ਪੜਚੋਲ ਕਰੋ

Road Accident: ਤੇਜ਼ ਰਫ਼ਤਾਰ ਸਕਾਰਪੀਓ ਨੇ ਘਰ 'ਚ ਵਿਛਾਇਆ ਸੱਥਰ, ਸਕੂਟਰੀ 'ਤੇ ਜਾ ਰਹੇ ਪਤੀ-ਪਤਨੀ ਨੂੰ ਦਰੜਿਆ

ਹਾਦਸੇ ਵਿੱਚ 62 ਸਾਲਾ ਗਿਆਨ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 58 ਸਾਲਾ ਬਲਦੀਸ਼ ਕੌਰ ਪਤਨੀ ਗਿਆਨ ਸਿੰਘ ਗੰਭੀਰ ਜ਼ਖ਼ਮੀ ਹੋ ਗਈ। ਜਿਨ੍ਹਾਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੋਵੇਂ ਆਪਣੀ ਐਕਟਿਵਾ 'ਤੇ ਮਲਸੀਆ ਵੱਲ ਜਾ ਰਹੇ ਸਨ।

Punjab News: ਜਲੰਧਰ ਦੇ ਲੋਹੀਆਂ ਰੋਡ 'ਤੇ ਪਿੰਡ ਮੱਲੀਵਾਲ ਨੇੜੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਸਕੂਟਰੀ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ 62 ਸਾਲਾ ਗਿਆਨ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 58 ਸਾਲਾ ਬਲਦੀਸ਼ ਕੌਰ ਪਤਨੀ ਗਿਆਨ ਸਿੰਘ ਗੰਭੀਰ ਜ਼ਖ਼ਮੀ ਹੋ ਗਈ। ਜਿਨ੍ਹਾਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੋਵੇਂ ਆਪਣੀ ਐਕਟਿਵਾ 'ਤੇ ਮਲਸੀਆ ਵੱਲ ਜਾ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਲੋਹੀਆਂ ਤੋਂ ਮਲਸੀਆਂ ਵੱਲ ਆ ਰਹੀ ਸੀ। ਜਿੱਥੇ ਉਸ ਨੇ ਸਾਹਮਣੇ ਤੋਂ ਇੱਕ ਬਜ਼ੁਰਗ ਜੋੜੇ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਹ ਘਟਨਾ ਮੱਲੀਵਾਲ ਰੋਡ 'ਤੇ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਵਾਪਰੀ। ਹਾਦਸੇ ਤੋਂ ਤੁਰੰਤ ਬਾਅਦ ਜੋੜੇ ਨੂੰ ਸਰਕਾਰੀ ਐਂਬੂਲੈਂਸ ਦੀ ਮਦਦ ਨਾਲ ਨਕੋਦਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਨਿੱਜੀ ਹਸਪਤਾਲ ਵਿੱਚ ਡਾਕਟਰ ਨੇ ਤੁਰੰਤ ਗਿਆਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ ਗਿਆਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਸਦਾ ਪੋਸਟਮਾਰਟਮ ਨਕੋਦਰ ਵਿੱਚ ਕਰਵਾਇਆ ਗਿਆ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕਰੇਗੀ। ਪੁਲਿਸ ਨੇ ਸਕਾਰਪੀਓ ਕਾਰ ਅਤੇ ਐਕਟਿਵਾ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget