ਪੜਚੋਲ ਕਰੋ

Crime News: ਸ਼ਿਵ ਸੈਨਾ ਲੀਡਰ ਦੇ ਮੁੰਡੇ 'ਤੇ ਜਾਨਲੇਵਾ ਹਮਲਾ, ਅੱਧ ਮੋਇਆ ਕਰਕੇ ਹਮਲਾਵਰ ਹੋਏ ਫਰਾਰ 

Shiv Sena leader: ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਘਟਨਾ 'ਚ ਪੀੜਤ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਲ

Shiv Sena leader: ਜਲੰਧਰ 'ਚ ਸਿਟੀ ਬੱਸ ਸਟੈਂਡ ਨੇੜੇ ਸ਼ਿਵ ਸੈਨਾ ਆਗੂ ਦੇ ਪੁੱਤਰ 'ਤੇ ਕੁਝ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਬੱਸ ਸਟੈਂਡ ਨੇੜੇ ਸਥਿਤ ਸ਼ਰਾਬ ਦੇ ਠੇਕੇ ਕੋਲ ਵਾਪਰੀ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਅਤੇ ਪਰਿਵਾਰ ਵਾਲਿਆਂ ਨੇ ਆਪਣੇ ਲੜਕੇ ਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਥਾਣਾ ਡਵੀਜ਼ਨ ਨੰਬਰ 6 (ਮਾਡਲ ਟਾਊਨ ਥਾਣਾ) ਦੀ ਪੁਲਿਸ ਨੂੰ ਵੀ ਦਿੱਤੀ ਗਈ |

ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਉਪ ਇੰਚਾਰਜ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦਾ ਦਫ਼ਤਰ ਬੱਸ ਸਟੈਂਡ ਦੇ ਕੋਲ ਹੈ। ਐਤਵਾਰ ਦੇਰ ਰਾਤ ਉਸ ਦਾ ਲੜਕਾ ਆਪਣੇ ਦੋਸਤ ਸਮੇਤ ਦਫ਼ਤਰ ਨੇੜੇ ਮੌਜੂਦ ਸੀ। ਜਦੋਂ ਉਹ ਦਫ਼ਤਰ ਤੋਂ ਬਾਹਰ ਆ ਕੇ ਅਹਾਤੇ ਨੇੜੇ ਪਹੁੰਚਿਆ ਤਾਂ ਕੁਝ ਨੌਜਵਾਨ ਆਏ ਅਤੇ ਪਹਿਲਾਂ ਉਸ ਨੂੰ ਪੁੱਛਿਆ ਕਿ ਕੀ ਉਹ ਰਾਜ ਕੁਮਾਰ ਅਰੋੜਾ ਦਾ ਪੁੱਤਰ ਹੈ। ਉਸ ਨੇ ਹਾਂ ਕਹਿਣ ਦੇ ਨਾਲ ਹੀ ਉਕਤ ਮੁਲਜ਼ਮਾਂ ਦੇ ਹੋਰ ਸਾਥੀ ਵੀ ਮੌਕੇ ’ਤੇ ਆ ਗਏ।

ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਘਟਨਾ 'ਚ ਪੀੜਤ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਦਾ ਲੜਕਾ ਘਰ ਪਹੁੰਚਿਆ ਤਾਂ ਉਸ ਉਹ ਖੂਨ ਨਾਲ ਲੱਥਪੱਥ ਸੀ। ਜ਼ਿਆਦਾ ਖੂਨ ਵਹਿਣ ਕਾਰਨ ਉਹ ਘਰ ਪਹੁੰਚ ਕੇ ਬੇਹੋਸ਼ ਹੋ ਗਿਆ। ਖੂਨ ਨਾਲ ਲੱਥਪੱਥ ਪੁੱਤਰ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ। ਹੁਣ ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਬੇਟੇ 'ਤੇ ਹਮਲਾ ਕਰਨ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਵਾਰਦਾਤ ਤੋਂ ਬਾਅਦ ਦੋਸ਼ੀ ਕਿਸ ਦਿਸ਼ਾ ਵੱਲ ਭੱਜੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget