Crime News: ਦਿੱਲੀ ਪੁਲਿਸ ਵਾਲਿਆਂ ਮਿਲ ਕੇ ਬਣਾਇਆ ਗੈਂਗ! ਰੇਡ ਮਾਰ ਕੇ ਵਸੂਲਦੇ ਲੱਖਾਂ ਰੁਪਏ, ਆਖਰ ਪੰਜਾਬ ਪੁਲਿਸ ਨੇ ਦੋਬਚਿਆ

Hoshiarpur News: ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਮਿਲ ਕੇ ਇੱਕ ਗਰੋਹ ਬਣਾਇਆ ਹੋਇਆ ਸੀ। ਇਹ ਗੈਂਗ ਦਿੱਲੀ ਪੁਲਿਸ ਦੇ ਰਿਕਾਰਡ ਵਿੱਚ ਭਗੌੜੇ ਕਰਾਰ ਦਿੱਤੇ ਮੁਲਜ਼ਮਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਪਰਿਵਾਰਾਂ ਤੋਂ ਪੈਸੇ ਵਸੂਲਦਾ ਸੀ।

Hoshiarpur News: ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ ਦੋ ਹੈੱਡ ਕਾਂਸਟੇਬਲਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਤਿੰਨ ਭੱਜਣ ਵਿੱਚ ਕਾਮਯਾਬ ਹੋ ਗਏ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਮਿਲ ਕੇ ਇੱਕ ਗਰੋਹ ਬਣਾਇਆ ਹੋਇਆ ਸੀ। ਇਹ ਗੈਂਗ ਦਿੱਲੀ ਪੁਲਿਸ ਦੇ

Related Articles