ਪੜਚੋਲ ਕਰੋ

Punjab News: 'ਜਿਨਸੀ ਸੋਸ਼ਣ ਮਾਮਲੇ 'ਚ SIT ਨੇ ਬੁਲਾਇਆ ਤਾਂ ਦੇਸ਼ ਛੱਡ ਕੇ ਨੇਪਾਲ ਭੱਜਿਆ ਪਾਦਰੀ ਬਜਿੰਦਰ', ਪਰਿਵਾਰ ਕਰ ਰਿਹਾ ਵੱਖਰੇ ਦਾਅਵੇ, ਜਾਣੋ ਪੂਰਾ ਮਾਮਲਾ

ਹਾਲਾਂਕਿ, ਮਾਮਲੇ ਵਿੱਚ ਬਣਾਈ ਗਈ SIT ਦੀ ਮੁਖੀ ਐਸਡੀ ਰੁਪਿੰਦਰ ਕੌਰ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਨੂੰ ਵਿਸ਼ੇਸ਼ ਜਾਂਚ (SIT) ਸਾਹਮਣੇ ਪੇਸ਼ ਹੋਣਾ ਸੀ।

Punjab News: ਜਲੰਧਰ ਦੇ ਤਾਰਪੁਰ ਚਰਚ ਦੇ ਪਾਦਰੀ ਬਜਿੰਦਰ ਸਿੰਘ (42) ਵਿਰੁੱਧ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਪੀੜਤ ਪਰਿਵਾਰ ਨੇ ਫਿਰ ਤੋਂ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪਾਦਰੀ ਬਜਿੰਦਰ ਸਿੰਘ ਜਾਂਚ ਤੋਂ ਬਚਣ ਲਈ ਨੇਪਾਲ ਭੱਜ ਗਿਆ ਹੈ।

ਹਾਲਾਂਕਿ, ਮਾਮਲੇ ਵਿੱਚ ਬਣਾਈ ਗਈ SIT ਦੀ ਮੁਖੀ ਐਸਡੀ ਰੁਪਿੰਦਰ ਕੌਰ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਨੂੰ ਵਿਸ਼ੇਸ਼ ਜਾਂਚ (SIT) ਸਾਹਮਣੇ ਪੇਸ਼ ਹੋਣਾ ਸੀ। ਪਰ ਪਰਿਵਾਰ ਨੇ ਦਾਅਵਾ ਕੀਤਾ ਕਿ ਮਾਮਲੇ ਵਿੱਚ ਦੋਸ਼ੀ ਪਾਦਰੀ  ਇੱਕ ਨਿੱਜੀ ਸਮਾਗਮ ਦੇ ਬਹਾਨੇ ਨੇਪਾਲ ਭੱਜ ਗਿਆ ਹੈ।

ਇਹ ਐਸਆਈਟੀ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਬਣਾਈ ਗਈ ਹੈ ਜਿਸ ਵਿੱਚ ਡੀਐਸਪੀ ਦੀਪਕਰਨ ਸਿੰਘ ਤੇ ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਵਿਕਰਮਜੀਤ ਸਿੰਘ ਸ਼ਾਮਲ ਸਨ। ਇਹ ਸ਼ਿਕਾਇਤ ਔਰਤ ਵੱਲੋਂ ਸਿਟੀ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਸੀ। FIR ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਲੰਧਰ ਦੇ ਤਾਜਪੁਰ ਪਿੰਡ ਵਿੱਚ ਸਥਿਤ 'ਦ ਚਰਚ ਆਫ਼ ਗਲੋਰੀ ਐਂਡ ਵਿਜ਼ਡਮ' ਦੇ ਪਾਦਰੀ ਬਜਿੰਦਰ ਸਿੰਘ ਨੇ ਜਲੰਧਰ ਵਿੱਚ ਉਸ ਨਾਲ ਛੇੜਛਾੜ ਕੀਤੀ ਸੀ। ਔਰਤ ਨੇ ਦੋਸ਼ ਲਗਾਇਆ ਸੀ ਕਿ ਉਸਦੇ ਮਾਤਾ-ਪਿਤਾ ਅਕਤੂਬਰ 2017 ਤੋਂ ਚਰਚ ਜਾਣਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ ਬਜਿੰਦਰ ਸਿੰਘ ਨੇ ਉਸਦਾ ਫ਼ੋਨ ਨੰਬਰ ਲੈ ਲਿਆ ਅਤੇ ਅਣਉਚਿਤ ਸੁਨੇਹੇ ਭੇਜਣੇ ਸ਼ੁਰੂ ਕਰ ਦਿੱਤੇ। ਔਰਤ ਨੇ ਦੋਸ਼ ਲਗਾਇਆ ਕਿ 2022 ਵਿੱਚ ਬਜਿੰਦਰ ਸਿੰਘ ਨੇ ਉਸਨੂੰ ਚਰਚ ਦੇ ਇੱਕ ਕੈਬਿਨ ਵਿੱਚ ਇਕੱਲਾ ਬਿਠਾਉਣਾ ਸ਼ੁਰੂ ਕਰ ਦਿੱਤਾ। ਉੱਥੇ ਉਹ ਉਸ ਨਾਲ ਅਣਉਚਿਤ ਵਿਵਹਾਰ ਕਰਦਾ ਸੀ।

ਜ਼ਿਕਰ ਕਰ ਦਈਏ ਕਿ ਮੋਹਾਲੀ ਜ਼ਿਲ੍ਹਾ ਜੱਜ (ਏਐਸਜੇ) ਹਰਸਿਮਰਨਜੀਤ ਸਿੰਘ ਨੇ ਸੋਮਵਾਰ ਨੂੰ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget