ਪੜਚੋਲ ਕਰੋ

Punjab News: ਜਲੰਧਰ 'ਚ 3 ਅੱਤਵਾਦੀ ਗ੍ਰਿਫ਼ਤਾਰ, ਇਸ ਗੈਂਗਸਟਰ ਨਾਲ ਜੁੜੇ ਤਾਰ, ਵੱਡੇ ਕਤਲ ਦੀ ਬਣਾ ਰਹੇ ਸੀ ਯੋਜਨਾ; ਹਥਿਆਰ ਬਰਾਮਦ

Jalandhar News: ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ 'ਤੇ ਪੰਜਾਬ

Jalandhar News: ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਇੱਕ ਵੱਡੀ ਹੱਤਿਆ ਨੂੰ ਅੰਜਾਮ ਦੇਣ ਜਾ ਰਹੇ ਸਨ।

ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚਾਰ ਗੈਰ-ਕਾਨੂੰਨੀ ਹਥਿਆਰ ਅਤੇ 15 ਤੋਂ ਵੱਧ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਰਿਮਾਂਡ 'ਤੇ ਲਵੇਗੀ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਡੀਪੀਜੀ ਗੌਰਵ ਯਾਦਵ ਨੇ ਕਿਹਾ- ਚਾਰੇ ਦੋਸ਼ੀ ਗੋਪੀ ਨਵਸ਼ਹਿਰੀਆ ਦੇ ਸੰਪਰਕ ਵਿੱਚ ਸਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦੀ ਇੱਕ ਹੋਰ ਵੱਡੀ ਹੱਤਿਆ ਦੀ ਸਾਜ਼ਿਸ਼ ਨੂੰ ਵਿੱਚ ਨਾਕਾਮ ਕਰ ਦਿੱਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਰੂਪ ਸਿੰਘ ਉਰਫ਼ ਜੱਗਾ, ਸੁਖਜੀਤ ਸਿੰਘ ਉਰਫ਼ ਸੁੱਖਾ ਅਤੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ।

Punjab News: ਜਲੰਧਰ 'ਚ 3 ਅੱਤਵਾਦੀ ਗ੍ਰਿਫ਼ਤਾਰ, ਇਸ ਗੈਂਗਸਟਰ ਨਾਲ ਜੁੜੇ ਤਾਰ, ਵੱਡੇ ਕਤਲ ਦੀ ਬਣਾ ਰਹੇ ਸੀ ਯੋਜਨਾ; ਹਥਿਆਰ ਬਰਾਮਦ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਅਮਰੀਕਾ ਸਥਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ। ਗੋਪੀ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਾਥੀ ਹੈ। ਇਸ ਦੇ ਨਾਲ ਹੀ ਉਸਦਾ ਸਾਥੀ ਲਾਡੀ ਬਕਾਪੁਰੀਆ ਵੀ ਸ਼ਾਮਲ ਹੈ। ਜੋ ਇਸ ਸਮੇਂ ਗ੍ਰੀਸ ਵਿੱਚ ਰਹਿੰਦਾ ਹੈ।

ਮੁਲਜ਼ਮਾਂ ਤੋਂ ਚਾਰ ਆਧੁਨਿਕ ਹਥਿਆਰ ਬਰਾਮਦ

SSOC ਅੰਮ੍ਰਿਤਸਰ ਵਿੱਚ FIR ਦਰਜ ਕਰ ਲਈ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 4 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।

ਇਨ੍ਹਾਂ ਵਿੱਚ ਇੱਕ ਗਲੋਕ ਪਿਸਤੌਲ 9 ਐਮਐਮ (01 ਮੈਗਜ਼ੀਨ ਅਤੇ 06 ਕਾਰਤੂਸ), ਇੱਕ ਪਿਸਤੌਲ ਪੀਐਕਸ5 ਸਟੋਰਮ (ਬੇਰੇਟਾ) (01 ਮੈਗਜ਼ੀਨ ਅਤੇ 04 ਗੋਲੀਆਂ), ਇੱਕ ਦੇਸੀ 30 ਬੋਰ ਪਿਸਤੌਲ (01 ਮੈਗਜ਼ੀਨ ਅਤੇ 04 ਕਾਰਤੂਸ) ਅਤੇ ਇੱਕ ਦੇਸੀ 32 ਬੋਰ ਪਿਸਤੌਲ (01 ਮੈਗਜ਼ੀਨ ਅਤੇ 08 ਕਾਰਤੂਸ) ਸ਼ਾਮਲ ਹਨ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget