ਪੜਚੋਲ ਕਰੋ

Punjab News: ਭਰਾ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਤੋਂ ਬਾਅਦ ਭੈਣ ਨੇ ਵੀ ਸਮਾਪਤ ਕੀਤੀ ਆਪਣੀ ਜੀਵਨ ਲੀਲਾ

Jalandhar News: ਜਲੰਧਰ ਸ਼ਾਹਿਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਭੈਣ-ਭਰਾ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ।

Punjab News, Brother And Sister Death: ਪੰਜਾਬ ਦੇ ਜਲੰਧਰ ਸ਼ਾਹਿਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਅਮਨ ਨਗਰ ਵਿੱਚ ਭਰਾ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਭੈਣ ਨੇ ਵੀ ਮੌਤ ਨੂੰ ਗਲੇ ਲਗਾ ਲਿਆ ਹੈ। ਜਿਸ ਤੋਂ ਬਾਅਦ ਮੁਹੱਲੇ ਵਾਲੇ ਵੀ ਹੈਰਾਨ ਨੇ।

ਭਰਾ ਦੀ ਮੌਤ ਤੋਂ ਬਾਅਦ ਭੈਣ ਵੱਲੋਂ ਕੀਤੀ ਗਈ ਖੁਦਕੁਸ਼ੀ

ਮਿਲੀ ਜਾਣਕਾਰੀ ਮੁਤਾਬਕ ਭਰਾ-ਭੈਣ ਇੱਕ ਐੱਨ. ਆਰ. ਆਈ. ਦੀ ਕੋਠੀ ਵਿੱਚ ਬਤੌਰ ਕੇਅਰ ਟੇਕਰ ਦੇ ਤੌਰ ’ਤੇ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਭਰਾ ਦੀ ਮੌਤ ਸ਼ੱਕੀ ਹਾਲਾਤ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੂੰ ਘਬਰਾਹਟ ਹੋਣ ਤੋਂ ਬਾਅਦ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ ਤਾਂ ਪੁਲਿਸ ਵੀ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਇਆ ਹੀ ਸੀ ਕਿ ਪਿੱਛੋਂ ਉਸ ਦੀ ਭੈਣ ਨੇ ਵੀ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਜਿਸ ਤੋਂ ਬਾਅਦ ਹਰ ਕਈ ਹੈਰਾਨ ਰਹਿ ਗਿਆ। 

ਦੋਵੇਂ ਭੈਣ-ਭਰਾ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਮ੍ਰਿਤਕਾਂ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਜੀਵ (30) ਪੁੱਤਰ ਸਾਹਿਵ ਚਰਣ ਅਤੇ ਭੈਣ ਦੀ ਪਛਾਣ ਮੋਨਿਕਾ (32) ਵਾਸੀ ਅਮਨ ਨਗਰ ਦੇ ਰੂਪ ਵਿੱਚ ਹੋਈ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ : Jalandhar News: ਘਰ 'ਚ ਵੜਕੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, ਔਰਤ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਪੁੱਤਰ ਜ਼ਖਮੀ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਬਣੇ ਜੇਤੂ
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਬਣੇ ਜੇਤੂ
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ
Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ
Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Advertisement
for smartphones
and tablets

ਵੀਡੀਓਜ਼

Firozpur news| ਗੁਰੂ ਘਰ ਵਿੱਚ ਪੁੱਛਾਂ ਦੇਣ ਦਾ ਚੱਲ ਰਿਹਾ ਸੀ ਕੰਮ, ਹੋ ਗਿਆ ਬੇਨਕਾਬSangruru lok sabha election| ਸੁਖਪਾਲ ਸਿੰਘ ਖਹਿਰਾ ਕਿਹੜੇ ਮੁੱਦਿਆਂ 'ਤੇ ਲੜ ਰਹੇ ਚੋਣ ?Farmer Protest | ਕਿਸਾਨ ਬਹਿਸ ਲਈ ਤਿਆਰ, BJP ਲੀਡਰਾਂ ਦਾ ਕਰਨਗੇ ਇੰਤਜ਼ਾਰFaridkot Lok sabha election|'ਕਲਾਕਾਰ ਤਾਂ ਹਾਸਾ-ਖੇਡਾ ਕਰ ਚਲੇ ਜਾਂਦੇ'-ਕਾਂਗਰਸ ਦੇ ਉਮੀਦਵਾਰ ਦਾ ਤਨਜ਼

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਬਣੇ ਜੇਤੂ
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਬਣੇ ਜੇਤੂ
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ
Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ
Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Helicopters Collide in Malaysia:  ਮਲੇਸ਼ੀਆ 'ਚ Navy ਦੇ ਦੋ ਹੈਲੀਕਾਪਟਰਾਂ ਦੀ ਟੱਕਰ, ਕਈ ਮੌਤਾਂ ਦਾ ਖਦਸ਼ਾ
Helicopters Collide in Malaysia: ਮਲੇਸ਼ੀਆ 'ਚ Navy ਦੇ ਦੋ ਹੈਲੀਕਾਪਟਰਾਂ ਦੀ ਟੱਕਰ, ਕਈ ਮੌਤਾਂ ਦਾ ਖਦਸ਼ਾ
Supreme Court: ਅਪਾਹਜ ਬੱਚੇ ਦੀ ਮਾਂ ਨੂੰ ਛੁੱਟੀ ਦੇਣ ਤੋਂ ਨਹੀਂ ਕਰ ਸਕਦੇ ਮਨ੍ਹਾ, ਅਦਾਲਤ ਨੇ ਕਿਹਾ- ਇਹ ਸੰਵਿਧਾਨਕ ਫਰਜ਼ ਦੀ ਉਲੰਘਣਾ
Supreme Court: ਅਪਾਹਜ ਬੱਚੇ ਦੀ ਮਾਂ ਨੂੰ ਛੁੱਟੀ ਦੇਣ ਤੋਂ ਨਹੀਂ ਕਰ ਸਕਦੇ ਮਨ੍ਹਾ, ਅਦਾਲਤ ਨੇ ਕਿਹਾ- ਇਹ ਸੰਵਿਧਾਨਕ ਫਰਜ਼ ਦੀ ਉਲੰਘਣਾ
Weather Update: ਪੰਜਾਬ-ਹਰਿਆਣਾ 'ਚ ਤੇਜ਼ ਹਵਾਵਾਂ ਕਰਨਗੀਆਂ ਪਰੇਸ਼ਾਨ, ਦਿੱਲੀ ਝੱਲੇਗੀ ਗਰਮੀ ਦੀ ਮਾਰ, ਮੌਸਮ ਬਾਰੇ IMD ਅਪਡੇਟ
ਪੰਜਾਬ-ਹਰਿਆਣਾ 'ਚ ਤੇਜ਼ ਹਵਾਵਾਂ ਕਰਨਗੀਆਂ ਪਰੇਸ਼ਾਨ, ਦਿੱਲੀ ਝੱਲੇਗੀ ਗਰਮੀ ਦੀ ਮਾਰ, ਮੌਸਮ ਬਾਰੇ IMD ਅਪਡੇਟ
Harbhajan Singh: ਹਰਭਜਨ ਸਿੰਘ ਨੇ ਰੋਹਿਤ ਤੋਂ ਬਾਅਦ ਕਪਤਾਨ ਵਜੋਂ ਚੁਣਿਆ ਇਹ ਖਿਡਾਰੀ, ਗਿੱਲ-ਪੰਤ-ਹਾਰਦਿਕ ਦਾ ਨਹੀਂ ਲਿਆ ਨਾਂਅ
ਹਰਭਜਨ ਸਿੰਘ ਨੇ ਰੋਹਿਤ ਤੋਂ ਬਾਅਦ ਕਪਤਾਨ ਵਜੋਂ ਚੁਣਿਆ ਇਹ ਖਿਡਾਰੀ, ਗਿੱਲ-ਪੰਤ-ਹਾਰਦਿਕ ਦਾ ਨਹੀਂ ਲਿਆ ਨਾਂਅ
Embed widget