ਪੜਚੋਲ ਕਰੋ

Holiday Announced: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, DC ਵੱਲੋਂ ਲਿਆ ਗਿਆ ਅਹਿਮ ਫੈਸਲਾ, ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਸਣੇ ਕਾਲਜ ਰਹਿਣਗੇ ਬੰਦ

ਸ਼ਨੀਵਾਰ ਯਾਨੀਕਿ 31 ਜਨਵਰੀ ਨੂੰ ਜਲੰਧਰ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। DC ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ, ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਸਣੇ ਕਾਲਜਾਂ ਛੁੱਟੀ ਰਹੇਗੀ।

Saturday Holiday Announced: ਜਨਵਰੀ ਮਹੀਨਾ ਛੁੱਟੀਆਂ ਦੇ ਪੱਖ ਤੋਂ ਅਹਿਮ ਰਿਹਾ ਹੈ, ਇਸ ਮਹੀਨੇ ਕਈ ਛੁੱਟੀਆਂ ਆਈਆਂ, ਹੁਣ ਮਹੀਨੇ ਦੇ ਅਖੀਰਲੇ ਦਿਨ ਵੀ ਛੁੱਟੀ ਰਹੇਗੀ। ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (Deputy Commissioner Dr. Himanshu Aggarwal) ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ, ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੰਦਿਆਂ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਇਸ ਅਧੀਨ ਜ਼ਿਲ੍ਹਾ ਜਲੰਧਰ ਦੀ ਸੀਮਾ ਅੰਦਰ ਆਉਣ ਵਾਲੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇੱਥੇ ਲਾਗੂ ਨਹੀਂ ਹੋਏਗੀ ਛੁੱਟੀ

ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਹੜੇ ਸਕੂਲਾਂ ਜਾਂ ਕਾਲਜਾਂ ਵਿੱਚ ਉਸ ਦਿਨ ਬੋਰਡ ਜਾਂ ਯੂਨੀਵਰਸਿਟੀ ਦੀਆਂ ਪਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਹਨ, ਉਨ੍ਹਾਂ ਸੰਬੰਧਿਤ ਕਲਾਸਾਂ ਲਈ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਪ੍ਰਸ਼ਾਸਨ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸ਼ੋਭਾ ਯਾਤਰਾ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਸਫਲ ਬਣਾਉਣ ਲਈ ਸਾਰੇ ਨਾਗਰਿਕ ਪ੍ਰਸ਼ਾਸਨਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।

ਇਸ ਜ਼ਿਲ੍ਹੇ 'ਚ ਵੀ ਰਹੇਗੀ ਅੱਧੇ ਦਿਨ ਦੀ ਛੁੱਟੀ

ਨਵਾਂਸ਼ਹਿਰ ਜ਼ਿਲ੍ਹੇ ਵਿੱਚ 31 ਜਨਵਰੀ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਵੱਲੋਂ ਜਾਰੀ ਹੁਕਮਾਂ ਅਨੁਸਾਰ, ਆਮ ਲੋਕਾਂ ਦੀ ਧਾਰਮਿਕ ਭਾਵਨਾਵਾਂ ਅਤੇ ਸਕੂਲ/ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਤੇ ਇਹ ਫੈਸਲਾ ਲਿਆ ਗਿਆ ਹੈ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ 'ਤੇ 31 ਜਨਵਰੀ (ਸ਼ਨੀਵਾਰ) ਨੂੰ ਨਿਕਲੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਭਾਗ ਲੈਣ ਦੇ ਮੱਦੇਨਜ਼ਰ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਨਾਂ ਵਿੱਚ ਦੁਪਹਿਰ ਬਾਅਦ ਅੱਧੇ ਦਿਨ ਦੀ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਹੁਕਮ ਦਿੱਤਾ ਹੈ ਕਿ ਇਹ ਛੁੱਟੀ ਤੁਰੰਤ ਲਾਗੂ ਕਰਵਾਈ ਜਾਵੇ।

 

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget