ਪੜਚੋਲ ਕਰੋ

Jalandhar News: ਜਲੰਧਰ 'ਚ ਨੌਜਵਾਨ ਨੇ ਮੌਤ ਨੂੰ ਲਗਾਇਆ ਗਲੇ, ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਕੁੱਟਿਆ ਫਿਰ ਰੱਖੜੀ ਬੰਨ੍ਹਣ ਨੂੰ ਕੀਤਾ ਸੀ ਮਜ਼ਬੂਰ

Jalandhar News: ਪੰਜਾਬ ਦੇ ਜਲੰਧਰ 'ਚ ਇੱਕ 18 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਅਤੇ ਉਸ ਤੋਂ ਬਾਅਦ ਉਸ ਨੂੰ ਰੱਖੜੀ ਬੰਨ੍ਹਣ ਕਾਰਨ ਪਰੇਸ਼ਾਨ ਸੀ।

Jalandhar News: ਪੰਜਾਬ ਦੇ ਜਲੰਧਰ 'ਚ ਇੱਕ 18 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਅਤੇ ਉਸ ਤੋਂ ਬਾਅਦ ਉਸ ਨੂੰ ਰੱਖੜੀ ਬੰਨ੍ਹਣ ਕਾਰਨ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਹੈ। ਫਿਲਹਾਲ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।

ਮ੍ਰਿਤਕ ਦੀ ਪਛਾਣ ਵਾਸੀ ਗੜ੍ਹਾ ਸਾਹਿਲ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਫਗਵਾੜੀ ਮੁਹੱਲਾ ਵਾਸੀ ਸ਼ੰਟੀ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ-7 ਦੇ ਐੱਸਐੱਚਓ ਅਨੂ ਪਾਲਿਆਲ ਨੇ ਕਿਹਾ- ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਾਹਿਲ ਦੀ ਲਾਸ਼ ਲਟਕਦੀ ਮਿਲੀ ਸੀ। 

Read MOre: Gold-Silver Rate Today: ਛਠ ਤੋਂ ਪਹਿਲਾਂ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 10, 24 ਕੈਰੇਟ ਦੀ ਕਿੰਨੀ ਹੋਈ ਕੀਮਤ

ਸ਼ਰਮਿੰਦਗੀ ਕਾਰਨ ਸਾਹਿਲ ਨੇ ਇਹ ਕਦਮ ਚੁੱਕਿਆ

ਸਾਹਿਲ ਨਾਲ ਕੁੱਟਮਾਰ ਤੋਂ ਬਾਅਦ ਜਦੋਂ ਉਸ ਦੀ ਗਰਲਫ੍ਰੈਂਡ ਨੇ ਉਸ ਦੇ ਹੱਥ ਉੱਪਰ ਰੱਖੜੀ ਬੰਨ੍ਹੀ ਤਾਂ ਉਹ ਇਸ ਕਾਰਨ ਕਾਫੀ ਪਰੇਸ਼ਾਨ ਹੋ ਗਿਆ। ਜਿਸ ਕਾਰਨ ਉਸ ਨੇ ਬੀਤੇ ਦਿਨ ਇਹ ਕਦਮ ਚੁੱਕਿਆ। ਪੁਲਿਸ ਵੱਲੋਂ ਦਰਜ ਐਫਆਈਆਰ ਮੁਤਾਬਕ ਹੈਪੀ ਨੇ ਕਿਹਾ- ਉਹ ਟੈਕਸੀ ਚਲਾਉਂਦਾ ਹੈ।

ਬੇਟਾ ਸਾਹਿਲ ਆਪਣੀ ਦਾਦੀ ਕੋਲ ਰਹਿੰਦਾ ਸੀ। ਉਥੋਂ ਉਹ ਮੋਬਾਈਲ ਰਿਪੇਅਰਿੰਗ ਦਾ ਕੰਮ ਸਿੱਖਣ ਜਾਂਦਾ ਸੀ। ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਆਪਣੇ ਇਲਾਕੇ ਵਿੱਚ ਬੁਲਾਇਆ ਸੀ। ਉਥੇ ਉਸ ਦੀ ਕੁੱਟਮਾਰ ਕੀਤੀ ਗਈ। ਇਸ ਬਾਰੇ ਵਿੱਚ ਸਾਹਿਲ ਨੇ ਆਪਣੇ ਪਿਤਾ ਹੈਪੀ ਨੂੰ ਦੱਸਿਆ ਸੀ।

ਪਿਤਾ ਨੇ ਮਾਫੀ ਮੰਗ ਸਾਹਿਲ ਨੂੰ ਰਿਹਾਅ ਕਰਵਾਇਆ

ਜਿਸ ਤੋਂ ਬਾਅਦ ਜਦੋਂ ਹੈਪੀ ਮੌਕੇ 'ਤੇ ਪਹੁੰਚਿਆ ਤਾਂ ਸ਼ੈਂਟੀ ਅਤੇ ਉਸ ਦੇ ਸਾਥੀ ਸਾਹਿਲ ਉੱਥੋਂ ਸਾਹਿਲ ਨੂੰ ਆਪਣੇ ਨਾਲ ਲੈ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਸਾਹਿਲ ਦੀ ਫਿਰ ਕੁੱਟਮਾਰ ਕੀਤੀ ਗਈ। ਜਦੋਂ ਹੈਪੀ ਕਿਸੇ ਤਰ੍ਹਾਂ ਸ਼ੈਂਟੀ ਦਾ ਪਤਾ ਲਗਾ ਕੇ ਉੱਥੇ ਪਹੁੰਚਿਆ ਤਾਂ ਸ਼ੈਟੀ ਨੇ ਸਾਹਿਲ ਦੀ ਮਹਿਲਾ ਦੋਸਤ ਨੂੰ ਉਸ ਦੇ ਸਾਹਮਣੇ ਰੱਖੜੀ ਬੰਨ੍ਹ ਦਿੱਤੀ। ਹੈਪੀ ਨੇ ਕਿਸੇ ਤਰ੍ਹਾਂ ਮਾਫੀ ਮੰਗੀ ਅਤੇ ਸਾਹਿਲ ਨੂੰ ਘਰ ਲੈ ਆਇਆ। ਪਰ ਇਸ ਤੋਂ ਪਰੇਸ਼ਾਨ ਹੋ ਕੇ ਸਾਹਿਲ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਲਿਆ ਹੈ।


 

 

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget