ਪੜਚੋਲ ਕਰੋ

Rice Mill Scam: ਰਾਈਸ ਮਿੱਲ ਵਿੱਚ ਵੱਡਾ ਘੋਟਾਲਾ, 5514 ਕੁਇੰਟਲ ਝੋਨਾ ਗਾਇਬ, ਸਰਕਾਰ ਨੂੰ ਲੱਗਿਆ ਕਰੋੜਾਂ ਦਾ ਚੂਨਾ

Rice Mill Kapurthala: ਜਾਂਚ ਟੀਮ ਨੇ ਝੋਨੇ ਦੀਆਂ 14,706 ਬੋਰੀਆਂ ਗਾਇਬ ਪਾਈਆਂ। ਪੁੱਛਗਿੱਛ ਦੌਰਾਨ ਮਿੱਲ ਦੇ ਕਰਮਚਾਰੀ ਅਤੇ ਅਧਿਕਾਰੀ ਕੋਈ ਠੋਸ ਜਵਾਬ ਨਹੀਂ ਦੇ ਸਕੇ। ਮਿੱਲ ਨੂੰ ਸੀਲ ਕਰ ਦਿੱਤਾ ਗਿਆ ਹੈ। ਮਿੱਲ ਨੇ 1 ਕਰੋੜ 37 ਲੱਖ

Shiv Shakti Rice Mill Kapurthala: ਕਪੂਰਥਲਾ ਦੀ ਰਾਈਸ ਮਿੱਲ ਵਿੱਚੋਂ ਝੋਨੇ ਦੀਆਂ 14,706 ਬੋਰੀਆਂ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ ਕਰੀਬ 5514 ਕੁਇੰਟਲ ਝੋਨਾ ਗਾਇਬ ਹੋ ਗਿਆ ਹੈ। ਇਹ ਕਾਰਨਾਮਾ ਕਪੂਰਥਲਾ ਦੀ ਸ਼ਿਵ ਸ਼ਕਤੀ ਰਾਈਸ ਮਿੱਲ ਨੇ ਕੀਤਾ ਹੈ। ਇਹ ਖੁਲਾਸਾ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੀ ਜਾਂਚ ਤੋਂ ਬਾਅਦ ਹੋਇਆ ਹੈ।


ਹਰ ਮਹੀਨੇ ਪਨਸਪ ਦੀ ਜ਼ਿਲ੍ਹਾ ਟੀਮ ਉਨ੍ਹਾਂ ਸਾਰੀਆਂ ਰਾਈਸ ਮਿੱਲਾਂ ਦੀ ਜਾਂਚ ਕਰਦੀ ਹੈ, ਜਿਨ੍ਹਾਂ ਨੂੰ ਸਰਕਾਰ ਵੱਲੋਂ ਚੌਲ ਕੱਢਣ ਲਈ ਝੋਨਾ ਮੁਹੱਈਆ ਕਰਵਾਇਆ ਜਾਂਦਾ ਹੈ। ਬਾਅਦ ਵਿੱਚ ਇਹ ਚੌਲ ਸਿੱਧੇ FCI ਨੂੰ ਭੇਜੇ ਜਾਂਦੇ ਹਨ। ਇਸੇ ਮਹੀਨੇ ਦੀ 12 ਤਰੀਕ ਨੂੰ ਹੀ ਪਨਸਪ ਕਪੂਰਥਲਾ ਦੀ ਜ਼ਿਲ੍ਹਾ ਟੀਮ ਨੇ ਸ਼ਿਵ ਸ਼ਕਤੀ ਰਾਈਸ ਮਿੱਲ ਕਪੂਰਥਲਾ ਦਾ ਨਿਰੀਖਣ ਕੀਤਾ ਸੀ।


ਜਾਂਚ ਟੀਮ ਨੇ ਝੋਨੇ ਦੀਆਂ 14,706 ਬੋਰੀਆਂ ਗਾਇਬ ਪਾਈਆਂ। ਪੁੱਛਗਿੱਛ ਦੌਰਾਨ ਮਿੱਲ ਦੇ ਕਰਮਚਾਰੀ ਅਤੇ ਅਧਿਕਾਰੀ ਕੋਈ ਠੋਸ ਜਵਾਬ ਨਹੀਂ ਦੇ ਸਕੇ। ਮਿੱਲ ਨੂੰ ਸੀਲ ਕਰ ਦਿੱਤਾ ਗਿਆ ਹੈ। ਮਿੱਲ ਨੇ 1 ਕਰੋੜ 37 ਲੱਖ 94 ਹਜ਼ਾਰ 30 ਰੁਪਏ ਦਾ ਇਹ ਘੋਟਾਲਾ ਕੀਤਾ ਹੈ।


ਪਨਸਪ ਦੇ ਅਧਿਕਾਰੀਆਂ ਨੇ ਕਪੂਰਥਲਾ ਦੇ ਐਸਐਸਪੀ ਨੂੰ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਅਤੇ ਸਰਕਾਰੀ ਸਾਮਾਨ ਗਾਇਬ ਕਰਨ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਜਾਵੇ। ਪੁਲੀਸ ਨੇ ਕਪੂਰਥਲਾ ਦੇ ਪਿੰਡ ਰਾਜਾਪੁਰ ਵਿੱਚ ਸਥਿਤ ਮੈਸਰਜ਼ ਸ਼ਿਵ ਸ਼ਕਤੀ ਰਾਈਸ ਮਿੱਲ ਦੇ ਮਾਲਕ ਜਤਿੰਦਰ ਸਿੰਘ ਖ਼ਿਲਾਫ਼ ਵੀ ਜਾਂਚ ਰਿਪੋਰਟ ਦਿੱਤੀ ਹੈ।


ਦਰਅਸਲ ਪਨਸਪ ਨੇ 2023 ਦੇ ਅੰਤ ਵਿੱਚ ਖੁਰਾਕ ਅਤੇ ਸਪਲਾਈ ਵਿਭਾਗ ਦੁਆਰਾ ਅਧਿਕਾਰਤ ਸ਼ਿਵ ਸ਼ਕਤੀ ਰਾਈਸ ਮਿੱਲ ਨੂੰ ਝੋਨਾ ਸਪਲਾਈ ਕਰਨ ਦਾ ਫੈਸਲਾ ਕੀਤਾ। ਮਿੱਲ ਨੂੰ ਝੋਨੇ ਦੀਆਂ ਕਰੀਬ ਇੱਕ ਲੱਖ ਬੋਰੀਆਂ ਦਿੱਤੀਆਂ ਗਈਆਂ। ਮਿੱਲ ਦੀ ਫਿਜ਼ੀਕਲ ਵੈਰੀਫਿਕੇਸ਼ਨ ਜਨਵਰੀ-ਫਰਵਰੀ ਤੋਂ ਸ਼ੁਰੂ ਕੀਤੀ ਗਈ ਸੀ। ਪਿਛਲੇ ਕੁਝ ਸਮੇਂ ਤੋਂ ਮਿੱਲ ਦਾ ਕੰਮ ਬਹੁਤ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਸੀ। ਪਨਸਪ ਦੇ ਅਧਿਕਾਰੀਆਂ ਨੂੰ ਸ਼ੱਕ ਹੋ ਗਿਆ।


ਪਨਸਪ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਅਗਵਾਈ ਵਿੱਚ ਇੱਕ ਟੀਮ ਬਣਾਈ ਗਈ ਹੈ, ਜਿਸ ਨੇ ਅਚਨਚੇਤ ਮਿੱਲ ਦਾ ਨਿਰੀਖਣ ਕੀਤਾ ਅਤੇ ਇੱਕ-ਇੱਕ ਬੋਰੀ ਦੀ ਗਿਣਤੀ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਦੌਰਾਨ 14 ਹਜ਼ਾਰ 700 ਬੋਰੀ ਤੋਂ ਵੱਧ ਝੋਨੇ ਦੀ ਕਮੀ ਪਾਈ ਗਈ।

 

ਟਾਪ ਹੈਡਲਾਈਨ

 Jalandhar ਦੇ 2 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਮਗਰੋਂ ਮਚਿਆ ਹੜਕੰਪ !
 Jalandhar ਦੇ 2 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਮਗਰੋਂ ਮਚਿਆ ਹੜਕੰਪ !
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget