ਪੜਚੋਲ ਕਰੋ

Raj Kumar Chabbewal: ਕਿਹੜੀਆਂ ਸ਼ਰਤਾਂ ਤਹਿਤ AAP 'ਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ? ਸੀਐਮ ਭਗਵੰਤ ਮਾਨ ਬੰਦ ਕਮਰਾ ਮੀਟਿੰਗ !

Raj Kumar Chabbewal:  ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ

Raj Kumar Chabbewal:  ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਡਾ ਰਾਜ ਕੁਮਾਰ ਚੱਬੇਵਾਲ ਨੂੰ ਪਾਰਟੀ ਵਿੱਚ ਸੀਐਮ ਭਗਵੰਤ ਮਾਨ ਨੇ ਸ਼ਾਮਲ ਕਰਵਾਇਆ ਹੈ। ਚੰਡੀਗੜ੍ਹ ਵਿੱਚ ਅੱਜ ਸੀਐਮ ਭਗਵੰਤ ਮਾਨ ਅਤੇ ਡਾ. ਰਾਜ ਕੁਮਾਰ ਚੱਬੇਵਾਲ ਵਿਚਾਲੇ ਬੰਦ ਕਮਰਾ ਮੀਟਿੰਗ ਵੀ ਹੋਈ ਹੈ। 

 ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। 

Raj Kumar Chabbewal: ਕਿਹੜੀਆਂ ਸ਼ਰਤਾਂ ਤਹਿਤ AAP 'ਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ? ਸੀਐਮ ਭਗਵੰਤ ਮਾਨ ਬੰਦ ਕਮਰਾ ਮੀਟਿੰਗ !

ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾ ਰਾਜ ਕੁਮਾਰ ਚੱਬੇਵਾਲ 2019 ਦੀਆਂ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਤੋਂ ਲੜੇ ਸਨ। ਪਰ ਬੀਜੇਪੀ ਦੇ ਉਮੀਦਵਾਰ ਰਹੇ ਸੋਮ ਪ੍ਰਕਾਸ਼ ਨੇ ਉਹਨਾਂ ਨੁੰ ਹਰਾ ਦਿੱਤਾ ਸੀ। 

ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਹੁਸ਼ਿਆਰਪੁਰ ਦੇ ਸਾਬਕਾ DHO ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਤੇ ਪਾਰਟੀ ਉਹਨਾਂ ਨੂੰ ਹੁਸ਼ਿਆਰਪੁਰ ਤੋਂ ਚੋਣ ਲੜਾ ਸਕਦੀ ਹੈ ਪਰ ਸਾਬਕਾ DHO ਡਾ. ਲਖਵੀਰ ਸਿੰਘ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ। 

Raj Kumar Chabbewal: ਕਿਹੜੀਆਂ ਸ਼ਰਤਾਂ ਤਹਿਤ AAP 'ਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ? ਸੀਐਮ ਭਗਵੰਤ ਮਾਨ ਬੰਦ ਕਮਰਾ ਮੀਟਿੰਗ !

ਡਾ. ਰਾਜ ਕੁਮਾਰ ਚੱਬੇਵਾਲ ਤੋਂ ਪਹਿਲਾਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ ਪੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਵੀ ਬਣਾ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ 8 ਉਮੀਦਵਾਰ ਐਲਾਨੇ ਹਨ। ਇਹਨਾਂ ਵਿਚੋਂ ਜਲੰਧਰ ਤੋਂ ਸ਼ੁਸੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੁਸ਼ੀਲ ਕੁਮਾਰ ਰਿੰਕੂ ਵੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ ਅਤੇ ਉਹਨਾਂ ਨੇ ਜਲੰਧਰ ਦੀ ਜ਼ਿਮਨੀ ਚੋਣ ਲੜੀ ਅਤੇ ਜਿੱਤੀ ਸੀ। 

ਦੂਜੇ ਪਾਸੇ ਸ੍ਰੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ। ਇਸ ਤੋਂ ਇਲਾਵਾ 5 ਕੈਬਨਿਟ ਮੰਤਰੀ ਅਤੇ ਇੱਕ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। 

ਟਾਪ ਹੈਡਲਾਈਨ

Jalandhar 'ਚ ਵੱਡੀ ਵਾਰਦਾਤ , 70 ਸਾਲਾ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ , ਘਟਨਾ ਮਗਰੋਂ...
Jalandhar 'ਚ ਵੱਡੀ ਵਾਰਦਾਤ , 70 ਸਾਲਾ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ , ਘਟਨਾ ਮਗਰੋਂ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਨੇ ਮਾਂ ਨਾਲ ਮਿਲ ਕੇ ਪਤਨੀ ਨੂੰ ਪਿਲਾਇਆ ਹਾਰਪਿਕ, ਫਿਰ ਹਸਪਤਾਲ 'ਚ ਛੱਡ ਕੇ ਭੱਜੇ; ਨਾਜਾਇਜ਼ ਸਬੰਧਾਂ ਦਾ ਕੀਤਾ ਸੀ ਵਿਰੋਧ...
ਪੰਜਾਬ 'ਚ ਵੱਡੀ ਵਾਰਦਾਤ, ਪਤੀ ਨੇ ਮਾਂ ਨਾਲ ਮਿਲ ਕੇ ਪਤਨੀ ਨੂੰ ਪਿਲਾਇਆ ਹਾਰਪਿਕ, ਫਿਰ ਹਸਪਤਾਲ 'ਚ ਛੱਡ ਕੇ ਭੱਜੇ; ਨਾਜਾਇਜ਼ ਸਬੰਧਾਂ ਦਾ ਕੀਤਾ ਸੀ ਵਿਰੋਧ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ
Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Embed widget