ਪੜਚੋਲ ਕਰੋ

Crime News: ਜਲੰਧਰ 'ਚ ਪੈਟਰੋਲ ਪੰਪ 'ਤੇ ਚੱਲੀਆਂ ਗੋਲ਼ੀਆਂ, ਆੜ੍ਹਤੀਏ ਤੋਂ ਖੋਹੀ ਕਾਰ, 5 ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਜਦੋਂ ਪੁਲਿਸ ਨੂੰ ਮਾਮਲੇ ਦੀ ਸੂਚਨਾ ਮਿਲੀ ਤਾਂ ਤੁਰੰਤ ਆਸਪਾਸ ਦੇ ਇਲਾਕੇ ਵਿੱਚ ਵਾਇਰਲੈੱਸ ਕਰ ਦਿੱਤੀ ਗਈ। ਕੁਝ ਸਮੇਂ ਬਾਅਦ ਪੁਲਿਸ ਨੇ ਕਰਤਾਰਪੁਰ ਨੇੜੇ ਤੋਂ ਚੋਰੀ ਦੀ ਕਾਰ ਬਰਾਮਦ ਕਰ ਲਈ। ਇਸ ਦੇ ਨਾਲ ਹੀ ਪੁਲਿਸ ਨੇ ਕੁਝ ਲੁਟੇਰਿਆਂ ਦੀ ਪਛਾਣ ਵੀ ਕੀਤੀ ਹੈ।

Jalandhar News:  ਆਦਮਪੁਰ ਦੇ ਪਿੰਡ ਉਦੇਸੀਆਂ ਨੇੜੇ ਸਥਿਤ ਪੈਟਰੋਲ ਪੰਪ 'ਤੇ ਅਣਪਛਾਤੇ ਲੁਟੇਰਿਆਂ ਨੇ ਗੋਲੀ ਚਲਾ ਕੇ ਆੜ੍ਹਤੀਏ ਦੀ ਕਾਰ ਖੋਹ ਲਈ ਅਤੇ ਫ਼ਰਾਰ ਹੋ ਗਏ। ਘਟਨਾ ਦਾ ਇੱਕ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਇਸ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਸ਼ਰਾਰਤੀ ਅਨਸਰ ਆੜ੍ਹਤੀਏ ਦੀ ਕੁੱਟਮਾਰ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਮੁਲਜ਼ਮ ਆਦਮਪੁਰ ਸ਼ਹਿਰ ਵੱਲ ਫ਼ਰਾਰ ਹੋ ਗਏ ਸਨ।

ਪੰਪ ਉੱਤੇ ਤੇਲ ਭਰਾਉਣ ਆਇਆ ਸੀ ਪੀੜਤ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਤ ਨੇ ਦੱਸਿਆ ਕਿ ਉਹ ਸਵੇਰੇ ਪੈਟਰੋਲ ਪੰਪ 'ਤੇ ਤੇਲ ਭਰਾਉਣ ਲਈ ਆਇਆ ਸੀ। ਇਸੇ ਦੌਰਾਨ ਦੋ ਅਣਪਛਾਤੇ ਮੁਲਜ਼ਮ ਉਸ ਦੇ ਨੇੜੇ ਆ ਗਏ। ਮੁਲਜ਼ਮ ਨੇ ਪੀੜਤਾ ਨੂੰ ਕਿਹਾ-ਤੁਸੀਂ ਸਾਨੂੰ ਜਲੰਧਰ ਸ਼ਹਿਰ ਵਿੱਚ ਛੱਡ ਦਿਓ। ਪੀੜਤ ਨੇ ਇਨਕਾਰ ਕਰਦਿਆਂ ਕਿਹਾ ਕਿ ਉਹ ਜਲੰਧਰ ਨਹੀਂ ਜਾਵੇਗਾ। ਜਦੋਂ ਉਹ ਪੈਟਰੋਲ ਭਰਾ ਕੇ ਜਾਣ ਲੱਗਾ ਤਾਂ ਇੱਕ ਮੁਲਜ਼ਮ ਜ਼ਬਰਦਸਤੀ ਕਾਰ ਵਿਚ ਬੈਠ ਗਿਆ। ਪੀੜਤ ਨੇ ਕਿਸੇ ਤਰ੍ਹਾਂ ਦੋਸ਼ੀ ਨੂੰ ਕਾਰ 'ਚੋਂ ਬਾਹਰ ਕੱਢਿਆ। ਇਸ ਦੌਰਾਨ ਉਸ ਦੇ ਦੋ ਸਾਥੀ ਹਥਿਆਰ ਲੈ ਕੇ ਆ ਗਏ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ। ਜਿਸ 'ਚ ਇਕ ਗੋਲੀ ਪੀੜਤ ਦੇ ਸਿਰ  ਅਤੇ ਦੂਜੀ ਗੋਲੀ ਪੀੜਤ ਦੀ ਲੱਤ ਨਾਲ ਖਹਿ ਕੇ ਲੰਘ ਗਈ।

ਜਿਸ ਤੋਂ ਬਾਅਦ ਦੋਸ਼ੀਆਂ ਨੇ ਪੀੜਤ ਦੇ ਸਿਰ 'ਤੇ ਹਥਿਆਰ ਦਾ ਬੱਟ ਮਾਰਿਆ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਉਸ ਨੂੰ ਕੋਈ ਗੋਲੀ ਨਹੀਂ ਲੱਗੀ। ਨਹੀਂ ਤਾਂ ਗੋਲੀ ਸਿਰ ਵਿੱਚ ਲੱਗਣ ਕਾਰਨ ਪੀੜਤ ਦੀ ਮੌਤ ਹੋ ਸਕਦੀ ਸੀ। ਪੀੜਤ ਨੇ ਦੱਸਿਆ ਕਿ ਕਰੀਬ 5 ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਦੱਸ ਦੇਈਏ ਕਿ ਜਦੋਂ ਪੁਲਿਸ ਨੂੰ ਮਾਮਲੇ ਦੀ ਸੂਚਨਾ ਮਿਲੀ ਤਾਂ ਤੁਰੰਤ ਆਸਪਾਸ ਦੇ ਇਲਾਕੇ ਵਿੱਚ ਵਾਇਰਲੈੱਸ ਕਰ ਦਿੱਤੀ ਗਈ। ਕੁਝ ਸਮੇਂ ਬਾਅਦ ਪੁਲਿਸ ਨੇ ਕਰਤਾਰਪੁਰ ਨੇੜੇ ਤੋਂ ਚੋਰੀ ਦੀ ਕਾਰ ਬਰਾਮਦ ਕਰ ਲਈ। ਇਸ ਦੇ ਨਾਲ ਹੀ ਪੁਲਿਸ ਨੇ ਕੁਝ ਲੁਟੇਰਿਆਂ ਦੀ ਪਛਾਣ ਵੀ ਕੀਤੀ ਹੈ। ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਹੈ। ਫਿਲਹਾਲ ਲੁਟੇਰੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget