ਜਲੰਧਰ 'ਚ ਪੁਲਿਸ ਦਾ ਛਾਪਾ, 5 ਜਣਿਆਂ ਨੂੰ ਸ਼ਰਮਨਾਕ ਹਾਲਤ 'ਚ ਕੀਤਾ ਗ੍ਰਿਫਤਾਰ
Jalandhar News: ਜਲੰਧਰ ਵੈਸਟ ਵਿੱਚ ਇੱਕ ਵਾਰ ਫਿਰ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਕਾਲਾ ਸਿੰਘਾ ਰੋਡ 'ਤੇ ਟੈਗੋਰ ਸਕੂਲ ਦੇ ਨੇੜੇ ਇੱਕ ਘਰ 'ਤੇ ਛਾਪਾ ਮਾਰਿਆ ਅਤੇ ਤਿੰਨ ਕੁੜੀਆਂ ਅਤੇ ਦੋ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ।

Jalandhar News: ਜਲੰਧਰ ਵੈਸਟ ਵਿੱਚ ਇੱਕ ਵਾਰ ਫਿਰ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਕਾਲਾ ਸਿੰਘਾ ਰੋਡ 'ਤੇ ਟੈਗੋਰ ਸਕੂਲ ਦੇ ਨੇੜੇ ਇੱਕ ਘਰ 'ਤੇ ਛਾਪਾ ਮਾਰਿਆ ਅਤੇ ਤਿੰਨ ਕੁੜੀਆਂ ਅਤੇ ਦੋ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਨੇ ਛਾਪਾ ਮਾਰਿਆ ਅਤੇ ਪੰਜਾਂ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਘਰ ਦੀ ਉੱਪਰਲੀ ਮੰਜ਼ਿਲ 'ਤੇ ਅਸ਼ਲੀਲ ਗਤੀਵਿਧੀਆਂ ਹੋ ਰਹੀਆਂ ਹਨ, ਜਿੱਥੇ ਗਾਹਕ ਰੋਜ਼ਾ ਆਉਂਦੇ ਜਾਂਦੇ ਰਹਿੰਦੇ ਸੀ। ਇਸ ਤੋਂ ਬਾਅਦ, ਮਹਿਲਾ ਪੁਲਿਸ ਅਧਿਕਾਰੀਆਂ ਨੇ ਘਰ 'ਤੇ ਛਾਪਾ ਮਾਰਿਆ ਅਤੇ ਪੰਜਾਂ ਨੂੰ ਗ੍ਰਿਫ਼ਤਾਰ ਕਰ ਲਿਆ। ਏਸੀਪੀ ਵੈਸਟ ਦੇ ਅਨੁਸਾਰ, ਪੰਜਾਂ ਤੋਂ ਥਾਣਾ 5 ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਹੋਰ ਜਾਂਚ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
ਟ੍ਰੈਂਡਿੰਗ ਟੌਪਿਕ






















