ਪੜਚੋਲ ਕਰੋ

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...

Jalandhar News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਇਸ ਵਿਚਾਲੇ ਵੱਡਾ ਸਿਆਸੀ ਧਮਾਕਾ ਹੋਇਆ ਹੈ। ਦਰਅਸਲ, ਅਕਾਲੀ ਦਲ ਨੂੰ...

Jalandhar News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਇਸ ਵਿਚਾਲੇ ਵੱਡਾ ਸਿਆਸੀ ਧਮਾਕਾ ਹੋਇਆ ਹੈ। ਦਰਅਸਲ, ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਸੰਦਲ ਨੇ ਅਕਾਲੀ ਦਲ ਤੋਂ ਵੱਖ ਹੋ ਕੇ ਅਕਾਲੀ ਦਲ ਵਾਰਿਸ ਪੰਜਾਬ ਦਾ ਪੱਲਾ ਫੜ੍ਹਿਆ। ਅਸਲ ਵਿੱਚ ‘ਵਾਰਿਸ ਪੰਜਾਬ ਦੇ’ ਨਾਲ ਜੁੜੀ ਸਿਆਸੀ ਸਰਗਰਮੀ ਲਗਾਤਾਰ ਚਰਚਾ ਵਿੱਚ ਹੈ। ਇਸੇ ਕੜੀ ਵਿੱਚ ਰਜਿੰਦਰ ਸਿੰਘ ਸੰਦਲ ਵੱਲੋਂ ‘ਵਾਰਿਸ ਪੰਜਾਬ ਦੇ’ ਦਾ ਸਾਥ ਫੜ੍ਹਨ ਦੀ ਗੱਲ ਸਾਹਮਣੇ ਆਈ ਹੈ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਤਰਸੇਮ ਸਿੰਘ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਲਗਾਤਾਰ ਲੋਕਾਂ ਅਤੇ ਸੰਗਤ ਦਾ ਸਮਰਥਨ ਮਿਲ ਰਿਹਾ

ਰਜਿੰਦਰ ਸਿੰਘ ਸੰਦਲ ਦੇ ਇਸ ਕਦਮ ਨੂੰ ਸਿਆਸੀ ਹਲਕਿਆਂ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਸਵਾਗਤ ਮੌਕੇ ਆਗੂਆਂ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦੀ ਲੀਡਰਸ਼ਿਪ ਨੂੰ ਲਗਾਤਾਰ ਲੋਕਾਂ ਅਤੇ ਸੰਗਤ ਦਾ ਸਮਰਥਨ ਮਿਲ ਰਿਹਾ ਹੈ ਅਤੇ ਜਥੇਬੰਦੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਬਣਨ ਜਾਂ ਨਾ ਬਣਨ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਇਆਲੀ ਮੁਤਾਬਕ ਪੰਜਾਬ ਦੀ ਜਨਤਾ ਆਪਣੇ ਸਿਆਸੀ ਫੈਸਲੇ ਖੁਦ ਲੈਣ ਦੇ ਸਮਰੱਥ ਹੈ।

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...

ਭਾਜਪਾ ਨੂੰ ਲੈ ਕੇ ਵੀ ਇਆਲੀ ਨੇ ਤਿੱਖੀ ਟਿੱਪਣੀ

ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਇਆਲੀ ਨੇ ਕਿਹਾ ਕਿ ਪਾਰਟੀ ਅੰਦਰ ਚੱਲ ਰਹੀ ਆਪਸੀ ਖਿੱਚੋਤਾਣ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਪੈਦਾ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਕਾਂਗਰਸ ਦੀ ਅੰਦਰੂਨੀ ਲੜਾਈ ਨੂੰ ਦੇਖ ਰਹੇ ਹਨ ਅਤੇ ਇਸ ਦਾ ਸਿਆਸੀ ਪ੍ਰਭਾਵ ਵੀ ਪੈ ਰਿਹਾ ਹੈ। ਭਾਜਪਾ ਨੂੰ ਲੈ ਕੇ ਵੀ ਇਆਲੀ ਨੇ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਭਾਜਪਾ ਨੂੰ ਵੀ ਕੋਈ ਖਾਸ ਤਵੱਜੋ ਨਹੀਂ ਦੇ ਰਹੀ। ਉਨ੍ਹਾਂ ਦੇ ਮੁਤਾਬਕ ਸੂਬੇ ਦੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਰਾਜਨੀਤਿਕ ਪਸੰਦ ਤੈਅ ਕਰ ਰਹੇ ਹਨ।

ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ

ਇਸੇ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ‘ਵਾਰਿਸ ਪੰਜਾਬ ਦੇ’ ਨੂੰ ਮਿਲ ਰਹੇ ਸਮਰਥਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਜਥੇਬੰਦੀ ਨੂੰ ਲਗਾਤਾਰ ਸਾਥ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੀ ਲੀਡਰਸ਼ਿਪ ਹੋਰ ਮਜ਼ਬੂਤ ਹੋਵੇਗੀ। ਰਜਿੰਦਰ ਸਿੰਘ ਸੰਦਲ ਦੇ ‘ਵਾਰਿਸ ਪੰਜਾਬ ਦੇ’ ਨਾਲ ਜੁੜਨ ਅਤੇ ਇਆਲੀ ਵੱਲੋਂ ਕੀਤੀਆਂ ਇਨ੍ਹਾਂ ਟਿੱਪਣੀਆਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਸਿਆਸੀ ਸਰਗਰਮੀ ਆਉਣ ਵਾਲੇ ਦਿਨਾਂ ਵਿੱਚ ਕਿਸ ਤਰ੍ਹਾਂ ਦਾ ਰੂਪ ਧਾਰਦੀ ਹੈ ਅਤੇ ‘ਵਾਰਿਸ ਪੰਜਾਬ ਦੇ’ ਆਪਣਾ ਸਿਆਸੀ ਪ੍ਰਭਾਵ ਕਿੰਨਾ ਵਧਾ ਸਕਦਾ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget