ਪੜਚੋਲ ਕਰੋ

Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ

ਮੋਹਾਲੀ ਜ਼ਿਲ੍ਹਾ ਜੱਜ (ਏਐਸਜੇ) ਹਰਸਿਮਰਨਜੀਤ ਸਿੰਘ ਨੇ ਸੋਮਵਾਰ ਨੂੰ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ। ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।

Punjab News: ਕਪੂਰਥਲਾ ਵਿੱਚ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਤਾਰਪੁਰ ਚਰਚ ਦੇ ਪਾਦਰੀ ਬਜਿੰਦਰ ਸਿੰਘ (42) ਵਿਰੁੱਧ FIR ਦਰਜ ਹੋਣ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਹੈ। ਇਸ ਦੀ ਪੁਸ਼ਟੀ ਕਪੂਰਥਲਾ ਪੁਲਿਸ ਦੇ ਐਸਪੀ ਡੀ ਸਰਬਜੀਤ ਸਿੰਘ ਰਾਏ ਨੇ ਕੀਤੀ ਹੈ।

SIT ਵਿੱਚ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ, ਡੀਐਸਪੀ ਦੀਪਕਰਨ ਸਿੰਘ ਅਤੇ ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਵਿਕਰਮਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਮਹਿਲਾ ਕਮਿਸ਼ਨ ਲਾਲੀ ਗਿੱਲ ਨੇ ਵੀ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਪੁਲਿਸ ਤੋਂ ਜਲਦੀ ਤੋਂ ਜਲਦੀ ਜਾਂਚ ਰਿਪੋਰਟ ਤਲਬ ਕੀਤੀ ਹੈ।

ਇਹ ਸ਼ਿਕਾਇਤ ਔਰਤ ਵੱਲੋਂ ਸਿਟੀ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਸੀ। FIR ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਲੰਧਰ ਦੇ ਤਾਜਪੁਰ ਪਿੰਡ ਵਿੱਚ ਸਥਿਤ 'ਦ ਚਰਚ ਆਫ਼ ਗਲੋਰੀ ਐਂਡ ਵਿਜ਼ਡਮ' ਦੇ ਪ੍ਰੋਫੈਸਰ ਬਜਿੰਦਰ ਸਿੰਘ ਨੇ ਜਲੰਧਰ ਵਿੱਚ ਉਸ ਨਾਲ ਛੇੜਛਾੜ ਕੀਤੀ ਸੀ। ਔਰਤ ਨੇ ਦੋਸ਼ ਲਗਾਇਆ ਸੀ ਕਿ ਉਸਦੇ ਮਾਤਾ-ਪਿਤਾ ਅਕਤੂਬਰ 2017 ਤੋਂ ਚਰਚ ਜਾਣਾ ਸ਼ੁਰੂ ਕਰ ਦਿੱਤਾ ਸੀ।

ਇਸ ਦੌਰਾਨ, ਬਜਿੰਦਰ ਸਿੰਘ ਨੇ ਉਸਦਾ ਫ਼ੋਨ ਨੰਬਰ ਲੈ ਲਿਆ ਅਤੇ ਅਣਉਚਿਤ ਸੁਨੇਹੇ ਭੇਜਣੇ ਸ਼ੁਰੂ ਕਰ ਦਿੱਤੇ। ਔਰਤ ਨੇ ਦੋਸ਼ ਲਗਾਇਆ ਕਿ 2022 ਵਿੱਚ, ਬਜਿੰਦਰ ਸਿੰਘ ਨੇ ਉਸਨੂੰ ਚਰਚ ਦੇ ਇੱਕ ਕੈਬਿਨ ਵਿੱਚ ਇਕੱਲਾ ਬਿਠਾਉਣਾ ਸ਼ੁਰੂ ਕਰ ਦਿੱਤਾ। ਉੱਥੇ ਉਹ ਉਸ ਨਾਲ ਅਣਉਚਿਤ ਵਿਵਹਾਰ ਕਰਦਾ ਸੀ।

ਮੋਹਾਲੀ ਜ਼ਿਲ੍ਹਾ ਜੱਜ (ਏਐਸਜੇ) ਹਰਸਿਮਰਨਜੀਤ ਸਿੰਘ ਨੇ ਸੋਮਵਾਰ ਨੂੰ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ। ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਵਿਸ਼ੇਸ਼ ਅਦਾਲਤ ਦੇ ਜੱਜ ਛੁੱਟੀ 'ਤੇ ਸਨ, ਇਸ ਲਈ ਡਿਊਟੀ ਜੱਜ ਏਐਸਜੇ ਹਰਸਿਮਰਨਜੀਤ ਸਿੰਘ ਨੇ ਕੇਸ ਦੀ ਸੁਣਵਾਈ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget