ਪੜਚੋਲ ਕਰੋ

Ram mandir inauguration: ਸ਼੍ਰੀ ਦੇਵੀ ਤਾਲਾਬ ਮੰਦਿਰ 'ਚ ਜਗਾਏ ਜਾਣਗੇ 1.21 ਲੱਖ ਦੀਵੇ, ਫ਼ਿਰੋਜ਼ਪੁਰ 'ਚ ਵੀ ਹੋਵੇਗਾ ਸ਼ਾਨਦਾਰ ਪ੍ਰੋਗਰਾਮ

22 ਜਨਵਰੀ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਸੁੰਦਰ ਕਾਂਡ ਦਾ ਪਾਠ, ਹਨੂੰਮਾਨ ਚਾਲੀਸਾ ਦਾ ਪਾਠ, ਰੰਗੋਲੀ ਸਜਾਉਣ ਦਾ ਪ੍ਰੋਗਰਾਮ ਅਤੇ ਅਯੁੱਧਿਆ ਵਿੱਚ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਦਾ ਲਾਈਵ ਟੈਲੀਕਾਸਟ ਵੱਡੀ ਸਕਰੀਨ ਲਗਾ ਕੇ ਰਾਮ ਭਗਤਾਂ ਨੂੰ ਦਿਖਾਇਆ ਜਾਵੇਗਾ

Punjab News: ਅਯੁੱਧਿਆ 'ਚ ਸ਼੍ਰੀ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ ਨੂੰ ਲੈ ਕੇ ਜਿੱਥੇ ਪੂਰੇ ਦੇਸ਼ 'ਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਜਲੰਧਰ ਵੀ ਪੂਰੀ ਤਰ੍ਹਾਂ ਰਾਮਮਈ ਹੋ ਗਿਆ ਹੈ। ਸ਼ਹਿਰ ਵਿੱਚ ਕਈ ਥਾਵਾਂ ’ਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਿਰ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਮੰਦਰ ਦੀ ਪਵਿੱਤਰ ਝੀਲ ਦੇ ਆਲੇ-ਦੁਆਲੇ ਭਗਵੇਂ ਝੰਡੇ ਲਗਾਏ ਗਏ ਹਨ। ਸਕੂਲੀ ਬੱਚਿਆਂ ਨੇ ਮੰਦਰ ਵਿੱਚ ਰੰਗੋਲੀ ਬਣਾਈ, ਜੋ ਖਿੱਚ ਦਾ ਕੇਂਦਰ ਬਣੀ ਰਹੀ। ਇੰਨਾ ਹੀ ਨਹੀਂ, ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਭਗਵਾਨ ਸ਼੍ਰੀ ਰਾਮ ਦੇ ਆਗਮਨ ਪੁਰਬ ਨੂੰ ਸਮਰਪਿਤ 22 ਜਨਵਰੀ ਨੂੰ 1 ਲੱਖ 21 ਹਜ਼ਾਰ ਵਿਸ਼ਾਲ ਦੀਵੇ ਜਗਾਏ ਜਾਣਗੇ।

ਕਮੇਟੀ ਦੇ ਕੈਸ਼ੀਅਰ ਪਵਿੰਦਰ ਬਹਿਲ ਦਾ ਕਹਿਣਾ ਹੈ ਕਿ ਸਵੇਰ ਤੋਂ ਸ਼ਾਮ ਤੱਕ ਧਾਰਮਿਕ ਸਮਾਗਮ ਚੱਲ ਰਹੇ ਹਨ। 22 ਜਨਵਰੀ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਸੁੰਦਰ ਕਾਂਡ ਦਾ ਪਾਠ, ਹਨੂੰਮਾਨ ਚਾਲੀਸਾ ਦਾ ਪਾਠ, ਰੰਗੋਲੀ ਸਜਾਉਣ ਦਾ ਪ੍ਰੋਗਰਾਮ ਅਤੇ ਅਯੁੱਧਿਆ ਵਿੱਚ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਦਾ ਲਾਈਵ ਟੈਲੀਕਾਸਟ ਵੱਡੀ ਸਕਰੀਨ ਲਗਾ ਕੇ ਰਾਮ ਭਗਤਾਂ ਨੂੰ ਦਿਖਾਇਆ ਜਾਵੇਗਾ। ਇਸ ਤੋਂ ਬਾਅਦ ਸ਼ਾਮ ਨੂੰ ਮੰਦਰ ਪਰਿਸਰ 'ਚ 1 ਲੱਖ 21 ਹਜ਼ਾਰ ਦੀਵਿਆਂ ਦੀ ਮਾਲਾ ਚੜ੍ਹਾਈ ਜਾਵੇਗੀ।

ਫ਼ਿਰੋਜ਼ਪੁਰ ਸ਼ਹਿਰ, ਛਾਉਣੀ, ਬਸਤੀ ਟੈਂਕਾਵਾਲੀ ਅਤੇ ਵੱਖ-ਵੱਖ ਪਿੰਡਾਂ ਵਿੱਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਨੂੰ ਵੱਡੀਆਂ ਸਕਰੀਨਾਂ ’ਤੇ ਦਿਖਾਇਆ ਜਾਵੇਗਾ। ਤਰਸੇਮ ਲਾਲ ਸ਼ਰਮਾ ਨੇ ਦੱਸਿਆ ਕਿ ਅਯੁੱਧਿਆ ਵਿੱਚ ਹੋਣ ਵਾਲੇ ਪ੍ਰੋਗਰਾਮ ਨੂੰ ਪਿੰਡ ਬਜੀਦਪੁਰ ਵਿੱਚ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਇਆ ਜਾਵੇਗਾ। ਇੱਥੇ ਦੋ ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਇੰਨਾ ਹੀ ਨਹੀਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਸਮਾਜ ਸੇਵੀ ਸ਼ਲਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਹਜ਼ਾਰ ਝੰਡੇ ਵੰਡੇ ਹਨ। ਲੋਕਾਂ ਵਿੱਚ ਇੱਕ ਕੁਇੰਟਲ ਲੱਡੂ ਵੰਡੇ ਜਾਣਗੇ। ਇੰਨਾ ਹੀ ਨਹੀਂ ਫ਼ਿਰੋਜ਼ਪੁਰ ਵਿੱਚ 21 ਲੱਖ ਦੀਵੇ ਜਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਸਤੀ ਟੈਂਕਵਾਲੀ ਵਿੱਚ ਪੰਜ ਗ੍ਰਾਮ ਚਾਂਦੀ ਦਾ ਸਿੱਕਾ ਅਤੇ ਖੀਰ ਵੰਡੀ ਜਾਵੇਗੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਆਜ਼ਾਦ ਚੌਕ, ਬਸਤੀ ਟੈਂਕਵਾਲੀ, ਹਨੂੰਮਾਨ ਮੰਦਿਰ, ਨੰਨਾ ਮੰਦਿਰ ਅਤੇ ਹੋਰ ਮੰਦਰਾਂ ਵਿੱਚ ਸਕਰੀਨਾਂ ਲਗਾ ਕੇ ਅਯੁੱਧਿਆ ਦਾ ਪ੍ਰੋਗਰਾਮ ਦਿਖਾਇਆ ਜਾਵੇਗਾ। ਪੂਰੇ ਫ਼ਿਰੋਜ਼ਪੁਰ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਵੱਖ-ਵੱਖ ਥਾਵਾਂ 'ਤੇ ਲੰਗਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Embed widget