ ਨੂੰ 14 ਅਪ੍ਰੈਲ ਤੱਕ ਹਟਾ ਦਿਓ। ਨਹੀਂ ਤਾਂ ਬੰਬ ਧਮਾਕੇ ਹੋਣਗੇ।"

ਈਮੇਲ ਵਿੱਚ ਸਕੂਲਾਂ ਨੂੰ ਉਡਾਉਣ ਦਾ ਸਮਾਂ ਸਵੇਰੇ 1:11 ਵਜੇ, ਵਿਧਾਨ ਸਭਾ ਦੁਪਹਿਰ 2:11 ਵਜੇ ਅਤੇ ਦਿੱਲੀ ਰੇਲਗੱਡੀ 'ਤੇ ਸਵੇਰੇ 9:11 ਵਜੇ ਦੱਸਿਆ ਗਿਆ ਹੈ। ਇਸ ਵਿੱਚ ਸਿੱਖਾਂ ਦੇ ਕਤਲੇਆਮ ਦਾ ਬਦਲਾ ਲੈਣ ਦੀ ਮੰਗ ਕੀਤੀ ਗਈ ਹੈ।

ਈਮੇਲ ਵਿੱਚ ਲਿਖਿਆ- "ਬੇਅੰਤ ਸਿੰਘ ਵਾਂਗ ਮੁੱਖ ਮੰਤਰੀ ਮਾਨ ਦੇ ਟੁਕੜੇ ਕਰਾਂਗੇ"

ਈਮੇਲ ਵਿੱਚ ਲਿਖਿਆ ਹੈ ਕਿ ਅੰਬੇਡਕਰ ਨੇ ਸਿੱਖਾਂ ਨੂੰ ਹਿੰਦੂ ਕਿਹਾ ਹੈ, ਇਸ ਲਈ ਜਿੱਥੇ ਵੀ ਉਨ੍ਹਾਂ ਦੀਆਂ ਮੂਰਤੀਆਂ ਦਿਖਾਈ ਦੇਣਗੀਆਂ, ਉਨ੍ਹਾਂ ਨੂੰ ਬੰਬਾਂ ਨਾਲ ਉਡਾ ਦਿੱਤਾ ਜਾਵੇਗਾ। 14 ਅਪ੍ਰੈਲ ਵਾਲੇ ਦਿਨ ਬੰਬ ਦੇ ਨਾਲ ਤਬਾਹ ਕਰਾਂਗੇ। ਖਾਲਿਸਤਾਨ ਬੰਬ ਧਮਾਕਾ ਜ਼ਰੂਰ ਹੋਵੇਗਾ। ਮੁੱਖ ਮੰਤਰੀ ਮਾਨ ਨੂੰ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ, ਜਿਵੇਂ ਬੇਅੰਤ ਸਿੰਘ ਦੇ ਕੀਤੇ ਸੀ।

ਬੰਬ ਅਤੇ AK-47 ਨਾਲ ਸਿੱਖਾਂ ਦੇ ਦੁਸ਼ਮਣ ਮਰਨਗੇ। ਖਾਲਿਸਤਾਨ ਜਨਮਤ ਸੰਗ੍ਰਹਿ ਦੇ ਨਾਲ ਪੰਜਾਬ ਨੂੰ ਭਾਰਤ ਦੇ ਕਬਜ਼ੇ ਤੋਂ ਆਜ਼ਾਦ ਹੋਏਗਾ। ਖਾਲਿਸਤਾਨ ਨੈਸ਼ਨਲ ਆਰਮੀ ਦੇ ਇੰਜੀਨੀਅਰ ਗੁਰਨਾਖ ਸਿੰਘ, ਰੁਕਨ ਸ਼ਾਹਵਾਲਾ।

 

ਟਾਪ ਹੈਡਲਾਈਨ

Punjab ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ ! ਜਲੰਧਰ 'ਚ ISI ਸਮਰਥਿਤ BKI ਅੱਤਵਾਦੀ ਗ੍ਰਿਫ਼ਤਾਰ, 1.3 ਕਿਲੋ IED ਬਰਾਮਦ
Punjab ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ ! ਜਲੰਧਰ 'ਚ ISI ਸਮਰਥਿਤ BKI ਅੱਤਵਾਦੀ ਗ੍ਰਿਫ਼ਤਾਰ, 1.3 ਕਿਲੋ IED ਬਰਾਮਦ
ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget