ਪੜਚੋਲ ਕਰੋ

ਜਲੰਧਰ 'ਚ ਹਿਮਾਚਲ ਦੀ ਕੁੜੀ ਨਾਲ ਕੀਤਾ ਬਲਾ*ਤ*ਕਾ*ਰ, ਗਰਭਵਤੀ ਹੋਣ 'ਤੇ ਮਾਂ ਨੂੰ ਲੱਗਿਆ ਪਤਾ, ਫਿਰੋ ਜੋ ਹੋਇਆ

Jalandhar News: ਜਲੰਧਰ 'ਚ ਨੇਪਾਲੀ ਨੌਜਵਾਨ ਨੇ ਹਿਮਾਚਲ ਦੀ ਰਹਿਣ ਵਾਲੀ ਲੜਕੀ ਨਾਲ ਬਲਾਤਕਾਰ ਕੀਤਾ। ਪੀੜਤ ਪਰਿਵਾਰ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਿਆ, ਜਦੋਂ ਉਕਤ ਲੜਕੀ ਗਰਭਵਤੀ ਹੋ ਗਈ।

Jalandhar News: ਜਲੰਧਰ 'ਚ ਨੇਪਾਲੀ ਨੌਜਵਾਨ ਨੇ ਹਿਮਾਚਲ ਦੀ ਰਹਿਣ ਵਾਲੀ ਲੜਕੀ ਨਾਲ ਬਲਾਤਕਾਰ ਕੀਤਾ। ਪੀੜਤ ਪਰਿਵਾਰ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਿਆ, ਜਦੋਂ ਉਕਤ ਲੜਕੀ ਗਰਭਵਤੀ ਹੋ ਗਈ। ਇਸ ਮਾਮਲੇ ਵਿੱਚ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਬੀ.ਐਨ.ਐਸ. ਦੀ ਧਾਰਾ 64, 351 (1) ਦੇ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਰਾਮਾਮੰਡੀ ਦੀ ਪੁਲਿਸ ਨੇ ਦੋਸ਼ੀ ਜਮੀਲ ਖਾਨ ਪਠਾਨ ਪੁੱਤਰ ਮੁਹੰਮਦ ਇਬਰਾਹੀਮ ਪਠਾਨ ਵਾਸੀ ਨੇਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੀੜਤ ਲੜਕੀ ਨੂੰ ਜਦੋਂ ਸ਼ੱਕ ਹੋਇਆ ਤਾਂ ਉਸ ਨੇ ਸਾਰੀ ਘਟਨਾ ਆਪਣੀ ਮਾਂ ਨੂੰ ਦੱਸੀ

ਜਦੋਂ ਪੀੜਤ ਲੜਕੀ ਦੀ ਮਾਂ ਨੇ ਆਪਣੀ ਧੀ ਵਿਚ ਕੁਝ ਬਦਲਾਅ ਦੇਖਿਆ ਤਾਂ ਉਸ ਨੇ ਆਪਣੀ ਲੜਕੀ ਦੀ ਜਾਂਚ ਕਰਵਾਈ। ਚੈਕਅੱਪ ਦੌਰਾਨ ਪਤਾ ਲੱਗਿਆ ਕਿ ਉਸ ਦੀ ਲੜਕੀ 5 ਮਹੀਨੇ ਦੀ ਗਰਭਵਤੀ ਸੀ। ਜਿਸ ਤੋਂ ਬਾਅਦ ਪੀੜਤਾ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਇਸ ਤੋਂ ਬਾਅਦ ਮਾਂ ਪੀੜਤਾ ਦੇ ਨਾਲ ਰਾਮਾਮੰਡੀ ਥਾਣੇ ਦੀ ਨੰਗਲ ਸ਼ਾਮਾ ਚੌਕੀ ਪਹੁੰਚੀ ਅਤੇ ਲਿਖਤੀ ਸ਼ਿਕਾਇਤ ਦਿੱਤੀ।

ਜਾਂਚ ਅਧਿਕਾਰੀ ਮਹਿਲਾ ਸਬ-ਇੰਸਪੈਕਟਰ ਪਰਮਿੰਦਰ ਕੌਰ ਨੇ ਬਿਆਨ ਦਰਜ ਕਰਕੇ ਤੁਰੰਤ ਐਫਆਈਆਰ ਦਰਜ ਕੀਤੀ ਅਤੇ ਫਿਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਲੜਕੀ ਦਾ ਸਿਵਲ ਹਸਪਤਾਲ ਜਲੰਧਰ ਤੋਂ ਮੈਡੀਕਲ ਕਰਵਾਇਆ ਗਿਆ ਹੈ। ਮੈਡੀਕਲ ਰਿਪੋਰਟ ਆਉਣੀ ਬਾਕੀ ਹੈ।

ਘਟਨਾ ਦੇ ਸਮੇਂ ਉਹ ਨਾਬਾਲਗ ਸੀ

ਜਾਣਕਾਰੀ ਮੁਤਾਬਕ ਜਦੋਂ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤਾਂ ਉਸ ਦੀ ਉਮਰ 18 ਸਾਲ ਤੋਂ ਘੱਟ ਸੀ। ਪਰ ਹੁਣ ਉਸਦੀ ਉਮਰ 18 ਸਾਲ ਤੋਂ ਵੱਧ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget