ਪੜਚੋਲ ਕਰੋ

Jalandhar News : 500 ਰੁਪਏ ਨਾ ਦੇਣ 'ਤੇ ਲੁਟੇਰਿਆਂ ਨੇ ਪ੍ਰਵਾਸੀ ਮਜ਼ਦੂਰ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ , ਇਲਾਜ ਦੌਰਾਨ ਹੋਈ ਮੌਤ 

 Jalandhar News : ਪੰਜਾਬ ਵਿਚ ਰੋਜ਼ ਕਤਲ, ਲੁੱਟਖੋਹ ਤੇ ਹੋਰ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਮਾਮਲਾ ਜਲੰਧਰ ਦੇ ਗਦਾਈਪੁਰ ਤੋਂ ਸਾਹਮਣੇ ਆਇਆ ਹੈ ,

 Jalandhar News : ਪੰਜਾਬ ਵਿਚ ਰੋਜ਼ ਕਤਲ, ਲੁੱਟਖੋਹ ਤੇ ਹੋਰ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਮਾਮਲਾ ਜਲੰਧਰ ਦੇ ਗਦਾਈਪੁਰ ਤੋਂ ਸਾਹਮਣੇ ਆਇਆ ਹੈ , ਜਿਥੇ 500 ਰੁਪਏ ਨਾ ਦੇਣ 'ਤੇ ਚਾਰ ਲੁਟੇਰਿਆਂ ਨੇ ਇਕ ਪ੍ਰਵਾਸੀ ਮਜ਼ਦੂਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਅਖਿਲੇਸ਼ ਸ਼ਰਮਾ ਵਜੋਂ ਹੋਈ ਹੈ ਅਤੇ ਉਹ ਮਾਡਲ ਟਾਊਨ ਇਲਾਕੇ ਵਿੱਚ ਟਾਈਲਾਂ ਦਾ ਕੰਮ ਕਰਦਾ ਸੀ। 

ਇਹ ਵੀ ਪੜ੍ਹੋ : Transport Tender Scam : ਟਰਾਂਸਪੋਰਟ ਟੈਂਡਰ ਘੁਟਾਲੇ 'ਚ ਸਾਬਕਾ ਕੈਬਨਿਟ ਮੰਤਰੀ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਕੀਤਾ ਰਿਹਾਅ

ਮਿਲੀ ਜਾਣਕਾਰੀ ਅਨੁਸਾਰ ਬੀਤੀ 13 ਅਕਤੂਬਰ ਨੂੰ ਉਹ ਕੰਮ ਖਤਮ ਕਰਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਫੋਕਲ ਪੁਆਇੰਟ ਨੇੜੇ ਚਾਰ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਘੇਰ ਲਿਆ। ਲੁਟੇਰਿਆਂ ਨੇ ਉਸ ਤੋਂ ਮੋਬਾਈਲ ਦੀ ਮੰਗ ਕੀਤੀ ਪਰ ਮਜ਼ਦੂਰ ਕੋਲ ਮੋਬਾਈਲ ਫੋਨ ਸੀ ਤੇ ਉਸਦੀ ਜੇਬ 'ਚ 500 ਰੁਪਏ ਸਨ। ਜਦੋਂ ਲੁਟੇਰਿਆਂ ਨੇ 500 ਰੁਪਏ ਮੰਗੇ ਤਾਂ ਮਜ਼ਦੂਰ ਨੇ ਮਨ੍ਹਾ ਕਰ ਦਿੱਤਾ।   
 
ਜਿਸ ਤੋਂ ਬਾਅਦ ਲੁਟੇਰਿਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।  ਲੋਕਾਂ ਨੇ ਪੁਲਿਸ  ਕੰਟਰੋਲ ਰੂਮ 'ਤੇ ਫੋਨ ਕਰਕੇ ਜਲੰਧਰ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਅੱਜ ਸਵੇਰੇ ਇਲਾਜ ਦੌਰਾਨ ਸਿਵਲ ਹਸਪਤਾਲ 'ਚ ਅਖਿਲੇਸ਼ ਸ਼ਰਮਾ ਦੀ ਮੌਤ ਹੋ ਗਈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget