ਪੜਚੋਲ ਕਰੋ

Jalandhar News : ਨੌਜਵਾਨ ਤੋਂ ਮੋਬਾਈਲ ਖੋਹਣ ਵਾਲੇ ਲੁਟੇਰੇ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ , ਚੋਰ ਦੀ ਪਤਨੀ ਨੇ ਮੁਆਫ਼ੀ ਮੰਗ ਕੇ ਛੁਡਵਾਇਆ ਖਹਿੜਾ

Jalandhar News : ਪੰਜਾਬ 'ਚ ਅਪਰਾਧ ਸਿਖ਼ਰਾਂ 'ਤੇ ਪਹੁੰਚ ਗਿਆ ਹੈ।  ਲੁਟੇਰੇ ਬਿਨਾਂ ਕਿਸੇ ਡਰ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪੰਜਾਬ 'ਚ ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।

Jalandhar News : ਪੰਜਾਬ 'ਚ ਅਪਰਾਧ ਸਿਖ਼ਰਾਂ 'ਤੇ ਪਹੁੰਚ ਗਿਆ ਹੈ।  ਲੁਟੇਰੇ ਬਿਨਾਂ ਕਿਸੇ ਡਰ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪੰਜਾਬ 'ਚ ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਹੋਰ ਲੁੱਟ-ਖੋਹ ਦਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰ ਨੇ ਇੱਕ ਨੌਜਵਾਨ ਤੋਂ ਮੋਬਾਈਲ ਖੋਹ ਲਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਮੌਕੇ ਤੇ ਹੀ ਉਸ ਚੋਰ ਫ਼ੜ ਕੇ ਕੁੱਟਮਾਰ ਕੀਤੀ ਹੈ।
 
ਮਿਲੀ ਜਾਣਕਾਰੀ ਅਨੁਸਾਰ ਲੋਕਾਂ ਨੇ ਮੋਬਾਈਲ ਖੋਹ ਕੇ ਭੱਜ ਰਹੇ ਚੋਰ ਦਾ ਪਿੱਛਾ ਕਰਕੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਮੋਬਾਈਲ ਫ਼ੋਨ ਬਰਾਮਦ ਕਰਕੇ ਉਸ ਦੀ ਕਾਫੀ ਕੁੱਟਮਾਰ ਕੀਤੀ ਹੈ। ਇਸ ਦੌਰਾਨ ਵਿਸ਼ਾਲ ਨੇ ਦੱਸਿਆ ਕਿ ਉਸ ਦਾ ਭਰਾ ਹਸਪਤਾਲ ‘ਚ ਦਾਖਲ ਹੈ ਅਤੇ ਉਹ ਹਸਪਤਾਲ ਤੋਂ ਬਾਹਰ ਕਿਸੇ ਕੰਮ ਲਈ ਗਿਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਉਕਤ ਲੁਟੇਰੇ ਨੇ ਉਸ ਦਾ ਮੋਬਾਈਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ।
 
ਇਸ ਦੌਰਾਨ ਲੋਕਾਂ ਦੀ ਮਦਦ ਨਾਲ ਚੋਰ ਨੂੰ ਫੜ ਲਿਆ ਅਤੇ ਖੂਬ ਛਿੱਤਰ ਪਰੇਡ ਕੀਤੀ। ਫੜੇ ਗਏ ਚੋਰ ਨੇ ਆਪਣਾ ਨਾਂ ਮਾਹਿਰ ਕਪੂਰ ਦੱਸਿਆ ਹੈ। ਜਦੋਂ ਇਕੱਠੇ ਹੋਏ ਲੋਕ ਚੋਰ ਨੂੰ ਪੁਲਿਸ ਕੋਲ ਦੇਣ ਲੱਗੇ ਤਾਂ ਉਕਤ ਚੋਰ ਦੀ ਪਤਨੀ ਅਤੇ ਪਰਿਵਾਰਕ ਮੈਂਬਰ ਉਥੇ ਪੁੱਜ ਗਏ। ਚੋਰ ਦੀ ਪਤਨੀ ਨੇ ਲੁੱਟ ਦਾ ਸ਼ਿਕਾਰ ਹੋਏ ਨੌਜਵਾਨ ਤੋਂ ਮੁਆਫੀ ਮੰਗੀ, ਜਿਸ ਤੋਂ ਬਾਅਦ ਲੁਟੇਰੇ ਨੂੰ ਛੱਡ ਦਿੱਤਾ ਗਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget