ਪੜਚੋਲ ਕਰੋ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

Jalandhar News : ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ

Jalandhar News : ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀਪੀਜ/ਐਸਐਸਪੀਜ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਲਈ ਰਾਜ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰਾਂ ਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ ਨੂੰ ਅੰਤਰ-ਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਅਤੇ ਹਿਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਅਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।

ਉਨਾਂ ਕਿਹਾ ਕਿ ਗਸ਼ਤ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪੈਰਾ ਮਿਲਟਰੀ ਫੋਰਸਿਜ ਦੇ ਨਾਲ ਸਾਂਝੇ ਤੌਰ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਯਮਤ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਸੁਰੱਖਿਆ ਦੀ ਭਾਵਨਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਮਜਬੂਤ ਕੀਤਾ ਜਾਵੇਗਾ।ਵਿਸ਼ੇਸ਼ ਡੀਜੀਪੀ ਨੇ ਕਿਹਾ, “ਅਸੀਂ ਸੁਰੱਖਿਅਤ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਾਂਗੇ।”

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ਨਿਚਰਵਾਰ ਨੂੰ ਨਜਾਇਜ਼ ਸਰਾਬ ਦੀ ਵਿਕਰੀ ਨੂੰ ਰੋਕਣ ਅਤੇ ਲਾਹਣ ਨਿਰਮਾਤਾਵਾਂ ‘ਤੇ ਨਿਗਾਹਸਾਨੀ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ਚਲਾਈ ਸੀ, ਜਿਸ ਤਹਿਤ 306 ਪੁਲਿਸ ਟੀਮਾਂ ਨੇ 775 ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ , ਜੋ ਪਿਛਲੇ ਦੋ ਸਾਲਾਂ ਵਿੱਚ ਆਬਕਾਰੀ ਐਕਟ ਅਧੀਨ ਤਿੰਨ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਸਨ। ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਬੋਤਲਾਂ ਨਾਜਾਇਸ਼ ਸਰਾਬ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜਾ ਅਪਰਾਧੀਆਂ (ਪੀ.ਓ.) ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ 44 ਭਗੌੜਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget