ਪੜਚੋਲ ਕਰੋ

Farmers Protest: ਰੇਲਾਂ ਰੋਕਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਐਕਸ਼ਨ, 350 ਕਿਸਾਨਾਂ ਖ਼ਿਲਾਫ਼ ਠੋਕਿਆ ਮੁਕੱਦਮਾ

Jalandhar News: ਰੇਲਵੇ ਵਿਭਾਗ ਨੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰਾਂ ਵਿਰੁੱਧ ਵਿੱਢੇ ਸੰਘਰਸ਼ਾਂ ਦੌਰਾਨ ਰੇਲ ਆਵਾਜਾਈ ਵਿੱਚ ਅੜਿੱਕੇ ਡਾਹੁਣ ਤੇ ਰੇਲ ਲਾਈਨਾਂ ’ਤੇ ਧਰਨੇ ਦੇਣ ਦੇ ਮਾਮਲੇ ਵਿੱਚ 350 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Jalandhar News: ਰੇਲਾਂ ਰੋਕਣ ਵਾਲੇ ਕਿਸਾਨਾਂ ਖਿਲਾਫ ਰੇਲਵੇ ਵਿਭਾਗ ਨੇ ਸਖਤ ਐਕਸ਼ਨ ਲਿਆ ਹੈ। ਰੇਲਵੇ ਵਿਭਾਗ ਨੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰਾਂ ਵਿਰੁੱਧ ਵਿੱਢੇ ਸੰਘਰਸ਼ਾਂ ਦੌਰਾਨ ਰੇਲ ਆਵਾਜਾਈ ਵਿੱਚ ਅੜਿੱਕੇ ਡਾਹੁਣ ਤੇ ਰੇਲ ਲਾਈਨਾਂ ’ਤੇ ਧਰਨੇ ਦੇਣ ਦੇ ਮਾਮਲੇ ਵਿੱਚ 350 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਰੇਲਵੇ ਸੁਰੱਖਿਆ ਬਲ ਜਲੰਧਰ ਛਾਉਣੀ ਨੇ ਦਰਜ ਕੀਤਾ ਹੈ। 

ਹਾਸਲ ਜਾਣਕਾਰੀ ਮੁਤਾਬਕ ਰੇਲਵੇ ਵਿਭਾਗ ਨੇ 24 ਨਵੰਬਰ ਨੂੰ ਇਹ ਸ਼ਿਕਾਇਤ ਦਰਜ ਕਰਵਾਈ ਸੀ ਕਿ ਤਿੰਨ ਸੌ ਤੋਂ ਲੈ ਕੇ ਸਾਢੇ ਤਿੰਨ ਸੌ ਤੱਕ ਕਿਸਾਨਾਂ ਨੇ ਰੇਲ ਲਾਈਨ ’ਤੇ ਧਰਨਾ ਲਾ ਕੇ ਰੇਲ ਆਵਾਜਾਈ ਵਿੱਚ ਵਿਘਨ ਪਾਇਆ ਹੈ। ਇਸ ਦਰਜ ਕੀਤੇ ਗਏ ਕੇਸ ਵਿੱਚ ਦੋ ਕਿਸਾਨਾਂ ਦਾ ਨਾਂ ਦਰਜ ਕੀਤਾ ਗਿਆ ਹੈ, ਜਦਕਿ ਬਾਕੀ ਕਿਸਾਨਾਂ ਨੂੰ ਅਣਪਛਾਤੇ ਵਿਅਕਤੀਆਂ ਵਜੋਂ ਵਿੱਚ ਸ਼ਾਮਲ ਕੀਤਾ ਗਿਆ ਹੈ। 

ਪੁਲਿਸ ਮੁਤਾਬਕ ਜਿਨ੍ਹਾਂ ਦੋ ਕਿਸਾਨ ਆਗੂਆਂ ਦੇ ਨਾਂ ਦਰਜ ਕੀਤੇ ਗਏ ਹਨ, ਉਨ੍ਹਾਂ ਦੀ ਪਛਾਣ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਤੇ ਬਲਜਿੰਦਰ ਸਿੰਘ ਵਜੋਂ ਹੋਈ ਹੈ। ਕਿਸਾਨਾਂ ਨੇ ਗੰਨੇ ਦੇ ਭਾਅ ਵਧਾਉਣ ਦੀ ਮੰਗ ਬਾਰੇ ਪਹਿਲਾਂ ਕੌਮੀ ਮਾਰਗ ’ਤੇ ਮਗਰੋਂ ਦਿੱਲੀ-ਜਲੰਧਰ ਰੇਲ ਮਾਰਗ ’ਤੇ ਧਰਨਾ ਦੇ ਕੇ ਰੇਲ ਆਵਾਜਾਈ ਰੋਕ ਦਿੱਤੀ ਸੀ। 

ਇਸ ਧਰਨੇ ਕਾਰਨ ਰੇਲ ਮੰਤਰਾਲੇ ਨੂੰ ਦੋ ਦਿਨਾਂ ਲਈ ਇਸ ਮਾਰਗ ’ਤੇ ਚੱਲਣ ਵਾਲੀਆਂ ਸਾਰੀਆਂ ਰੇਲ ਗੱਡੀਆਂ ਰੱਦ ਕਰਨੀਆਂ ਪਈਆਂ ਸਨ। ਧਰਨੇ ਦੌਰਾਨ ਕੁਲ 142 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ, ਜਿਸ ਕਰਕੇ ਰੇਲ ਵਿਭਾਗ ਨੂੰ ਇੱਕ ਦਿਨ ਵਿੱਚ ਰੇਲ ਯਾਤਰੀਆਂ ਦੇ ਪੰਜ ਲੱਖ ਰੁਪਏ ਮੋੜਨੇ ਪਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget