ਪੜਚੋਲ ਕਰੋ

Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਦੱਸ ਦੇਈਏ ਕਿ ਇਨ੍ਹਾਂ ਧਮਕੀਆਂ ਤੋਂ ਬਾਅਦ, ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਦੱਸ ਦੇਈਏ ਕਿ ਇਨ੍ਹਾਂ ਧਮਕੀਆਂ ਤੋਂ ਬਾਅਦ, ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਿਤੀ ਨੂੰ ਸਪੱਸ਼ਟ ਕਰਨ ਲਈ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸਾਈਬਰ ਸੈੱਲ ਧਮਕੀ ਭਰੇ ਈਮੇਲ ਦੀ ਜਾਂਚ ਕਰ ਰਿਹਾ ਹੈ ਅਤੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਪ੍ਰੈਸ ਕਾਨਫਰੰਸ ਦੌਰਾਨ, ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਕੈਂਪਸ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸਾਰੇ ਸਕੂਲ ਅਤੇ ਕਾਲਜਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਹੈ, ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹਨ।

ਡੀਸੀ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸਕੂਲਾਂ ਨੂੰ ਬੰਦ ਕਰਨ ਨੂੰ ਲੈ ਕੇ ਕੋਈ ਪ੍ਰਸ਼ਾਸਨਿਕ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਜਿਨ੍ਹਾਂ ਸਕੂਲਾਂ ਨੂੰ ਸਿੱਧੇ ਤੌਰ ਤੇ ਧਮਕੀ ਨਹੀਂ ਮਿਲੀ ਹੈ, ਉੱਥੇ ਸਕੂਲ ਪ੍ਰਬੰਧਨ ਨੂੰ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਗਲਵਾਰ ਨੂੰ ਸਕੂਲ ਦੁਬਾਰਾ ਖੁੱਲ੍ਹਣਗੇ ਜਾਂ ਬੰਦ ਰਹਿਣਗੇ ਇਸ ਬਾਰੇ ਅੰਤਿਮ ਫੈਸਲਾ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਸ਼ਾਮ ਤੱਕ ਦਿੱਤੀ ਜਾਵੇਗੀ।

ਪ੍ਰਸ਼ਾਸਨ ਨੇ ਮਾਪਿਆਂ ਅਤੇ ਜਨਤਾ ਨੂੰ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਕੂਲਾਂ ਨੂੰ ਖਾਲੀ  ਕਰਵਾਇਆ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Canada: ਕੈਨੇਡਾ ਦੇ ਬਰਨਬੀ 'ਚ ਪੰਜਾਬੀ ਨੌਜਵਾਨ ਦਾ ਕਤਲ! ਗੋਲੀ ਮਾਰ ਕੇ ਦਿਲਰਾਜ ਸਿੰਘ ਗਿੱਲ ਨੂੰ ਉਤਾਰਿਆ ਮੌਤ ਦੇ ਘਾਟ...ਗੈਂਗ ਵਾਰ ਜਾਂ ਟਾਰਗੇਟ ਕਿਲਿੰਗ? ਪੁਲਿਸ ਕਰ ਰਹੀ ਜਾਂਚ

Ludhiana: ਲੁਧਿਆਣਾ 'ਚ ਅਕਾਲੀ ਆਗੂ ਜਸਵੰਤ ਚੀਮਾ 'ਤੇ ਫਾਇਰਿੰਗ, ਥਾਣੇ 'ਚ ਵੜ ਕੇ ਬਚਾਈ ਜਾਨ, ਇੰਝ ਹਮਲਾਵਰਾਂ ਵੱਲੋਂ ਘੇਰਾ ਪਾ ਰਸਤੇ 'ਚ ਕਾਰ ਰੋਕਣ ਦੀ ਕੀਤੀ ਕੋਸ਼ਿਸ਼

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (25-01-2026)

Punjab Weather Today: ਪੰਜਾਬ 'ਚ ਭਿਆਨਕ ਠੰਡ! ਮੌਸਮ ਵਿਭਾਗ ਦਾ ਔਰੇਂਜ ਅਲਰਟ, ਕੋਹਰੇ ਤੇ ਸ਼ੀਤ ਲਹਿਰ ਦਾ ਕਹਿਰ, ਤਾਪਮਾਨ 'ਚ ਗਿਰਾਵਟ!

ਵੀਡੀਓਜ਼

CM ਮਾਨ ਨੇ BJP ਆਹ ਕੀ ਇਲਜ਼ਾਮ ਲਾ ਦਿੱਤੇ ?
People get sick after seeing Congress and Akalis: CM Mann
ਅਕਾਲੀ ਦਲ ਸੇਵਾ ਦੇ ਨਾਮ ਤੇ ਖਾਂਦੀ ਹੈ ਮੇਵਾ : CM ਮਾਨ
ਪੰਜਾਬੀਆਂ ਨੂੰ CM ਮਾਨ ਦੀ ਵੱਡੀ ਅਪੀਲ , ਅੱਜ ਹੀ ਚੁੱਕੋ ਫਾਇਦਾ
ਪੰਜਾਬੀਆਂ ਨੂੰ CM ਮਾਨ ਵਲੋਂ ਮਿਲੀ 10 ਲੱਖ ਦੀ ਸੌਗਾਤ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਦੇ ਬਰਨਬੀ 'ਚ ਪੰਜਾਬੀ ਨੌਜਵਾਨ ਦਾ ਕਤਲ! ਗੋਲੀ ਮਾਰ ਕੇ ਦਿਲਰਾਜ ਸਿੰਘ ਗਿੱਲ ਨੂੰ ਉਤਾਰਿਆ ਮੌਤ ਦੇ ਘਾਟ...ਗੈਂਗ ਵਾਰ ਜਾਂ ਟਾਰਗੇਟ ਕਿਲਿੰਗ? ਪੁਲਿਸ ਕਰ ਰਹੀ ਜਾਂਚ
Canada: ਕੈਨੇਡਾ ਦੇ ਬਰਨਬੀ 'ਚ ਪੰਜਾਬੀ ਨੌਜਵਾਨ ਦਾ ਕਤਲ! ਗੋਲੀ ਮਾਰ ਕੇ ਦਿਲਰਾਜ ਸਿੰਘ ਗਿੱਲ ਨੂੰ ਉਤਾਰਿਆ ਮੌਤ ਦੇ ਘਾਟ...ਗੈਂਗ ਵਾਰ ਜਾਂ ਟਾਰਗੇਟ ਕਿਲਿੰਗ? ਪੁਲਿਸ ਕਰ ਰਹੀ ਜਾਂਚ
Ludhiana: ਲੁਧਿਆਣਾ 'ਚ ਅਕਾਲੀ ਆਗੂ ਜਸਵੰਤ ਚੀਮਾ 'ਤੇ ਫਾਇਰਿੰਗ, ਥਾਣੇ 'ਚ ਵੜ ਕੇ ਬਚਾਈ ਜਾਨ, ਇੰਝ ਹਮਲਾਵਰਾਂ ਵੱਲੋਂ ਘੇਰਾ ਪਾ ਰਸਤੇ 'ਚ ਕਾਰ ਰੋਕਣ ਦੀ ਕੀਤੀ ਕੋਸ਼ਿਸ਼
Ludhiana: ਲੁਧਿਆਣਾ 'ਚ ਅਕਾਲੀ ਆਗੂ ਜਸਵੰਤ ਚੀਮਾ 'ਤੇ ਫਾਇਰਿੰਗ, ਥਾਣੇ 'ਚ ਵੜ ਕੇ ਬਚਾਈ ਜਾਨ, ਇੰਝ ਹਮਲਾਵਰਾਂ ਵੱਲੋਂ ਘੇਰਾ ਪਾ ਰਸਤੇ 'ਚ ਕਾਰ ਰੋਕਣ ਦੀ ਕੀਤੀ ਕੋਸ਼ਿਸ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (25-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (25-01-2026)
Punjab Weather Today: ਪੰਜਾਬ 'ਚ ਭਿਆਨਕ ਠੰਡ! ਮੌਸਮ ਵਿਭਾਗ ਦਾ ਔਰੇਂਜ ਅਲਰਟ, ਕੋਹਰੇ ਤੇ ਸ਼ੀਤ ਲਹਿਰ ਦਾ ਕਹਿਰ, ਤਾਪਮਾਨ 'ਚ ਗਿਰਾਵਟ!
Punjab Weather Today: ਪੰਜਾਬ 'ਚ ਭਿਆਨਕ ਠੰਡ! ਮੌਸਮ ਵਿਭਾਗ ਦਾ ਔਰੇਂਜ ਅਲਰਟ, ਕੋਹਰੇ ਤੇ ਸ਼ੀਤ ਲਹਿਰ ਦਾ ਕਹਿਰ, ਤਾਪਮਾਨ 'ਚ ਗਿਰਾਵਟ!
ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ 'ਚ Alert, ਕੰਧਾਂ 'ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

300 ਸਾਲ ਪਹਿਲਾਂ ਨਹੀਂ ਸਨ ਫਰਿੱਜ ਵਰਗੀਆਂ ਚੀਜ਼ਾਂ, ਫਿਰ ਬਰਫ ਅਤੇ ਕੁਲਫੀ ਕਿਵੇਂ ਜਮਾਉਂਦੇ ਸੀ ਲੋਕ?

Budget ਹਮੇਸ਼ਾ 1 ਫਰਵਰੀ ਨੂੰ ਹੀ ਕਿਉਂ ਕੀਤਾ ਜਾਂਦਾ ਪੇਸ਼? ਜਾਣੋ ਇਸ ਦੀ ਵਜ੍ਹਾ

ਗੱਡੀ 'ਚ Petrol ਪਵਾਉਣ ਵੇਲੇ ਆਹ 3 ਚੀਜ਼ਾਂ 'ਤੇ ਰੱਖੋ ਧਿਆਨ, ਨਹੀਂ ਤਾਂ ਠੱਗੀ ਦੇ ਹੋ ਜਾਓਗੇ ਸ਼ਿਕਾਰ

Embed widget