ਪੜਚੋਲ ਕਰੋ

Jalandhar: ਲਤੀਫਪੁਰਾ ਵਾਸੀਆਂ ਨੇ ਕਾਲ਼ੀਆਂ ਝੰਡੀਆਂ ਨਾਲ ਕਰਨਾ ਸੀ ਰਾਜਪਾਲ ਦਾ ਘਿਰਾਓ, ਪੁਲਿਸ ਨਾਲ ਹੋਈ ਝੜਪ

ਹ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸੀ। ਆਪਣੇ ਘਰਾਂ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪਰ ਤੁਰੰਤ ਹੀ ਪੁਲਿਸ ਨੇ ਧੱਕਾ-ਮੁੱਕੀ ਅਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ ਜਿਸ ਵਿੱਚ ਛੋਟੇ ਬੱਚੇ, ਬਜ਼ੁਰਗ ਅਤੇ ਔਰਤਾਂ ਵੀ ਸ਼ਾਮਲ ਸਨ।

Punjab News: ਅੱਜ ਜਲੰਧਰ ਵਿੱਚ ਲਤੀਫਪੁਰਾ ਵਾਸੀ ਅਤੇ ਕਿਸਾਨਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਘਿਰਾਓ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਲਤੀਫਪੁਰਾ ਵਿੱਚ ਹੀ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਵਿੱਚ ਜ਼ਬਰਦਸਤ ਝੜਪ ਹੋ ਗਈ। 

9 ਦਸੰਬਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਇੰਪਰੂਵਮੈਂਟ ਟਰੱਸਟ ਨੇ ਜਲੰਧਰ ਦੇ ਲਤੀਫਪੁਰਾ 'ਚ ਕੁਝ ਮਕਾਨ ਢਾਹ ਦਿੱਤੇ ਸਨ। ਉਦੋਂ ਤੋਂ ਹੀ ਕਿਸਾਨ ਲਤੀਫਪੁਰਾ ਵਾਸੀਆਂ ਨਾਲ ਮੋਰਚਾ ਲਗਾ ਕੇ ਬੈਠੇ ਹਨ। ਲਤੀਫਪੁਰਾ ਦੀ ਵਸਨੀਕ ਸਿਮਰਨ ਨੇ ਦੱਸਿਆ ਕਿ ਉਹ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸੀ। ਆਪਣੇ ਘਰਾਂ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪਰ ਤੁਰੰਤ ਹੀ ਪੁਲਿਸ ਨੇ ਧੱਕਾ-ਮੁੱਕੀ ਅਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ ਜਿਸ ਵਿੱਚ ਛੋਟੇ ਬੱਚੇ, ਬਜ਼ੁਰਗ ਅਤੇ ਔਰਤਾਂ ਵੀ ਸ਼ਾਮਲ ਸਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget