ਪੜਚੋਲ ਕਰੋ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Jalandhar News: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ 'ਚ 14 ਸਾਲਾ ਨਾਬਾਲਗ ਕੁੜੀ ਨੇ ਸ਼ੱਕੀ ਹਾਲਾਤਾਂ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ।

Jalandhar News: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ 'ਚ 14 ਸਾਲਾ ਨਾਬਾਲਗ ਕੁੜੀ ਨੇ ਸ਼ੱਕੀ ਹਾਲਾਤਾਂ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਕੁੜੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ 'ਚ ਲਟਕਦੀ ਮਿਲੀ।

ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਘਟਨਾ ਦਾ ਪਤਾ ਉਦੋਂ ਲੱਗਿਆਂ, ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਲਟਕਦੀ ਦੇਖਿਆ।

ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਵਜੋਂ ਹੋਈ ਹੈ।

ਐਸਐਚਓ ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਚਲੀ ਗਈ। ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਹ ਆਪਣੇ ਤੌਰ 'ਤੇ ਮਾਮਲੇ ਦੀ ਜਾਂਚ 'ਚ ਰੁੱਝੇ ਹੋਏ ਹਨ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget