ਪੜਚੋਲ ਕਰੋ

Jalandhar News: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, 11 ਤੋਂ 3 ਵਜੇ ਤੱਕ ਲੱਗੇਗਾ ਧਰਨਾ

Jalandhar News: ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ

Jalandhar News: ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਐਲਾਨ ਕੀਤਾ ਗਿਆ ਸੀ। 

ਕਿਸਾਨ ਜੱਥੇਬੰਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਦਿਨੀਂ ਇੱਕ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ। ਉਕਤ ਐਮਰਜੈਂਸੀ ਆਨਲਾਈਨ ਮੀਟਿੰਗ ਵਿੱਚ ਝੋਨੇ ਦੀ ਲਿਫਟਿੰਗ ਅਤੇ ਇਸ ਦੀ ਖਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਸਬੰਧੀ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕੀਤੀ ਗਈ।

ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀਆਂ ਅਤੇ ਲਿਫਟਿੰਗ ਦੇ ਹਾਲਾਤ ਦੇਖ ਕੇ ਲੱਗਦਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਰੇਟ 'ਤੇ ਝੋਨਾ  ਵੇਚਣਾ ਪਵੇਗਾ। ਨਾਲ ਹੀ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਨਹੀਂ ਮਿਲ ਰਹੀ ਹੈ। ਇਸ ਕਾਰਨ ਅੱਜ ਕਿਸਾਨਾਂ ਵੱਲੋਂ ਜਲੰਧਰ ਦੇ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget