ਪੜਚੋਲ ਕਰੋ

Jalandhar News: ਸ਼ੀਤਲ ਅੰਗੁਰਾਲ ਦੀ 'ਪੈੱਨ ਡਰਾਈਵ' ਕਰੇਗੀ ਧਮਾਕਾ?  ਵਿਧਾਇਕ ਦੀ ਰਿਕਾਡਿੰਗ ਲਿਆਏਗੀ ਸਿਆਸੀ ਭੂਚਾਲ!

Sheetal Angural: ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਜਲੰਧਰ ਦੇ ਜਗਜੀਵਨ ਰਾਮ ਚੌਂਕ 'ਚ ਪਹੁੰਚੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਪੈੱਨ ਡਰਾਈਵ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ 'ਤੇ ਗੰਭੀਰ

Jalandhar News: ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਜਲੰਧਰ ਦੇ ਜਗਜੀਵਨ ਰਾਮ ਚੌਂਕ 'ਚ ਪਹੁੰਚੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਪੈੱਨ ਡਰਾਈਵ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ 'ਤੇ ਗੰਭੀਰ ਦੋਸ਼ ਲਾਏ। ਸ਼ੀਤਲ ਅੰਗੁਰਾਲ ਨੇ ਸਭ ਤੋਂ ਪਹਿਲਾਂ ਆਪਣੀ ਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਕੁਰਸੀ ਸਟੇਜ 'ਤੇ ਰੱਖੀ। ਕੁਝ ਸਮਾਂ ਉਡੀਕਣ ਮਗਰੋਂ ਦੁਪਹਿਰ ਕਰੀਬ 2:45 ਵਜੇ ਅੰਗੁਰਾਲ ਨੇ ਲੋਕਾਂ ਨੂੰ ਸੰਬੋਧਨ ਕੀਤਾ ਤੇ ਪੈਨ ਡਰਾਈਵ ਵਿੱਚ ਰਿਕਾਰਡ ਆਡੀਓ ਬਾਰੇ ਜਾਣਕਾਰੀ ਦਿੱਤੀ।

ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਤੁਸੀਂ ਸਿਰਫ਼ ਵੋਟ ਦੀ ਖ਼ਾਤਰ ਮੇਰੇ ਤੇ ਮੇਰੇ ਸਮਰਥਕਾਂ 'ਤੇ ਝੂਠੇ ਇਲਜ਼ਾਮ ਲਾ ਰਹੇ ਹੋ। ਤੁਸੀਂ ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। ਤੁਸੀਂ ਆਪਣੇ ਬਾਰੇ ਨਹੀਂ ਬੋਲ ਰਹੇ ਕਿ ਜਲੰਧਰ ਵਿੱਚ ਜਿਨ੍ਹਾਂ ਲੋਕਾਂ ਨੂੰ ਬਿਠਾਇਆ ਹੈ, ਉਹ ਲੋਕਾਂ ਨੂੰ ਲੁੱਟ ਰਹੇ ਹਨ। ਇਹ ਮੇਰਾ ਨਿੱਜੀ ਮਾਮਲਾ ਨਹੀਂ। 

ਉਨ੍ਹਾਂ ਨੇ ਕਿਹਾ ਕਿ ਜਲੰਧਰ ਤੋਂ 'ਆਪ' ਵਿਧਾਇਕ ਦੀ ਰਿਕਾਰਡਿੰਗ ਮੇਰੇ ਕੋਲ ਹੈ। ਉਹ ਬਹੁਤ ਅਹਿਮ ਸਬੂਤ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੱਸਣ ਕਿ ਉਨ੍ਹਾਂ ਦੀ ਭੈਣ ਜੀ ਸਿਰਫ਼ ਇੱਕ ਵਿਧਾਇਕ ਦੇ ਘਰ ਹੀ ਕਿਉਂ ਆਉਂਦੀ ਹੈ। ਉਹ ਦੂਜੇ ਵਰਕਰਾਂ ਦੇ ਘਰ ਕਿਉਂ ਨਹੀਂ ਜਾਂਦੀ, ਕਿਉਂਕਿ ਉਹ ਗਰੀਬ ਹਨ।

ਸ਼ੀਤਲ ਅੰਗੁਰਾਲ ਨੇ ਕਿਹਾ ਕਿ ਕੱਲ੍ਹ ਤੁਸੀਂ ਇਹ ਗੱਲ ਨਹੀਂ ਕਬੂਲੀ ਕਿ ਜੇਕਰ ਸ਼ੀਤਲ ਅੰਗੁਰਾਲ ਕੋਈ ਸਬੂਤ ਲੈ ਕੇ ਆਏ ਤਾਂ ਅਸੀਂ ਉਸ 'ਤੇ ਕਾਰਵਾਈ ਕਰਾਂਗੇ। ਕੱਲ੍ਹ ਤੁਹਾਡੇ ਚਿਹਰੇ 'ਤੇ ਬੁਖਲਾਹਟ ਸਾਫ਼ ਦਿਖਾਈ ਦੇ ਰਹੀ ਸੀ ਕਿ 10 ਜੁਲਾਈ ਨੂੰ ਜਨਤਾ ਨੇ ਕੀ ਫੈਸਲਾ ਲੈਣਾ ਹੈ।

ਉਨ੍ਹਾਂ ਨੇ ਕਿਹਾ ਕਿ ਮੈਂ ਚੁਣੌਤੀ ਸਵੀਕਾਰ ਕਰ ਲਈ ਹੈ। ਮੈਂ ਮੁੱਖ ਮੰਤਰੀ ਨੂੰ ਕਿਹਾ ਸੀ ਕਿ 2 ਵਜੇ ਕੁਰਸੀ 'ਤੇ ਸਬੂਤ ਰੱਖ ਕੇ ਇੰਤਜ਼ਾਰ ਕਰਾਂਗਾ। ਤੁਸੀਂ ਨਹੀਂ ਆਏ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਮਾਫੀਆ ਨੂੰ ਮੁੱਖ ਮੰਤਰੀ ਦੀ ਹਮਾਇਤ ਹਾਸਲ ਹੈ। ਆਡੀਓ ਵਿੱਚ ਵਿਧਾਇਕ ਕਹਿ ਰਹੇ ਹਨ ਕਿ ਉਹ ਕਮਾਈ ਆਪਣੇ ਪਰਿਵਾਰ ਨੂੰ ਦੇ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਲੋਕ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਇਸ ਆਡੀਓ 'ਤੇ ਕੀ ਕਾਰਵਾਈ ਕਰੋਗੇ। ਜਲੰਧਰ ਦੇ ਲੋਕ ਪੁੱਛ ਰਹੇ ਹਨ ਕਿ ਤੁਸੀਂ ਚੋਰਾਂ ਦੇ ਨਾਲ ਹੋ। ਮੈਂ ਇਹ ਤੋਹਫ਼ਾ (ਪੈਨ ਡਰਾਈਵ) ਮੁੱਖ ਮੰਤਰੀ ਤੱਕ ਪਹੁੰਚਾਵਾਂਗਾ। ਮੈਂ ਆਉਣ ਲਈ ਤਿਆਰ ਹਾਂ ਤੇ ਇਹ ਜਾਣਨ ਲਈ ਕਿ ਇਹ ਆਡੀਓ ਕਿੱਥੇ ਦੇਣੀ ਹੈ।

ਅੰਗੁਰਾਲ ਨੇ ਭਾਜਪਾ ਦੇ ਸੀਨੀਅਰ ਆਗੂਆਂ ਤੋਂ ਮੰਗ ਕੀਤੀ ਕਿ ਇਸ ਆਡੀਓ ਦੀ ਸੀਨੀਅਰ ਅਧਿਕਾਰੀਆਂ ਤੋਂ ਜਾਂਚ ਕਰਵਾਈ ਜਾਵੇ। ਇਸ ਤੋਂ ਪਹਿਲਾਂ ਵੀ ਕਈ ਆਡੀਓਜ਼ ਆਏ ਸਨ ਪਰ ਕੋਈ ਕਾਰਵਾਈ ਨਹੀਂ ਹੋਈ। ਪੈਨ ਡਰਾਈਵ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇਕਰ ਇਨ੍ਹਾਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਨੂੰ ਲੁੱਟਿਆ ਜਾਵੇਗਾ।

ਅੰਗੁਰਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਡਰਾਉਣ ਤੇ ਮਾਰਨ ਲਈ ਕਈ ਗੇਮਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਡੀਜੀਪੀ ਸਾਹਿਬ ਨੂੰ ਮੇਲ ਕੀਤੀ ਹੈ ਕਿ ਉਨ੍ਹਾਂ ਨੂੰ ਪਾਕਿਸਤਾਨ ਤੋਂ ਧਮਕੀਆਂ ਮਿਲ ਰਹੀਆਂ ਹਨ। ਪਰਿਵਾਰ ਤੇ ਬੱਚਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੋ ਦਿਨ ਪਹਿਲਾਂ 2.20 ਵਜੇ ਕਾਲ ਆਈ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਰਿਕਾਰਡਿੰਗ ਜਾਰੀ ਕੀਤੀ ਗਈ ਤਾਂ ਬੱਚਿਆਂ ਨੂੰ ਮਾਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget