ਪੜਚੋਲ ਕਰੋ

Jalandhar: ਸਕੂਲ ਦੇ ਪੀਟੀ ਮਾਸਟਰ ਦੁਬਈ ਤੋਂ ਵੇਟਲਿਫਟਿੰਗ 'ਚ ਜਿੱਤ ਕੇ ਲਿਆਏ ਸਿਲਵਰ ਮੈਡਲ, ਅਗਲਾ ਨਿਸ਼ਾਨਾ ਰਾਸ਼ਟਰਮੰਡਲ ਖੇਡਾਂ

Jalandhar News: ਕਹਿੰਦੇ ਹਨ ਕਿ ਸੁਪਨੇ ਪੂਰੇ ਕਰਨ ਲਈ ਰਾਤਾਂ ਨੂੰ ਜਾਗ ਕੇ ਵੀ ਮਿਹਨਤ ਕਰਨੀ ਪੈਂਦੀ ਹੈ। ਅਜਿਹੇ ਹੀ ਕਪੂਰਥਲਾ ਦੇ ਰਹਿਣ ਵਾਲੇ ਪੀਟੀ ਅਧਿਆਪਕ ਸਰਬਜੀਤ ਸਿੰਘ ਹਨ ਜਿਨ੍ਹਾਂ ਨੇ ਹਾਲ ਹੀ ਵਿੱਚ ਦੁਬਈ ਜਾ ਕੇ ਭਾਰਤ ...

Jalandhar News: ਕਹਿੰਦੇ ਹਨ ਕਿ ਸੁਪਨੇ ਪੂਰੇ ਕਰਨ ਲਈ ਰਾਤਾਂ ਨੂੰ ਜਾਗ ਕੇ ਵੀ ਮਿਹਨਤ ਕਰਨੀ ਪੈਂਦੀ ਹੈ। ਅਜਿਹੇ ਹੀ ਕਪੂਰਥਲਾ ਦੇ ਰਹਿਣ ਵਾਲੇ ਪੀਟੀ ਅਧਿਆਪਕ ਸਰਬਜੀਤ ਸਿੰਘ ਹਨ ਜਿਨ੍ਹਾਂ ਨੇ ਹਾਲ ਹੀ ਵਿੱਚ ਦੁਬਈ ਜਾ ਕੇ ਭਾਰਤ ਲਈ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਹਾਲਾਤ ਭਾਵੇਂ ਕਿਸੇ ਵੀ ਤਰ੍ਹਾਂ ਦੇ ਹੋਣ ਪਰ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ ਕਿਉਂਕਿ ਜੇਕਰ ਤੁਸੀਂ ਹਾਰ ਵੀ ਜਾਂਦੇ ਹੋ ਤਾਂ ਤੁਹਾਨੂੰ ਜ਼ਿੰਦਗੀ ਵਿੱਚ ਇਸ ਤੋਂ ਵਧੀਆ ਸਬਕ ਨਹੀਂ ਮਿਲੇਗਾ।

ਹੋਰ ਪੜ੍ਹੋ : ਪੰਜਾਬ 'ਚ ਨਹੀਂ ਹੋਣਗੀਆਂ ਰਜਿਸਟਰੀਆਂ! ਹੁਣ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ

ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸੁਪਨਾ ਭਾਰਤ ਲਈ ਰਾਸ਼ਟਰਮੰਡਲ ਖੇਡਾਂ ਖੇਡ ਕੇ ਸੋਨ ਤਗਮਾ ਲਿਆਉਣਾ ਹੈ। ਇਸ ਮਾਰਗ 'ਤੇ ਚੱਲਦਿਆਂ ਉਹ ਦੁਬਈ ਗਏ ਤੇ ਰਾਅ ਪਾਵਰਲਿਫਟਿੰਗ ਫੈਡਰੇਸ਼ਨ ਵਿੱਚ ਹਿੱਸਾ ਲਿਆ ਤੇ ਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਆਏ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਾਰਾ ਸਿਹਰਾ ਉਨ੍ਹਾਂ ਦੇ ਗੁਰੂ ਜੀ ਨੂੰ ਜਾਂਦਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਬਣਾਇਆ ਕਿ ਅੱਜ ਉਹ ਆਪਣੇ ਦੇਸ਼ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਸਕੇ।

ਉਨ੍ਹਾਂ ਕਿਹਾ ਕਿ ਜਿਮ ਵਿੱਚ ਡਾਈਟ ਤੋਂ ਲੈ ਕੇ ਵਰਕਆਉਟ ਤੱਕ, ਕੋਚ ਉਨ੍ਹਾਂ ਦਾ ਵਧੀਆ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੈਂ ਖੁਦ ਇੱਕ ਪੀਟੀ ਅਧਿਆਪਕ ਹਾਂ ਪਰ ਫਿਰ ਵੀ ਮੈਂ ਆਪਣੇ ਕੋਚ ਤੋਂ ਡਰਦਾ ਹਾਂ, ਪਰ ਉਹ ਮੈਨੂੰ ਬਹੁਤ ਪਿਆਰ ਕਰਦੇ ਹਨ। ਹੁਣ ਮੇਰਾ ਅਗਲਾ ਨਿਸ਼ਾਨਾ ਰਾਸ਼ਟਰਮੰਡਲ ਵਿੱਚ ਵੇਟਲਿਫਟਿੰਗ ਵਿੱਚ ਗੋਲਡ ਮੈਡਲ ਲਿਆਉਣਾ ਹੈ, ਜਿਸ ਲਈ ਮੈਂ ਦਿਨ ਰਾਤ ਮਿਹਨਤ ਕਰ ਰਿਹਾ ਹਾਂ।

ਹੋਰ ਪੜ੍ਹੋ : ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ, ਮਾਲਵਾ ਦੇ 10 ਜ਼ਿਲ੍ਹਿਆਂ 'ਚ ਪਏਗਾ ਮੀਂਹ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget