ਪੜਚੋਲ ਕਰੋ

Jalandhar News: ਮੋਟਰਸਾਇਕਲ 'ਤੇ ਜਾ ਰਹੇ ਜੋੜੇ ਨਾਲ ਲੁੱਟ, ਸੋਨੇ ਦੀ ਚੈਨ ਖੋਹ ਲੁਟੇਰੇ ਹੋਏ ਹਵਾ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਕਦੌਰ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੀੜਤ ਰਜਨੀ ਵਾਸੀ ਮਹਿਤਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੀਤੇ ਸ਼ਨੀਵਾਰ ਦੁਪਹਿਰ ਨੂੰ ਆਪਣੇ ਪਤੀ ਨਾਲ ਕਿਸੇ ਕੰਮ ਲਈ ਆਈ ਸੀ। ਇਸ ਦੌਰਾਨ ਉਸ ਨੂੰ ਲੁੱਟ ਲਿਆ ਗਿਆ।

Jalandhar News: ਜਲੰਧਰ 'ਚ ਬਾਈਕ ਸਵਾਰ ਲੁਟੇਰੇ ਇੱਕ ਔਰਤ ਦੀ ਸੋਨੇ ਦੀ ਚੇਨ ਲੁੱਟ ਕੇ ਫਰਾਰ ਹੋ ਗਏ। ਘਟਨਾ ਦੇ ਸਮੇਂ ਔਰਤ ਆਪਣੇ ਪਤੀ ਨਾਲ ਬਾਈਕ 'ਤੇ ਸਵਾਰ ਸੀ ਪਰ ਪਿੱਛੇ ਤੋਂ ਆਏ ਲੁਟੇਰਿਆਂ ਨੇ ਉਸ ਦੇ ਗਲੇ 'ਚੋਂ ਸੋਨੇ ਦੀ ਚੈਨ ਝਪਟ ਲਈ ਅਤੇ ਫਰਾਰ ਹੋ ਗਏ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।

ਪੀੜਤ ਔਰਤ ਬਾਈਕ ਤੋਂ ਡਿੱਗ ਕੇ ਵਾਲ-ਵਾਲ ਬਚ ਗਈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਕਦੌਰ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੀੜਤ ਰਜਨੀ ਵਾਸੀ ਮਹਿਤਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੀਤੇ ਸ਼ਨੀਵਾਰ ਦੁਪਹਿਰ ਨੂੰ ਆਪਣੇ ਪਤੀ ਨਾਲ ਕਿਸੇ ਕੰਮ ਲਈ ਆਈ ਸੀ। ਇਸ ਦੌਰਾਨ ਉਸ ਨੂੰ ਲੁੱਟ ਲਿਆ ਗਿਆ।

ਇਸ ਪੂਰੀ ਘਟਨਾ ਦਾ ਦਸ ਸਕਿੰਟ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਬਾਈਕ ਸਵਾਰ ਲੁਟੇਰੇ ਇੱਕ ਔਰਤ ਨੂੰ ਲੁੱਟਦੇ ਹੋਏ ਨਜ਼ਰ ਆ ਰਹੇ ਹਨ। ਸੀਸੀਟੀਵੀ 'ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋਸ਼ੀ ਪਤੀ-ਪਤਨੀ ਦਾ ਕਾਫੀ ਸਮੇਂ ਤੋਂ ਪਿੱਛਾ ਕਰ ਰਹੇ ਸਨ। ਜਦੋਂ ਉਹ ਨਕੋਦਰ ਤੋਂ ਬਜ਼ਾਰ ਨੂੰ ਜਾਂਦੀ ਸੜਕ 'ਤੇ ਪਹੁੰਚੇ ਤਾਂ ਬਾਈਕ ਸਵਾਰ ਲੁਟੇਰਿਆਂ ਨੇ ਔਰਤ ਦੀ ਸੋਨੇ ਦੀ ਚੈਨ ਲੁੱਟ ਲਈ ਤੇ ਫ਼ਰਾਰ ਹੋ ਗਏ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨਕੋਦਰ ਹਾਈਵੇ 'ਤੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤਾ ਨੇ ਮੁਲਜ਼ਮ ਦਾ ਪਿੱਛਾ ਵੀ ਕੀਤਾ, ਪਰ ਕੁਝ ਨਹੀਂ ਮਿਲਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget