ਪੜਚੋਲ ਕਰੋ

Jalandhar 'ਚ ਪੁਰਾਣੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, 3 ਵਿਅਕਤੀ ਜ਼ਖਮੀ

Jalandhar News :ਜਲੰਧਰ ਜ਼ਿਲ੍ਹੇ ਦੇ ਲੰਬੜਾ ਥਾਣਾ ਅਧੀਨ ਪੈਂਦੇ ਪਿੰਡ ਅਲੀ ਚੱਕ 'ਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਨੇ ਇਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਇਸ ਘਟਨਾ 'ਚ ਤਿੰਨ ਲੋਕ ਜ਼ਖਮੀ ਹੋਏ ਹਨ।

ਰਾਘਵ ਜੈਨ ਦੀ ਰਿਪੋਰਟ 

Jalandhar News : ਜਲੰਧਰ ਜ਼ਿਲ੍ਹੇ ਦੇ ਲੰਬੜਾ ਥਾਣਾ ਅਧੀਨ ਪੈਂਦੇ ਪਿੰਡ ਅਲੀ ਚੱਕ 'ਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਨੇ ਇਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਇਸ ਘਟਨਾ 'ਚ ਤਿੰਨ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਲਬੀਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸਾਨੂੰ ਸੂਚਨਾ ਮਿਲੀ ਸੀ ਕਿ ਲੰਬੜਾ ਅਧੀਨ ਪੈਂਦੇ ਪਿੰਡ ਅਲੀ ਚੱਕ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੀ ਜਾਣਕਾਰੀ ਮਿਲਣ ਉੱਤੇ ਪੁਲਿਸ ਹਸਪਤਾਲ ਪਹੁੰਚੀ। ਜਿੱਥੇ ਇੱਕ ਧਿਰ ਲਵਪ੍ਰੀਤ ਅਤੇ ਗੁਰਪ੍ਰੀਤ ਦਾਖਲ ਹਨ। ਡਾਕਟਰ ਨੇ ਦੱਸਿਆ ਕਿ ਲਵਪ੍ਰੀਤ ਖਤਰੇ ਤੋਂ ਬਾਹਰ ਹੈ ਅਤੇ ਗੁਰਪ੍ਰੀਤ ਦਾ ਆਪਰੇਸ਼ਨ ਚੱਲ ਰਿਹਾ ਹੈ ਅਤੇ ਉਸ ਤੋਂ ਬਾਅਦ ਉਹਨਾਂ ਨੇ ਹਸਪਤਾਲ ਵਿੱਚ ਦੂਜੀ ਧਿਰ ਦੇ ਕੋਲ ਗਏ। ਦੱਸ ਦਈਏ ਕਿ ਮਨਿੰਦਰ ਸਿੰਘ ਜੋ ਕਿ ਕੁਝ ਸਮਾਂ ਪਹਿਲਾਂ 307 ਦੇ ਮਾਮਲੇ 'ਚ  ਦੋ ਮਹੀਨੇ ਪਹਿਲਾਂ ਜ਼ਮਾਨਤ 'ਤੇ ਬਾਹਰ ਆਇਆ ਸੀ। ਫਿਲਹਾਲ ਉਸ ਨਾਲ ਥੋੜ੍ਹੀ ਜਿਹੀ ਗੱਲਬਾਤ ਹੋਈ ਹੈ ਅਤੇ ਉਸ ਦਾ ਕਹਿਣਾ ਹੈ ਕਿ ਗੁਰਪ੍ਰੀਤ ਨੇ ਉਸ 'ਤੇ ਗੋਲੀ ਚਲਾਈ ਹੈ। ਅਤੇ ਇਨ੍ਹਾਂ ਦੋਹਾਂ ਭਰਾਵਾਂ ਦੇ ਨਾਲ ਇੱਕ ਹੋਰ ਵਿਅਕਤੀ ਵੀ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

 

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget