ਪੜਚੋਲ ਕਰੋ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਵਿਭਾਗ ਦਾ ਕੰਮਕਾਜ "ਲਾਪਰਵਾਹੀ ਅਤੇ ਤਰਸਯੋਗ ਪਹੁੰਚ" ਨੂੰ ਦਰਸਾਉਂਦਾ ਹੈ।

High Court Takes Strict Action: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਵਿਭਾਗ ਦਾ ਕੰਮਕਾਜ "ਲਾਪਰਵਾਹੀ ਅਤੇ ਤਰਸਯੋਗ ਪਹੁੰਚ" ਨੂੰ ਦਰਸਾਉਂਦਾ ਹੈ।

ਹੋਰ ਪੜ੍ਹੋ : Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

ਜਸਟਿਸ ਸੰਦੀਪ ਮੌਦਗਿਲ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਿਸ 'ਤੇ 2.5 ਸਾਲ ਤਕ ਕੋਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਗਾਇਆ। ਇਹ ਮਾਮਲਾ 20 ਜੁਲਾਈ 2022 ਨੂੰ ਦਰਜ ਹੋਈ ਐਫਆਈਆਰ ਨਾਲ ਸਬੰਧਤ ਹੈ, ਜਿਸ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝੂਠਾ ਵਾਅਦਾ ਕਰ ਕੇ ਧੋਖਾਧੜੀ ਕੀਤੀ ਹੈ।

ਪੁਲਿਸ ਨੇ ਕੋਈ ਪੜਤਾਲ ਨਹੀਂ ਕੀਤੀ

ਸ਼ਿਕਾਇਤਕਰਤਾ ਵਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਪੁਲਿਸ ਨੇ ਕੋਈ ਪੜਤਾਲ ਨਹੀਂ ਕੀਤੀ। ਅਦਾਲਤ ਨੇ ਕਿਹਾ ਕਿ 22 ਨਵੰਬਰ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਪੁਲਿਸ ਨੇ ਅਚਾਨਕ 10 ਦਿਨਾਂ ਵਿਚ ਜਾਂਚ ਪੂਰੀ ਕਰ ਕੇ ਚਲਾਨ ਪੇਸ਼ ਕਰ ਦਿਤਾ। ਜਸਟਿਸ ਮੌਦਗਿਲ ਨੇ ਇਸ ਨੂੰ "ਪਟੀਸ਼ਨ ਨੂੰ ਦਬਾਉਣ ਦਾ ਜਲਦਬਾਜ਼ੀ ਵਿਚ ਕੀਤੀ ਗਈ ਕੋਸ਼ਿਸ਼" ਦਸਿਆ।

ਅਦਾਲਤ ਨੇ ਕਿਹਾ ਕਿ ਬਿਨਾਂ ਨਿਰਪੱਖ ਜਾਂਚ ਦੇ ਚਲਾਨ ਦਾਇਰ ਕਰਨਾ ਸੰਵਿਧਾਨ ਦੀ ਧਾਰਾ 21 ਤਹਿਤ ਦਿੱਤੇ ਗਏ ਪਟੀਸ਼ਨਕਰਤਾ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਇਸ ਤੋਂ ਇਲਾਵਾ, ਪੁਲਿਸ ਧਾਰਾ 39-ਏ ਦੇ ਤਹਿਤ ਬਰਾਬਰ ਨਿਆਂ ਯਕੀਨੀ ਬਣਾਉਣ ਵਿਚ ਅਸਫ਼ਲ ਰਹੀ।

ਪੁਲਿਸ ਕਮਿਸ਼ਨਰ ਨੂੰ 1 ਲੱਖ ਰੁਪਏ ਦਾ ਜੁਰਮਾਨਾ ਲਾਉਣ ਦਾ ਹੁਕਮ ਦਿੱਤਾ

ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ 1 ਲੱਖ ਰੁਪਏ ਦਾ ਜੁਰਮਾਨਾ ਲਾਉਣ ਦਾ ਹੁਕਮ ਦਿੱਤਾ ਅਤੇ ਇਹ ਰਕਮ ਉਸ ਦੀ ਤਨਖਾਹ ਵਿੱਚੋਂ ਕੱਟਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਤਨਖ਼ਾਹ ਵਿੱਚੋਂ ਜੁਰਮਾਨੇ ਦੀ ਕਟੌਤੀ ਦੀ ਪੁਸ਼ਟੀ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਤੋਂ ਹਲਫ਼ਨਾਮਾ ਵੀ ਮੰਗਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Embed widget