ਪੜਚੋਲ ਕਰੋ

Sadak Suraksha Force: ਹੁਣ ਪੰਜਾਬ ਦੀਆਂ ਸੜਕਾਂ SSF ਹਵਾਲੇ, CM ਮਾਨ ਨੇ ਲਾਂਚ ਕੀਤੀ ਸੜਕ ਸੁਰੱਖਿਆ ਫੋਰਸ

Sadak Suraksha Force Launched: ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਸਟੇਜ ਤੋਂ ਕਿਹਾ ਕਿ ਦੁਬਈ ਪੁਲਿਸ ਕੋਲ ਅਜਿਹੀਆਂ ਗੱਡੀਆਂ ਹਨ ਅਤੇ ਹੁਣ ਪੰਜਾਬ ਪੁਲਿਸ ਦੇ ਹਿੱਸੇ ਅਜਿਹੀਆਂ ਹਾਈਪਾਵਰ ਗੱਡੀਆਂ ਆਈਆਂ ਹਨ। ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ

Sadak Suraksha Force Launched: ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ ਲਾਂਚ ਕਰ ਦਿੱਤੀ ਗਈ ਹੈ। ਅੱਜ ਜਲੰਧਰ ਵਿੱਚ PAP ਗਰਾਉਂਡ 'ਚ ਸਮਾਗਮ ਰੱਖਿਆ ਗਿਆ ਸੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਅਤੇ ਪੰਜਾਬ ਪੁਸਿਲ ਦੇ ਡੀਜੀਪੀ ਗੌਰਵ ਯਾਦਵ ਪਹੁੰਚੇ ਸਨ। ਇਸ ਦੌਰਾਨ ਸੀਐਮ ਭਗਵੰਤ ਮਾਨ ਸੜਕ ਸੁਰੱਖਿਆ ਫੋਰਸ ਲਈ ਤਿਆਰ ਕੀਤੀਆਂ 144 ਨਵੀਆਂ ਹਾਈਟੈੱਕ ਗੱਡੀਆਂ ਨੂੰ ਹਰੀ ਝੰਡੀ ਦਿੱਤੀ।

ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਸਟੇਜ ਤੋਂ ਕਿਹਾ ਕਿ ਦੁਬਈ ਪੁਲਿਸ ਕੋਲ ਅਜਿਹੀਆਂ ਗੱਡੀਆਂ ਹਨ ਅਤੇ ਹੁਣ ਪੰਜਾਬ ਪੁਲਿਸ ਦੇ ਹਿੱਸੇ ਅਜਿਹੀਆਂ ਹਾਈਪਾਵਰ ਗੱਡੀਆਂ ਆਈਆਂ ਹਨ। ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਕੋਲ ਸੜਕ ਸੁਰੱਖਿਆ ਫੋਰਸ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕ ਸੁਰੱਖਿਆ ਫੋਰਸ ਦੀ ਗੱਡੀ ਤੇ ਮੁਲਾਜ਼ਮ ਹੋਣਗੇ। ਇਸ ਸਿਰਫ਼ ਹਾਈਵੇ 'ਤੇ ਨਹੀਂ ਪੰਜਾਬ ਦੀਆਂ ਸਾਰੀਆਂ ਸੜਕਾਂ ਨੂੰ ਕਵਰ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹਨਾਂ ਗੱਡੀਆਂ 'ਚ ਬਹੁਤ ਤਾਕਤ ਹੈ। ਜੇਕਰ ਸੜਕ 'ਤੇ ਕੋਈ ਡਰੱਕ ਖਰਾਬ ਹੁੰਦਾ ਹੈ ਤੋਂ ਉਸ ਨੂੰ ਖਿੱਚ ਕੇ ਇੱਕ ਪਾਸੇ ਵੀ ਕਰ ਸਕਦੀ ਹੈ। 

ਇਹ ਕਾਰਾਂ ਤਕਨੀਕ ਨਾਲ ਲੈਸ ਹਨ। ਤੇਜ ਰਫਤਾਰ ਨਾਲ ਹਾਈਵੇ ਤੇ ਦੁਰਘਟਨਾ ਵਾਲੀ ਥਾਂ ਤੇ ਪਹੁੰਚਣਗੀਆਂ ।  ਇਨ੍ਹਾਂ ਵਾਹਨਾਂ ਵਿੱਚ MDT ਫੀਚਰ ,  ਮੈਡੀਕਲ ਕਿਟ , ਅਤੇ ਦੁਰਘਟਨਾ ਜਾਂਚ ਕਿੱਟ ਵੀ ਮੋਜੂਦ ਹੋਵੇਗੀ ਜੋ ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰੇਗੀ।  

ਇਹ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਦਾ ਕੰਮ ਵੀ ਕਰੇਗੀ। ਐਮਰਜੈਂਸੀ ਨੰਬਰ 112 'ਤੇ ਕਾਲ ਕਰਕੇ ਇਸ ਫੋਰਸ ਨੂੰ ਕੋਈ ਵੀ ਵਿਅਕਤੀ ਹਾਦਸੇ ਦੀ  ਜਾਣਕਾਰੀ ਦੇ ਸਕਦਾ ਹੈ । ਸੂਚਨਾ ਮਿਲਦੇ ਹੀ ਇਹ ਫੋਰਸ ਤੁਰੰਤ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਆਪਣਾ ਕੰਮ ਕਰੇਗੀ। 

ਗੱਡੀ  ਵਿੱਚ ਤੈਨਾਤ ਟੀਮ ਕੋਲ ਐਲਕੋਮੀਟਰ ਵੀ ਰਹੇਗਾ ਤਾਂ ਕਿ ਉਨਾ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਵੀ ਜਾੰਚ ਕੀਤੀ ਜਾ ਸਕੇ । ਹਾਦਸਾਗ੍ਰਸਤ ਹੋਏ ਜਖਮੀਆਂ ਵਾਹਨ ਚੋ ਬਾਹਰ ਕੱਢਣ ਲਈ ਨੂੰ ਕਟਰ ਵੀ ਮੋਜੂਦ ਰਹੇਗਾ ।

Sadak Suraksha Force: ਹੁਣ ਪੰਜਾਬ ਦੀਆਂ ਸੜਕਾਂ SSF ਹਵਾਲੇ, CM ਮਾਨ ਨੇ ਲਾਂਚ ਕੀਤੀ ਸੜਕ ਸੁਰੱਖਿਆ ਫੋਰਸ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget