ਪੜਚੋਲ ਕਰੋ

Punjab News: ਪੰਜਾਬ 'ਚ ਇਸ ਦਿਨ ਬੰਦ ਰਹਿਣਗੀਆਂ ਦੁਕਾਨਾਂ, ਜਾਣੋ ਕਿਉਂ ਜਾਰੀ ਕੀਤੇ ਗਏ ਸਖਤ ਹੁਕਮ ?

Jalandhar News: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਅੰਤੀ ਹਰ ਸਾਲ ਮਾਘ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਈ ਜਾਂਦੀ ਹੈ। ਇਸ ਦਿਨ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ। ਇਸ ਖਾਸ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ

Jalandhar News: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਅੰਤੀ ਹਰ ਸਾਲ ਮਾਘ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਈ ਜਾਂਦੀ ਹੈ। ਇਸ ਦਿਨ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ। ਇਸ ਖਾਸ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਜਨਮ ਸਥਾਨ 'ਤੇ ਇਕੱਠੇ ਹੁੰਦੀਆਂ ਹਨ ਅਤੇ ਭਜਨ ਅਤੇ ਕੀਰਤਨ ਗਾਉਂਦੇ ਹਨ ਤੇ ਰੈਲੀਆਂ ਕੱਢਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦਿੱਤੇ ਵੱਡਮੁੱਲੇ ਵਿਚਾਰਾਂ 'ਤੇ ਚੱਲਣ ਦਾ ਪ੍ਰਣ ਕਰਦੇ ਹਨ। ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਕੱਢੀ ਜਾ ਰਹੀ ਸ਼ੋਭਾਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਭਾਰਤੀ ਸਿਵਲ ਡਿਫੈਂਸ ਕੋਡ, 2023 ਦੇ ਬੀ.ਐਨ.ਐਸ. ਸੀ.ਆਰ.ਪੀ.ਸੀ. ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਜਲੰਧਰ ਵਿੱਚ ਉਕਤ ਸਮਾਗਮ ਦੌਰਾਨ ਸ਼ੋਭਾਯਾਤਰਾ ਦੇ ਰਸਤੇ ਅਤੇ ਧਾਰਮਿਕ ਇਕੱਠ ਸਥਾਨ ਦੇ ਨੇੜੇ 11 ਅਤੇ 12 ਫਰਵਰੀ ਨੂੰ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।

ਇਸਦੇ ਨਾਲ ਹੀ ਦੱਸ ਦੇਈਏ ਕਿ ਜ਼ਿਆਦਾਤਰ ਸੰਗਤ ਬੂਟਾ ਮੰਡੀ ਪਹੁੰਚਦੀ ਹੈ ਅਤੇ ਭਾਰੀ ਇਕੱਠ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।

Read MOre: Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਜਿੰਮ ਟ੍ਰੇਨਰ ਅਤੇ ਕਬੱਡੀ ਖਿਡਾਰੀ ਦਾ ਸ਼ਰੇਆਮ ਕਤਲ; ਫੈਲੀ ਦਹਿਸ਼ਤ

Read MOre: Watch: CM ਮਾਨ ਅਤੇ ਗਾਇਕ ਮੀਕਾ ਸਿੰਘ ਦੀ 'ਆਪ' ਰੈਲੀ 'ਚ ਜੁਗਲਬੰਦੀ, ਇਸ ਗੀਤ ਨਾਲ ਖਿੱਚਿਆ ਜਨਤਾ ਦਾ ਧਿਆਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   

ਟਾਪ ਹੈਡਲਾਈਨ

Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget